vigilance action agains bribe Archives - Daily Post Punjabi

ਵਿਜੀਲੈਂਸ ਦੀ ਵੱਡੀ ਕਾਰਵਾਈ, PSPCL ਦੇ SDO ਤੇ RA ਨੂੰ 30,000 ਦੀ ਰਿਸ਼ਵਤ ਲੈਂਦੇ ਕੀਤਾ ਕਾਬੂ
ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਨੇ ਐੱਸਡੀਓ ਹਰਬੰਸ ਸਿੰਘ ਤੇ ਮਾਲੀਆ ਲੇਖਾਕਾਰ ਖੁਸ਼ਵੰਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਹੈ।

ਦੋਵੇਂ ਪੀਐੱਸਪੀਸੀਐੱਲ ਦਫਤਰ ਭਵਾਨਗੀੜ੍ਹ, ਸੰਗਰੂਰ ਜ਼ਿਲ੍ਹੇ ਵਿਚ ਤਾਇਨਾਤ ਸੀ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਭਵਾਨੀਗੜ੍ਹ ਵਿਚ ਰਾਈਸ ਸ਼ੈਲਰ ਚਲਾਉਣ ਵਾਲੇ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਪਰੋਕਤ ਅਧਿਕਾਰੀ ਤੇ ਰਾਈਸ ਸ਼ੈਲਰ ਦੇ ਪਾਵਰ ਲੋਡ ਫਰਕ ਕਾਰਨ ਲਗਾਏ ਗਏ ਲਗਭਗ 3.5 ਲੱਖ ਰੁਪਏ ਦੇ ਜੁਰਮਾਨੇ ਨੂੰ ਨਿਪਟਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦੇ ਸਮਰਥਨ ‘ਚ ਆਏ ਸਚਿਨ ਪਾਇਲਟ, ਕਿਹਾ-‘ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਕੱਢੇ ਹੱਲ ‘

ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਪਟਿਆਲਾ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆਤੇ ਦੋ ਸਰਕਾਰੀ ਗਵਾਹਾਂਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਉਕਤ ਦੋਵੇਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਪੁਲਿਸ ਸਟੇਸ਼ਨ ਪਟਿਆਲਾ ਰੇਂਜ ਵਿਚ ਮਾਮਲਾਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਵਿਜੀਲੈਂਸ ਦੀ ਵੱਡੀ ਕਾਰਵਾਈ, PSPCL ਦੇ SDO ਤੇ RA ਨੂੰ 30,000 ਦੀ ਰਿਸ਼ਵਤ ਲੈਂਦੇ ਕੀਤਾ ਕਾਬੂ appeared first on Daily Post Punjabi.