vigilance arrested Channi former Archives - Daily Post Punjabi

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਦੇ ਸਾਬਕਾ CM ਚੰਨੀ ਦਾ ਕਰੀਬੀ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਬਿਲਡਰ ਨੂੰ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਬਿਲਡਰ ਦੇ ਮੋਹਾਲੀ ਅਤੇ ਖਰੜ ਵਿੱਚ ਕਈ ਪ੍ਰੋਜੈਕਟ ਚੱਲ ਰਹੇ ਹਨ। ਵਿਅਕਤੀ ਦੀ ਪਛਾਣ ਅੰਬਿਕਾ ਗਰੁੱਪ ਦੇ MD ਪ੍ਰਵੀਨ ਕੁਮਾਰ ਵਜੋਂ ਹੋਈ ਹੈ।

vigilance arrested Channi former

ਉਹ ਕਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਨ ਦੇ ਮਾਮਲੇ ਵਿੱਚ ਫੜਿਆ ਗਿਆ ਹੈ। ਵਿਜੀਲੈਂਸ ਨੇ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਚੰਨੀ ਨਗਰ ਕੌਂਸਲ ਖਰੜ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਸ ਸਮੇਂ ਵੀ ਪ੍ਰੋਜੈਕਟਾਂ ਵਿੱਚ ਕਈ ਖਾਮੀਆਂ ਹੋਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪ੍ਰਵੀਨ ਕੁਮਾਰ ਦਾ ਚੰਨੀ ਨਾਲ ਪੁਰਾਣਾ ਰਿਸ਼ਤਾ ਦੱਸਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਇਹ ਪ੍ਰਾਜੈਕਟ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸ ਕੀਤੇ ਗਏ ਸਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

The post ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਦੇ ਸਾਬਕਾ CM ਚੰਨੀ ਦਾ ਕਰੀਬੀ ਗ੍ਰਿਫਤਾਰ appeared first on Daily Post Punjabi.