vidhan sabha Archives - Daily Post Punjabi

ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ‘ਤੇ ਬਹਿਸ ਹੋ ਰਹੀ ਹੈ। ਇਸ ਵਿਚ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਤਾਲਾ-ਚਾਬੀ ਦਾ ਲਿਫਾਫਾ ਗਿਫਟ ਕਰ ਦਿੱਤਾ।

CM ਮਾਨ ਨੇ ਕਿਹਾ ਕਿ ਮੈਂ ਸੱਚ ਬੋਲਾਂਗਾ ਤਾਂ ਵਿਰੋਧੀ ਭੱਜ ਜਾਣਗੇ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧ ਪ੍ਰਗਟਾਇਆ। ਸਦਨ ਵਿਚ ਇਸ ਗੱਲ ‘ਤੇ ਬਹੁਤ ਹੰਗਾਮਾ ਹੋਇਆ। ਸੀਐੱਮ ਤੇ ਬਾਜਵਾ ਵਿਚ ਜ਼ੁਬਾਨੀ ਜੰਗ ਹੋਈ। ਲਗਭਗ ਅੱਧੇ ਘੰਟੇ ਤੱਕ ਬਹਿਸ ਹੁੰਦੀ ਰਹੀ। ਉਸ ਦੇ ਬਾਅਦ ਸਪੀਕਰ ਨੇ 15 ਮਿੰਟ ਲਈ ਸਦਨ ਮੁਲਤਵੀ ਕਰ ਦਿੱਤਾ। 15 ਮਿੰਟ ਦੇ ਬਾਅਦ ਸਦਨ ਫਿਰ ਤੋਂ ਸ਼ੁਰੂ ਕੀਤਾ ਗਿਆ।

ਸੀਐੱਮ ਮਾਨ ਨੇ ਸਪੀਕਰ ਸੰਧਵਾਂ ਨੂੰ ਕਿਹਾ ਉਹ ਸਦਨ ਵਿਚ ਦੋ ਤਾਲੇ ਲੈ ਕੇ ਆਏ ਸਨ। ਇਕ ਤਾਲਾ ਤੁਹਾਨੂੰ ਦਿੱਤਾ ਸੀ ਜਦੋਂ ਕਿ ਦੂਜਾ ਉਨ੍ਹਾਂ ਕੋਲ ਸੀ ਤਾਂ ਕਿ ਆਪਣਾ ਵੀ ਕੋਈ ਬਾਹਰ ਨਾ ਜਾ ਸਕੇ। ਉਨ੍ਹਾਂ ਵਿਰੋਧੀਆਂ ‘ਤੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਇਸ ਲਈ ਨਹੀਂ ਚੁਣਿਆ ਤਾਂ ਕਿ ਅਜਿਹਾ ਕਰਨ। ਸਾਰਿਆਂ ਨੂੰ ਟੀਵੀ ‘ਤੇ ਆਉਣ ਦਾ ਕ੍ਰੇਜ਼ ਹੈ। ਸੁਖਪਾਲ ਖਹਿਰਾ ਜੋ ਬਾਹਰ ਜਾਂਦੇ ਹੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਬਾਕੀ ਸਾਰੇ ਉਸ ਨੂੰ ਦੇਖ ਕੇ ਬਾਹਰ ਭੱਜ ਗਏ। ਸੀਐੱਮ ਨੇ ਕਿਹਾ ਕਿ ਵਿਧਾਨ ਸਭਾ ਦਾ ਲਾਈਵ ਸੈਸ਼ਨ ਚੱਲ ਰਿਹਾ ਹੈ। ਇਕ ਤਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਦੂਜੇ ਪਾਸੇ ਹੱਸ ਰਹੇ ਹਨ। ਇਸ ਨਾਲ ਲੋਕਾਂ ਨੂੰ ਕੀ ਮੈਸੇਜ ਜਾਂਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸੀ ਲੀਡਰਾਂ ਵਿਚ ਸਬਰ ਨਹੀਂ ਹੈ। ਉਹ ਆਪ ਬੋਲ ਕੇ ਸਦਨ ਤੋਂ ਨਿਕਲ ਜਾਂਦੇ ਹਨ। ਇਸ ਤਰ੍ਹਾਂ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਮੈਂ 8 ਸਾਲ ਵਿਧਾਨ ਸਭਾ ਵਿਚ ਰਿਹਾ। ਮੇਰੀ ਵਾਰੀ ਨਹੀਂ ਵੀ ਆਉਂਦੀ ਸੀ ਤਾਂ ਵੀ ਸਦਨ ਵਿਚ ਬੈਠਦਾ ਸੀ ਤਾਂ ਕਿ ਹੋਰਨਾਂ ਨੂੰ ਸੁਣੀਏ ਜੇ ਕੋਈ ਵਿਰੋਧ ਕਰਨਾ ਪੈ ਗਿਾ ਤਾਂ ਉਥੇ ਗੱਲ ਤਾਂ ਕਰ ਸਕੀਏ।

ਇਹ ਵੀ ਪੜ੍ਹੋ : BJP ਪਾਰਟੀ ਨੇ ਦਿਖਾਈ ਇਕਜੁੱਟਤਾ, ਸੋਸ਼ਲ ਮੀਡੀਆ ਤੇ ਆਪਣੇ ਨਾਮ ਦੇ ਨਾਲ ਲਿਖਿਆ- “ਮੈਂ ਹਾਂ ਮੋਦੀ ਦਾ ਪਰਿਵਾਰ”

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸੀਐੱਮ ਮਾਨ ਨੇ ਕਿਹਾ ਕਿ ਦੇਸ਼ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਇਸ ਦੇ ਬਾਅਦ ਚੋਣਾਂ ਸ਼ੁਰੂ ਹੋ ਜਾਣਗੀਆਂ। ਅਜਿਹੇ ਸਮੇਂ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿਚ ਘੁੰਮ ਰਹੇ ਹਨ। ਸੀਐੱਮ ਨੇ ਕਿਹਾ ਕਿ ਪੰਜਾਬ ਦੇ ਨੇਤਾਵਾਂ ਨੂੰ ਕੋਈ ਨਹੀਂ ਪੁੱਛਦਾ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਵਿਧਾਨ ਸਭਾ ‘ਚ ਤਾਲਾ ਵਿਵਾਦ ‘ਤੇ CM ਮਾਨ ਨੇ ਦਿੱਤੀ ਸਫਾਈ, ਕਾਂਗਰਸ ‘ਤੇ ਸਾਧਿਆ ਨਿਸ਼ਾਨਾ appeared first on Daily Post Punjabi.

ਮਮਤਾ ਬੈਨਰਜੀ ਦੇ ਭਤੀਜੇ ਦੀ ਪਤਨੀ ਰੁਜੀਰਾ ਨਰੂਲਾ ਤੋਂ CBI ਨੇ ਕੀਤੀ ਪੁੱਛਗਿੱਛ
CBI questioned Rujira Narula : ਪੱਛਮੀ ਬੰਗਾਲ ‘ਚ ਵਿਧਾਨਸਭਾ ਚੋਣਾਂ ਕਰਕੇ ਮਾਹੌਲ ਗਰਮ ਹੈ ਤੇ ਇਸ ਵਿਚਕਾਰ ਸੀਬੀਆਈ ਵੀ ਐਕਸ਼ਨ ‘ਚ ਹੈ। ਕੋਲਾ ਤਸਕਰੀ ਦੀ ਜਾਂਚ ਦਾ ਦਾਇਰਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪਰਿਵਾਰ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਮੰਗਲਵਾਰ ਨੂੰ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ ਤੋਂ ਪੁੱਛਗਿੱਛ ਕੀਤੀ ਸੀ। ਇਹ ਪੁੱਛਗਿੱਛ ਤਕਰੀਬਨ ਡੇਢ ਘੰਟੇ ਚੱਲੀ। ਇਸ ਤੋਂ ਬਾਅਦ ਸੀਬੀਆਈ ਦੀ ਟੀਮ ਅਭਿਸ਼ੇਕ ਬੈਨਰਜੀ ਦੇ ਘਰੋਂ ਚਲੀ ਗਈ।

CBI questioned Rujira Narula

ਸੀਬੀਆਈ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੀ ਇੱਕ ਲੰਬੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਗਈ ਸੀ। ਸੀਬੀਆਈ ਦੀ ਟੀਮ ਨੇ ਮੰਗਲਵਾਰ ਨੂੰ ਰੁਜੀਰਾ ਬੈਨਰਜੀ ਨੂੰ ਕਈ ਪ੍ਰਸ਼ਨ ਪੁੱਛੇ। ਕੋਲਾ ਤਸਕਰੀ ‘ਚ ਅਨੂਪ ਮਾਝੀ ਨਾਲ ਕਿਹੜਾ ਸਬੰਧ ਹੈ? ਅਨੂਪ ਮਾਝੀ ਨੇ ਤੁਹਾਡੇ ਖਾਤੇ ‘ਚ ਪੈਸੇ ਕਿਉਂ ਭੇਜੇ? ਅਨੂਪ ਮਾਝੀ ਦਾ ਨਾਮ ਕੋਲਾ ਘੁਟਾਲੇ ਦੇ ਮੁੱਖ ਮੁਲਜ਼ਮ ਵਜੋਂ ਸਾਹਮਣੇ ਆਇਆ ਹੈ। ਰੁਜੀਰਾ ਬੈਨਰਜੀ ‘ਤੇ ਤਿੰਨ ਵੱਡੇ ਦੋਸ਼ ਲਗਾਏ ਜਾ ਰਹੇ ਹਨ। ਪਹਿਲਾਂ ਕੋਲਾ ਘੁਟਾਲੇ ‘ਚ ਨਜਿੱਠਣ ਲਈ, ਦੂਜਾ ਵਿਦੇਸ਼ੀ ਖਾਤਿਆਂ ‘ਚ ਪੈਸਾ, ਤੀਜਾ-ਨਾਗਰਿਕਤਾ ਵਿਵਾਦ ਮਾਮਲਾ।

CBI questioned Rujira Narula

ਸੀਬੀਆਈ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਅਭਿਸ਼ੇਕ ਬੈਨਰਜੀ ਦੇ ਘਰ ਪਹੁੰਚੀ ਤੇ ਕੁਝ ਸਮੇਂ ਰੁਜੀਰਾ ਨਾਲ ਗੱਲਬਾਤ ਕਰਨ ਤੋਂ ਬਾਅਦ ਉਥੋਂ ਰਵਾਨਾ ਹੋ ਗਈ। ਮਮਤਾ ਬੈਨਰਜੀ ਦੇ ਅਭਿਸ਼ੇਕ ਦੇ ਘਰ ਤੋਂ ਜਾਂਦਿਆਂ ਹੀ ਸੀਬੀਆਈ ਦੀ ਟੀਮ ਪਹੁੰਚੀ ਗਈ। ਦਰਅਸਲ ਸੀਬੀਆਈ ਨੇ ਐਤਵਾਰ ਨੂੰ ਰੁਜੀਰਾ ਬੈਨਰਜੀ ਨੂੰ ਨੋਟਿਸ ਦਿੱਤਾ ਸੀ। ਇਸ ‘ਤੇ ਰੁਜੀਰਾ ਨਰੂਲਾ ਬੈਨਰਜੀ ਨੇ ਸੋਮਵਾਰ ਨੂੰ ਸੀਬੀਆਈ ਨੂੰ ਇੱਕ ਪੱਤਰ ਲਿਖਿਆ ਤੇ ਅਧਿਕਾਰੀਆਂ ਨੂੰ 23 ਫਰਵਰੀ ਨੂੰ ਘਰ ‘ਚ ਪੁੱਛਗਿੱਛ ਲਈ ਕਿਹਾ। ਇਸ ਦੌਰਾਨ ਸੀਬੀਆਈ ਨੇ ਸੰਸਦ ਮੈਂਬਰ ਤੇ ਟੀਐਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਭਰਜਾਈ ਤੋਂ ਵੀ ਪੁੱਛਗਿੱਛ ਕੀਤੀ ਹੈ। ਸੀਬੀਆਈ ਦੀ ਟੀਮ ਸੋਮਵਾਰ ਨੂੰ ਅਭਿਸ਼ੇਕ ਬੈਨਰਜੀ ਦੀ ਭਰਜਾਈ ਮੇਨਕਾ ਗੰਭੀਰ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਲਗਭਗ ਤਿੰਨ ਘੰਟੇ ਤੱਕ ਸੀਬੀਆਈ ਦੀ ਟੀਮ ਨੇ ਮੇਨਕਾ ਗੰਭੀਰ ਤੋਂ ਪੁੱਛਗਿੱਛ ਕੀਤੀ।

The post ਮਮਤਾ ਬੈਨਰਜੀ ਦੇ ਭਤੀਜੇ ਦੀ ਪਤਨੀ ਰੁਜੀਰਾ ਨਰੂਲਾ ਤੋਂ CBI ਨੇ ਕੀਤੀ ਪੁੱਛਗਿੱਛ appeared first on Daily Post Punjabi.

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ: ਕੈਪਟਨ
Captain Vidhan Sabha 2022: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣ ਲੜਨ ਲਈ ਆਪਣੇ ਇਰਾਦੇ ਮੁੜ ਜ਼ਾਹਰ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪਾਰਟੀ ਦੀ ਅਗਵਾਈ ਕਰਨ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ ਹੋਵੇਗਾ। ਅੱਜ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸ਼ੁਰੂਆਤ ਵਿੱਚ ਸਾਲ 2017 ਦੀਆਂ ਚੋਣਾਂ ਨੂੰ ਆਪਣੀ ਆਖਰੀ ਚੋਣ ਦੱਸਿਆ ਸੀ ਪਰ ਇਸ ਤੋਂ ਬਾਅਦ ਆਪਣੇ ਪਾਰਟੀ ਸਾਥੀਆਂ ਦੇ ਪ੍ਰੇਰਨ ‘ਤੇ ਸਾਲ 2022 ਦੀਆਂ ਚੋਣਾਂ ਲੜਨ ਦੇ ਫੈਸਲੇ ਦਾ ਐਲਾਨ ਕੀਤਾ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ। ਸਾਲ 2022 ਵਿੱਚ ਕਾਂਗਰਸ ਦੀ ਚੋਣ ਮੁਹਿੰਮ ਘੜਨ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਸ਼ਾਮਲ ਕਰਨ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਿਸ਼ੋਰ ਨੇ ਉਨ੍ਹਾਂ ਦੀ ਅਪੀਲ ਪ੍ਰਤੀ ਸਾਕਾਰਤਮਕ ਹੁੰਗਾਰਾ ਭਰਿਆ। ਸੂਬੇ ਵਿੱਚ ਕਾਂਗਰਸ ਦੀ ਮੁਹਿੰਮ ਨਾ ਸੰਭਾਲਣ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਇਨਕਾਰ ਕਰਨ ਸਬੰਧੀ ਮੀਡੀਆ ਰਿਪੋਰਟਾਂ ਦਰਮਿਆਨ ਇਸ ਬਾਰੇ ਕਿਆਸਅਰਾਈਆਂ ‘ਤੇ ਰੋਕ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ,”ਕਿਸ਼ੋਰ ਨੇ ਕਿਹਾ ਕਿ ਪੰਜਾਬ ਆ ਕੇ ਮਦਦ ਕਰਨ ਵਿੱਚ ਉਸ ਨੂੰ ਬਹੁਤ ਖੁਸ਼ੀ ਹੋਵੇਗੀ।”

ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਅਖਬਾਰਾਂ ਵਿੱਚ ਉਹ ਜੋ ਕੁਝ ਪੜ੍ਹਦੇ ਹਨ, ਉਨ੍ਹਾਂ ਨੂੰ ਅਕਸਰ ਹੈਰਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਂਤ ਕਿਸ਼ੋਰ ਦੇ ਮੁਹਿੰਮ ਘੜਨ ਦੇ ਮਾਮਲੇ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰਿਆ ਸੀ ਜਿਨ੍ਹਾਂ ਨੇ ਫੈਸਲਾ ਉਨ੍ਹਾਂ ‘ਤੇ ਛੱਡ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਵਿਸ਼ਵਾਸ ਵਿੱਚ ਲਿਆ ਅਤੇ 80 ਵਿਧਾਇਕਾਂ ਵਿੱਚੋਂ 55 ਵਿਧਾਇਕਾਂ ਨੇ ਮੁਹਿੰਮ ਸੰਭਾਲਣ ਲਈ ਸ੍ਰੀ ਕਿਸ਼ੋਰ ਨੂੰ ਲਿਆਉਣ ਦੇ ਹੱਕ ਵਿੱਚ ਹਾਮੀ ਭਰੀ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਸਹਿਯੋਗ ਕਰਨ ਲਈ ਆਪਣੀ ਰਜ਼ਾਮੰਦੀ ਜ਼ਾਹਰ ਕਰਦਿਆਂ ਸ੍ਰੀ ਕਿਸ਼ੋਰ ਨੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੱਧੂ ਜਾਂ ਆਮ ਆਦਮੀ ਪਾਰਟੀ (ਆਪ) ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਪਰਿਵਾਰਕ ਮੈਂਬਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਕਿਆਸਰਾਈਆਂ ਅਤੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਸ੍ਰੀ ਕਿਸ਼ੋਰ ਨੇ ਸਿੱਧੂ ਜਾਂ ਆਪ ਨਾਲ ਕਿਸੇ ਤਰ੍ਹਾਂ ਦੀ ਸਾਂਝ ਨੂੰ ਰੱਦ ਕੀਤਾ। ਕਾਂਗਰਸ ਲੀਡਰਸ਼ਿਪ ਨਾਲ ਸਿੱਧੂ ਦੇ ਮੇਲ-ਮਿਲਾਪ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ਦਾ ਹਿੱਸਾ ਹੈ ਅਤੇ ਉਹ ਇਸੇ ਸਮਰਥਾ ਮੁਤਾਬਕ ਪਾਰਟੀ ਹਾਈ ਕਮਾਂਡ ਦੇ ਸੰਪਰਕ ਵਿੱਚ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਜਾਂ ਕਾਂਗਰਸ ਦੇ ਕਿਸੇ ਹੋਰ ਮੈਂਬਰ ਨੂੰ ਕਿਸੇ ਵੀ ਮੁੱਦੇ ਨਾਲ ਕੋਈ ਸਰੋਕਾਰ ਹੈ ਤਾਂ ਉਹ ਆ ਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ। ਬੇਅਦਬੀ ਦੇ ਮਾਮਲੇ ‘ਤੇ ਸਿੱਧੂ ਦੀਆਂ ਨੁਕਤਾਚੀਨੀ ਵਾਲੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਦੀ ਜਾਂਚ ਜਾਰੀ ਹੈ ਪਰ ਅਸੀਂ ਨਿਰਧਾਰਤ ਕਾਨੂੰਨੀ ਪ੍ਰਕ੍ਰਿਆ ਦਾ ਪਾਲਣ ਕੀਤੇ ਬਿਨਾਂ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਸੁੱਟ ਸਕਦੇ। ਉਨ੍ਹਾਂ ਕਿਹਾ ਕਿ ਬਰਗਾੜੀ ਕੇਸ ਵਿੱਚ ਬਹੁਤ ਸਾਰੇ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ ਪਰ ਸੂਬਾ ਸਰਕਾਰ ਅਦਾਲਤਾਂ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇ ਸਕਦੀ।

The post 2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ: ਕੈਪਟਨ appeared first on Daily Post Punjabi.