vidhan sabha session Archives - Daily Post Punjabi

’13 ਅਪ੍ਰੈਲ ਨੂੰ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ, ਬੇਅਦਬੀ ਖਿਲਾਫ਼ ਲਿਆਂਦਾ ਜਾਵੇਗਾ ਕਾਨੂੰਨ’ : CM ਮਾਨ
‘ਆਪ’ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਬੇਅਦਬੀ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ। ਇਸ ਦਾ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ।

CM ਮਾਨ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। CM ਮਾਨ ਨੇ ਟਵੀਟ ਕਰ ਵਿਸ਼ੇਸ਼ ਸੈਸ਼ਨ ਬਾਰੇ ਦਿੱਤੀ ਜਾਣਕਾਰੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸਰਕਟ ਹਾਊਸ ਵਿਖੇ CM ਮਾਨ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਬੇਅਦਬੀਆਂ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ, ਡਿਸਟ੍ਰਿਕਟ ਮੈਨੇਜਰ ਮੌ.ਤ ਮਾਮਲੇ ‘ਚ ਹੋਈ ਕਾਰਵਾਈ
ਟਵੀਟ ਵਿਚ ਸੀਐੱਮ ਮਾਨ ਨੇ ਲਿਖਿਆ-ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ’13 ਅਪ੍ਰੈਲ ਨੂੰ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ, ਬੇਅਦਬੀ ਖਿਲਾਫ਼ ਲਿਆਂਦਾ ਜਾਵੇਗਾ ਕਾਨੂੰਨ’ : CM ਮਾਨ appeared first on Daily Post Punjabi.

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ
ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਸਪੈਸ਼ਲ ਸੈਸ਼ਨ ਅੱਜ ਰੋ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦੀ ਕਾਰਵਾਈ 11 ਮਿੰਟ ਵਿੱਚ ਹੀ ਖਤਮ ਹੋ ਗਈ। ਇਸ ਦੌਰਾਨ ਸਭ ਰੋ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।

ਪਹਿਲੇ ਦਿਨ ਦੀ ਕਾਰਵਾਈ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ 11 ਜੁਲਾਈ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ appeared first on Daily Post Punjabi.

ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲਿਆਂ ‘ਤੇ ਹੋਵੇਗਾ ਐਕਸ਼ਨ – ਵਿਧਾਨ ਸਭਾ ‘ਚ ਬੋਲੇ CM ਮਾਨ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਥੋੜ੍ਹੀ ਹੀ ਦੇਰ ਵਿੱਚ ਵਿਤ ਮਤੰਰੀ ਹਰਪਾਲ ਸਿੰਘ ਚੀਮਾ ਸਾਲ 2024-25 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਜਾਅਲੀ ਸਰਟੀਫਿਕੇਟਾਂ ਦਾ ਮੁੱਦਾ ਉਠਾਇਆ ਗਿਆ, ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲੇ ਲੋਕਾਂ ‘ਤੇ ਐਕਸ਼ਨ ਹੋਵੇਗਾ ਤੇ ਵਿਆਜ ਸਮੇਤ ਉਨ੍ਹਾਂ ਤੋਂ ਸਾਰੀ ਤਨਖਾਹ ਵਸੂਲੀ ਜਾਏਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਵੈਸੇ ਹੀ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਲਈਆਂ ਹੋਈਆਂ ਹਨ, ਜੋਕਿ ਸਰਕਾਰਾਂ ਦੇ ਵਫਾਦਾਰ ਨੇ, ਕੋਈ ਜਾਅਲੀ ਸਰਟੀਫਿਕੇਟ ਬਣਾ ਕੇ ਪੁਲਿਸ ‘ਚ ਲੱਗ ਗਿਆ ਜਾਂ ਟੀਚਰ ਲੱਗ ਗਿਆ। ਅਸੀਂ ਉਸ ‘ਤੇ ਵੀ ਕਾਰਵਾਈ ਕਰ ਰਹੇ ਹਾਂ ਕਿ ਉਹ ਕਦੋਂ ਤੋਂ ਨੌਕਰੀ ‘ਤੇ ਲੱਗਿਆ, ਉਦੋਂ ਤੱਕ ਉਸ ਨੇ ਕਿੰਨੀ ਤਨਖਾਹ ਲਈ, ਉਹ ਤਨਖਾਹ ਵਿਆਜ ਸਮੇਤ ਵਾਪਸ ਸੀ.ਐੱਮ. ਫੰਡ ਵਿਚ ਆਵੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਨੇ ਕਿਸੇ ਦਾ ਹੱਕ ਮਾਰਿਆ, ਭਾਵੇਂ ਐੱਸਸੀ, ਓਬੀਸੀ ਜਾਂ ਜਨਰਲ ਵਿੱਚ ਬੀਏ-ਐੱਮ ਜੇ ਜਾਅਲੀ ਸਰਟੀਫਿਕੇਟ ਬਣਵਾ ਗਏ, ਅਸੀਂ ਸਾਰੇ ਜਾਅਲੀ ਸਰਟੀਫਿਕੇਟਾਂ ਦੀ ਜਾਂਚ ਕਰ ਰਹੇ ਹਾਂ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਤੁਹਾਨੂੰ ਇਹ ਪਤਾ ਲੱਗ ਜਾਏਗਾ ਕਿ ਕਿੰਨੇ ਬੰਦੇ ਗਲਤ ਨੌਕਰੀਆਂ ਲੈ ਕੇ ਬੈਠੇ ਸਨ ਤੇ ਉਨ੍ਹਾਂ ‘ਤੇ ਐਕਸ਼ਨ ਵੀ ਹੋਵੇਗਾ, ਐੱਫ.ਆਈ.ਆਰ. ਵੀ ਹੋਏਗੀ ਤੇ ਵਿਆਜ ਸਮੇਤ ਉਨ੍ਹਾਂ ਦੀ ਤਨਖਾਹ ਵਾਪਸ ਲਈ ਜਾਏਗੀ।

ਇਹ ਵੀ ਪੜ੍ਹੋ : ਹਿਮਾਚਲ ਦੀ ਸੁਮਨ ਨੇ ਰਚਿਆ ਇਤਿਹਾਸ, BSF ‘ਚ ਬਣੀ ਦੇਸ਼ ਦੀ ਪਹਿਲੀ ਮਹਿਲਾ ਸਨਾਈਪਰ

ਵਿਧਾਨ ਸਭਾ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਲਾਭ ਲੈਣ ਵਾਲੇ ਲੋਕਾਂ ‘ਤੇ ਸ਼ਿਕੰਜਾ ਕੱਸਣ ਲਈ ਐਸਆਈਟੀ ਬਣਾਉਣ ਦੀ ਮੰਗ ਉਠਾਈ ਗਈ। ਇਸ ’ਤੇ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸਕੂਰਟਨੀ ਕਮੇਟੀ ਅਤੇ ਵਿਜੀਲੈਂਸ ਵਧੀਆ ਕੰਮ ਕਰ ਰਹੇ ਹਨ। ਐਸਆਈਟੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 23 ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਦੋਂਕਿ ਪਿਛਲੀ ਸਰਕਾਰ ਦੇ ਸਮੇਂ ਸਿਰਫ਼ ਸੱਤ ਕੇਸ ਦਰਜ ਹੋਏ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਾਖਲਾ ਅਤੇ ਨਿਯੁਕਤੀ ਵੀ ਰੱਦ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲਿਆਂ ‘ਤੇ ਹੋਵੇਗਾ ਐਕਸ਼ਨ – ਵਿਧਾਨ ਸਭਾ ‘ਚ ਬੋਲੇ CM ਮਾਨ appeared first on Daily Post Punjabi.

ਮਾਈਨਿੰਗ ਮੁੱਦੇ ‘ਤੇ ਬੋਲੇ ਮੰਤਰੀ ਬੈਂਸ, ਕਿਹਾ-‘ਮਾਨ ਸਰਕਾਰ ‘ਚ ਰੇਤ ‘ਚ ਸਭ ਤੋਂ ਵੱਧ ਮੁਨਾਫਾ’
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਬਾਅਦ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਮਾਈਨਿੰਗ ਦਾ ਮੁੱਦਾ ਚੁੱਕਿਆ, ਇਸ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਭੜਕੇ ਤੇ ਦੱਸਿਆ ਕਿ ਉਹ ਵੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੌਰਾਨ ਸਭ ਤੋਂ ਵੱਧ ਮੁਨਾਫਾ ਰੇਤ ਤੋਂ ਹੋਇਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਨਵੰਬਰ 2021 ਵਿਚ ਕੋਡ ਤੋਂ ਪਹਿਲਾਂ 1158 ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲ ਨੇ ਵੀ ਸਾਫ ਕਹਿ ਦਿੱਤਾ ਕਿ ਇਹ ਭਰਤੀ ਗਲਤ ਹੋ ਰਹੀ ਹੈ। ਸਿਰਫ ਸਿਆਸੀ ਫਾਇਦਾ ਲੈਣ ਲਈ ਇਹ ਭਰਤੀ ਕੀਤੀ ਗਈ।

ਇਹ ਵੀ ਪੜ੍ਹੋ : ‘ਰੈਵੇਨਿਊ, ਹੈਲਥ, ਐਗਰੀਕਲਚਰ, ਇੰਫ੍ਰਾਸਟਰਕਚਰ ‘ਚ AI ਦਾ ਹੋਵੇਗਾ ਇਸਤੇਮਾਲ’ : CM ਮਾਨ

ਇਸ ਤੋਂ ਇਲਾਵਾ ਆਪ ਵਿਧਾਇਕ ਕੁਲਵੰਤ ਸਿੰਘ ਨੇ ਗੈਰ-ਕਾਨੂੰਨੀ ਟੈਕਸੀਆਂ ਦੇ ਮੁੱਦੇ ਨੂੰ ਚੁੱਕਿਆ ਜਿਸ ‘ਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2023 ਪਾਲਿਸੀ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਓਲਾ, ਊਬਰ ਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਕਿਸੇ ਵੀ ਟੈਕਸੀ ਬਿਨਾਂ ਪੀਲੀ ਨੰਬਰ ਪਲੇਟ ਦੇ ਚੱਲ ਰਹੀ ਹੈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਾਈਨਿੰਗ ਮੁੱਦੇ ‘ਤੇ ਬੋਲੇ ਮੰਤਰੀ ਬੈਂਸ, ਕਿਹਾ-‘ਮਾਨ ਸਰਕਾਰ ‘ਚ ਰੇਤ ‘ਚ ਸਭ ਤੋਂ ਵੱਧ ਮੁਨਾਫਾ’ appeared first on Daily Post Punjabi.

DGP ਨੂੰ ਲੈ ਕੇ ਪੁਲਿਸ ਐਕਟ ਸੋਧ ਬਿੱਲ ਨੂੰ ਮਿਲੀ ਵਿਧਾਨ ਸਭਾ ‘ਚ ਮਨਜ਼ੂਰੀ, ਚੱਲੇਗੀ ਮਾਨ ਸਰਕਾਰ ਦੀ ਮਰਜ਼ੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿੱਚ ਆਪਣੀ ਪਸੰਦ ਦੇ ਇੱਕ ਪੁਲਿਸ ਅਧਿਕਾਰੀ ਨੂੰ ਡੀਜੀਪੀ ਨਿਯੁਕਤ ਕਰ ਸਕੇਗੀ। ਮੰਗਲਵਾਰ ਨੂੰ ਵਿਧਾਨ ਸਭਾ ‘ਚ ‘ਆਪ’ ਸਰਕਾਰ ਨੇ ਪੰਜਾਬ ਪੁਲਿਸ ਐਕਟ ‘ਚ ਸੋਧ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਉਦੋਂ ਪਾਸ ਕੀਤਾ ਗਿਆ ਹੈ ਜਦੋਂ ਪੰਜਾਬ ਵਿੱਚ ਨਿਯੁਕਤ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ।

ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲ ਮੁਤਾਬਕ ਸੂਬੇ ‘ਚ ਇਕ ਕਮੇਟੀ ਬਣਾਈ ਜਾਵੇਗੀ, ਜਿਸ ਦੇ 7 ਮੈਂਬਰ ਹੋਣਗੇ। ਜਿਸ ਦੇ ਚੇਅਰਮੈਨ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਹੋਣਗੇ। ਕਮੇਟੀ ਪੁਲਿਸ ਅਧਿਕਾਰੀਆਂ ਦੇ ਪੈਨਲ ਨੂੰ ਅੰਤਿਮ ਰੂਪ ਦੇ ਕੇ ਰਾਜ ਸਰਕਾਰ ਨੂੰ ਭੇਜੇਗੀ। ਸਰਕਾਰ ਪੈਨਲ ਵਿੱਚੋਂ ਕਿਸੇ ਇੱਕ ਅਧਿਕਾਰੀ ਨੂੰ ਪੰਜਾਬ ਦੇ ਡੀਜੀਪੀ ਵਜੋਂ ਨਿਯੁਕਤ ਕਰ ਸਕਦੀ ਸੀ, ਪਰ ਅੱਜ ਤੱਕ ਅਜਿਹਾ ਨਹੀਂ ਹੋ ਰਿਹਾ ਸੀ।

ਹੁਣ ਤੱਕ ਰਾਜ ਸਰਕਾਰ ਨਵੇਂ ਡੀਜੀਪੀ ਲਈ ਸਭ ਤੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਕੇਂਦਰ ਨੂੰ ਭੇਜਦੀ ਹੈ। ਇਸ ਤੋਂ ਬਾਅਦ UPSC ਤਿੰਨ ਅਧਿਕਾਰੀਆਂ ਦੇ ਇੱਕ ਪੈਨਲ ਦੀ ਚੋਣ ਕਰਦਾ ਹੈ ਅਤੇ ਇਸ ਨੂੰ ਰਾਜ ਸਰਕਾਰ ਨੂੰ ਵਾਪਸ ਭੇਜਦਾ ਹੈ। ਫਿਰ ਰਾਜ ਸਰਕਾਰ ਯੂਪੀਐਸਸੀ ਦੇ ਪੈਨਲ ਵਿੱਚ ਸ਼ਾਮਲ ਤਿੰਨ ਅਧਿਕਾਰੀਆਂ ਵਿੱਚੋਂ ਇੱਕ ਨੂੰ ਡੀਜੀਪੀ ਵਜੋਂ ਨਿਯੁਕਤ ਕਰਦੀ ਹੈ।

ਪਾਸ ਹੋਏ ਐਕਟ ਮੁਤਾਬਕ ਕਮੇਟੀ ਵਿੱਚ 7 ​​ਮੈਂਬਰ ਹੋਣਗੇ, ਜਿਸ ਵਿੱਚ ਮੁੱਖ ਸਕੱਤਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਨਾਮਜ਼ਦ ਮੈਂਬਰ, ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਨਾਮਜ਼ਦ ਗ੍ਰਹਿ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਜੀਪੀ ਇਸ ਕਮੇਟੀ ਦੇ ਮੈਂਬਰ ਹੋਣਗੇ।

ਇਹ ਵੀ ਪੜ੍ਹੋ : ਗੁਰਬਾਣੀ ਨੂੰ ਲੈ ਕੇ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ’ ਪਾਸ, CM ਮਾਨ ਨੇ ਦਿੱਤੀ ਧਮਾਕੇਦਾਰ ਸਪੀਚ

ਬਿੱਲ ਵਿੱਚ ਕਿਹਾ ਗਿਆ ਹੈ ਕਿ ਚੁਣੇ ਗਏ ਤਿੰਨ ਨਾਵਾਂ ਵਿੱਚੋਂ ਮੈਰਿਟ ਦੇ ਆਧਾਰ ’ਤੇ ਚੋਣ ਕੀਤੀ ਜਾਵੇਗੀ। ਨਵੇਂ ਚੁਣੇ ਗਏ ਡੀਜੀਪੀ ਦਾ ਕਾਰਜਕਾਲ ਘੱਟੋ-ਘੱਟ ਤਿੰਨ ਸਾਲ ਦਾ ਹੋਵੇਗਾ। ਇਸ ਤੋਂ ਇਲਾਵਾ ਡੀਜੀਪੀ ਦੀ ਅਸਾਮੀ ਖਾਲੀ ਹੋਣ ਦੀ ਸੂਰਤ ਵਿੱਚ ਸੂਬਾ ਸਰਕਾਰ ਬਰਾਬਰ ਦੇ ਕਿਸੇ ਵੀ ਅਧਿਕਾਰੀ ਨੂੰ ਵਾਧੂ ਚਾਰਜ ਦੇ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post DGP ਨੂੰ ਲੈ ਕੇ ਪੁਲਿਸ ਐਕਟ ਸੋਧ ਬਿੱਲ ਨੂੰ ਮਿਲੀ ਵਿਧਾਨ ਸਭਾ ‘ਚ ਮਨਜ਼ੂਰੀ, ਚੱਲੇਗੀ ਮਾਨ ਸਰਕਾਰ ਦੀ ਮਰਜ਼ੀ appeared first on Daily Post Punjabi.

ਮੂਸੇਵਾਲਾ ਕ.ਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਹੋਇਆ ਹੰਗਾਮਾ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਦਨ ਦੀ ਕਾਰਵਾਈ ਜਾਰੀ ਹੈ। ਕਾਂਗਰਸ ਨੇ ਸਦਨ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਦਾ ਮੁੱਦਾ ਚੁੱਕਿਆ । ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਬਹੁਤ ਬਹਿਸ ਹੋਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਇਨਸਾਫ਼ ਦੇਣ ਦੀ ਮੰਗ ਕੀਤੀ ।

Vidhan Sabha session

ਰਾਜਾ ਵੜਿੰਗ ਦੀ ਇਸ ਮੰਗ ‘ਤੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ । ਸਿੱਧੂ ਮੂਸੇਵਾਲਾ ਦਾ ਦਰਦ ਸਾਰੇ ਪੰਜਾਬ ਤੇ ਦੁਨੀਆ ਨੂੰ ਹੈ। ਅਸੀਂ ਇਸ ਕੇਸ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਾਂ । ਪਰਮਾਤਮਾ ਅਜਿਹਾ ਅਸਹਿ ਦੁੱਖ ਕਿਸੇ ਮਾਪੇ ਨੂੰ ਨਾ ਦੇਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 40 ਲੋਕਾਂ ਦੇ ਨਾਮ ਦਰਜ ਹਨ। ਜਿਨ੍ਹਾਂ ਵਿੱਚੋਂ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 2 ਦਾ ਐਨਕਾਊਂਟਰ ਹੋ ਗਿਆ ਹੈ । ਗੋਲਡੀ ਬਰਾੜ ਨੂੰ ਵਿਦੇਸ਼ ਤੋਂ ਲਿਆਉਣ ਦੀ ਪ੍ਰਕਿਰਿਆ ਕੇਂਦਰ ਦੇ ਹੱਥ ਹੈ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਜ਼ਿਆਦਾਤਰ ਸ਼ੂਟਰ ਨਾਬਾਲਗ ਸਨ ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਇਸ ਤੋਂ ਇਲਾਵਾ ਕੈਬਿਨਟ ਮੰਤਰੀ ਅਰੋੜਾ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਕਿਹਾ ਕਿ ਸੁਰੱਖਿਆ ਘਟਾਉਣ ਜਾਂ ਵਧਾਉਣ ਸਬੰਧੀ ਗੱਲਾਂ ਜਨਤਾ ਵਿੱਚ ਆ ਹੀ ਜਾਂਦੀਆਂ ਹਨ, ਇਸ ਵਿੱਚ ਕੋਈ ਵੱਡੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਕ.ਤਲ ਵਾਲੇ ਦਿਨ ਸਿੱਧੂ ਮੂਸੇਵਾਲਾ ਕੋਲ 2 ਸੁਰੱਖਿਆ ਕਰਮਚਾਰੀ ਸਨ ਪਰ ਉਹ ਉਨ੍ਹਾਂ ਨੂੰ ਵੀ ਨਾਲ ਨਹੀਂ ਲੈ ਕੇ ਗਏ ਅਤੇ ਨਾ ਹੀ ਆਪਣੀ ਬੁਲਟ ਪਰੂਫ ਗੱਡੀ ਲੈ ਕੇ ਗਏ । ਕਾਂਗਰਸ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ । ਉੱਥੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਗੱਲਬਾਤ ਕੀਤੀ ਹੈ ਤੇ CM ਮਾਨ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ CM ਮਾਨ ਨੇ ਸਿੱਧੂ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।

Vidhan Sabha session

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿੱਚ ਪਿਛਲੇ 12 ਸਾਲਾਂ ਦਾ ਕ੍ਰਾਈਮ ਰਿਕਾਰਡ ਪੇਸ਼ ਕੀਤਾ । ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਦੂਜੇ ਨੰਬਰ ’ਤੇ ਸਭ ਤੋਂ ਘੱਟ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਨੂੰ ਬਦਨਾਮ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਸੂਬਿਆਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਸੂਬੇ ਗੈਂਗਸਟਰਾਂ ਦੀਆਂ ਨਰਸਰੀਆਂ ਬਣੀਆਂ ਹੋਈਆਂ ਹਨ। ਯੂਪੀ ਅਤੇ ਰਾਜਸਥਾਨ ਵਿੱਚ ਜੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਉਨ੍ਹਾਂ ਨੇ NCRB ਦੇ ਮੁਤਾਬਕ ਪੰਜਾਬ ਨੂੰ 17ਵੇਂ ਨੰਬਰ ’ਤੇ ਦੱਸਿਆ। ਉਨ੍ਹਾਂ ਕਿਹਾ ਕਿ ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ, ਜਦਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੂਸੇਵਾਲਾ ਕ.ਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਹੋਇਆ ਹੰਗਾਮਾ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ appeared first on Daily Post Punjabi.

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਮਾਨ ਦੇ ਭਰੋਸਗੀ ਮਤੇ ‘ਤੇ ਹੋਵੇਗੀ ਚਰਚਾ, ਸਦਨ ਦੀ ਕਾਰਵਾਈ ਦੌਰਾਨ ਹੋ ਸਕਦੈ ਹੰਗਾਮਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਕਿਉਂਕਿ ‘ਆਪ’ ਵੱਲੋਂ ਸੈਸ਼ਨ ਦੇ ਪਹਿਲੇ ਦਿਨ ਗਵਰਨਰ ਨੂੰ ਦੱਸੇ ਬਿਨ੍ਹਾਂ ਭਰੋਸਗੀ ਮਤਾ ਲਿਆਂਦਾ ਗਿਆ। ਇਸ ਤੋਂ ਬਾਅਦ ਭਾਜਪਾ ਵਿਧਾਇਕਾਂ ਨੇ ਸੈਸ਼ਨ ਤੋਂ ਵਾਕ ਆਊਟ ਕੀਤਾ ਸੀ। ਵਿਰੋਧ ਤੇ ਹੰਗਾਮੇ ਦੇ ਮੱਦੇਨਜ਼ਰ ਸਾਰੇ ਕਾਂਗਰਸੀਆਂ ਨੂੰ 27 ਸਤੰਬਰ ਦੇ ਲਈ ਸਸਪੈਂਡ ਕਰ ਦਿੱਤਾ ਗਿਆ ਸੀ। ਸੈਸ਼ਨ ਦੇ ਦੂਜੇ ਦਿਨ ਵੀ ਵਿਰੋਧੀ ਦਲਾਂ ਵੱਲੋਂ ‘ਆਪ’ ਦਾ ਵਿਰੋਧ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

Vidhan sabha session today

ਇਸ ਮਾਮਲੇ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਕਿ CM ਮਾਨ ਗਵਰਨਰ ਨੂੰ ਬਿਨ੍ਹਾਂ ਦੱਸੇ ਸੈਸ਼ਨ ਦੇ ਪਹਿਲੇ ਹੀ ਦਿਨ ਭਰੋਸਗੀ ਮਤਾ ਲਿਆਏ, ਜਦਕਿ AAP ਵੱਲੋਂ ਪੰਜਾਬ ਗਵਰਨਰ ਨੂੰ GST, ਬਿਜਲੀ ਤੇ ਪਰਾਲੀ ਦੇ ਮੁੱਦਿਆਂ ‘ਤੇ ਸੈਸ਼ਨ ਵਿੱਚ ਚਰਚਾ ਕਰਨ ਦਾ ਏਜੰਡਾ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਨਾਲ ਮੀਟਿੰਗ ਦੇ ਬਾਅਦ ਕਿਸਾਨਾਂ ਨੇ ਭਲਕੇ ਜਲੰਧਰ- ਦਿੱਲੀ ਹਾਈਵੇ ਬੰਦ ਦੀ ਕਾਲ ਲਈ ਵਾਪਸ

ਦੱਸ ਦੇਈਏ ਕਿ ‘ਆਪ’ ਸਰਕਾਰ ਵੱਲੋਂ ਅੱਜ ਦੀ ਸੈਸ਼ਨ ਕਾਰਵਾਈ ਦੌਰਾਨ GST, ਬਿਜਲੀ ਤੇ ਪਰਾਲੀ ਦੇ ਮੁੱਦਿਆਂ ‘ਤੇ ਚਰਚਾ ਕਰ ਸਕਦੀ ਹੈ, ਪਰ ਇਨ੍ਹਾਂ ਮੁੱਦਿਆਂ ‘ਤੇ ਚਰਚਾ ਹੋ ਸਕੇਗੀ ਜਾਂ ਨਹੀਂ, ਇਸਦਾ ਪਤਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਹੀ ਲੱਗੇਗਾ। ਕਿਉਂਕਿ ਸੈਸ਼ਨ ਦੇ ਹੰਗਾਮੇਦਾਰ ਰਹਿਣ ਦਾ ਖਦਸ਼ਾ ਬਰਕਰਾਰ ਹੈ। ਸੈਸ਼ਨ ਦੀ ਕਾਰਵਾਈ 2.00 ਵਜੇ ਤੋਂ ਸ਼ੁਰੂ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਮਾਨ ਦੇ ਭਰੋਸਗੀ ਮਤੇ ‘ਤੇ ਹੋਵੇਗੀ ਚਰਚਾ, ਸਦਨ ਦੀ ਕਾਰਵਾਈ ਦੌਰਾਨ ਹੋ ਸਕਦੈ ਹੰਗਾਮਾ appeared first on Daily Post Punjabi.

ਪੰਜਾਬ ਵਿਧਾਨ ਸਭਾ ਸੈਸ਼ਨ: ਅੱਜ ਬਜਟ ਗ੍ਰਾਂਟਾਂ ‘ਤੇ ਹੋਵੇਗੀ ਚਰਚਾ, ਭਲਕੇ ਅਗਨੀਪਥ ਸਕੀਮ ਖਿਲਾਫ਼ ਪ੍ਰਸਤਾਵ ਲਿਆਵੇਗੀ ਸਰਕਾਰ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਅੱਜ ਦੇ ਸੈਸ਼ਨ ਦੌਰਾਨ ਪੰਜਾਬ ਦੇ ਬਜਟ ਵਿੱਚ ਗ੍ਰਾਂਟਾਂ ‘ਤੇ ਚਰਚਾ ਹੋਵੇਗੀ । ਸਦਨ ਦੀ ਕਾਰਵਾਈ ਦੁਪਹਿਰ ਬਾਅਦ ਸ਼ੁਰੂ ਹੋਵੇਗੀ । ਬੀਤੇ ਦਿਨ ਦੀ ਕਾਰਵਾਈ ਤੋਂ ਬਾਅਦ ਸਦਨ ਨੂੰ ਅੱਜ ਯਾਨੀ ਕਿ ਬੁੱਧਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ । ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਵੀਰਵਾਰ ਨੂੰ ਆਖਰੀ ਦਿਨ ਹੈ।

Punjab vidhan sabha budget session

ਦੱਸ ਦੇਈਏ ਕਿ ਵੀਰਵਾਰ ਨੂੰ ਇਜਲਾਸ ਦੇ ਆਖਰੀ ਦਿਨ ਸਦਨ ਵਿੱਚ ਫ਼ੌਜ ਦੀ ਭਰਤੀ ਦੀ ਅਗਨੀਪਥ ਸਕੀਮ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾਵੇਗਾ। ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਇਹ ਮੰਗ ਕੀਤੀ ਗਈ ਸੀ। ਜਿਸ ‘ਤੇ CM ਭਗਵੰਤ ਮਾਨ ਨੇ ਵੀ ਸਹਿਮਤੀ ਜਤਾਈ । ਉਨ੍ਹਾਂ ਕਿਹਾ ਕਿ ਉਹ ਇਸ ਵਿਰੁੱਧ ਮਤਾ ਲਿਆਉਣਗੇ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਜ਼ਿਕਰਯੋਗ ਹੈ ਕਿ ਬੀਤੇ ਦਿਨ ਦੀ ਕਾਰਵਾਈ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਦੇ SYL ਗੀਤ ਅਤੇ ਕਿਸਾਨ ਯੂਨੀਅਨ ਦੇ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਾਉਣ ਦਾ ਮੁੱਦਾ ਚੁੱਕਿਆ। ਇਸ ਨੂੰ ਵੀ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਦੀ ਸਹਿਮਤੀ ਦਿੱਤੀ ਗਈ। ਇਸ ਤੋਂ ਇਲਾਵਾ ਸਦਨ ਵਿੱਚ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਵੀ ਹੰਗਾਮਾ ਹੋਇਆ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ਵਿਧਾਨ ਸਭਾ ਸੈਸ਼ਨ: ਅੱਜ ਬਜਟ ਗ੍ਰਾਂਟਾਂ ‘ਤੇ ਹੋਵੇਗੀ ਚਰਚਾ, ਭਲਕੇ ਅਗਨੀਪਥ ਸਕੀਮ ਖਿਲਾਫ਼ ਪ੍ਰਸਤਾਵ ਲਿਆਵੇਗੀ ਸਰਕਾਰ appeared first on Daily Post Punjabi.