vigilance arrested woman Archives - Daily Post Punjabi

ਕਪੂਰਥਲਾ : ਰਿਸ਼ਵਤ ਕੇਸ ‘ਚ ਫਰਾਰ ਔਰਤ ਕਾਬੂ, ਪੁਲਿਸ ਵਾਲੇ ਬਣੇ ਸਾਥੀਆਂ ਦੀ ਵਸੂਲੀ ‘ਚ ਕਰਦੀ ਸੀ ਮਦਦ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਬਰੀ ਵਸੂਲੀ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇੱਕ ਫਰਾਰ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਇਕ ਸਾਲ ਤੋਂ ਵੱਧ ਸਮੇਂ ਤੋਂ ਫਰਾਰ ਸੀ। ਦੋਸ਼ੀ ਔਰਤ ਦੀ ਪਛਾਣ ਭੋਲੀ ਵੱਜੋਂ ਹੋਈ ਹੈ। ਉਕਤ ਔਰਤ ਆਪਣੇ ਸਾਥੀਆਂ ਸਮੇਤ ਜੋ ਕਿ ਪੁਲਿਸ ਮੁਲਾਜ਼ਮਾਂ ਦੀ ਵਰਦੀ ਵਿਚ ਆਮ ਲੋਕਾਂ ਤੋਂ ਪੁਲਿਸ ਕੇਸ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਪੈਸੇ ਲੁੱਟਣ ‘ਚ ਸ਼ਾਮਲ ਸਨ।

ਇਸ ਮਾਮਲੇ ਸਬੰਧੀ ਗੁਰਦੀਪ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਜੋਤੀ ਵਾਸੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਵਾਸੀ ਹਾਥੀ ਖਾਨਾ ਜ਼ਿਲ੍ਹਾ ਕਪੂਰਥਲਾ ਨੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾਈ। ਇਸ ਤੋਂ ਬਾਅਦ ਆਪਣੇ ਆਪ ਨੂੰ ASI ਅਤੇ ਪੁਲਿਸ ਕਾਂਸਟੇਬਲ ਦੱਸ ਕੇ ਪੈਸੇ ਦੀ ਮੰਗ ਕਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ : ਖਰੜ ਪੁਲਿਸ ਦੇ ਰਿਮਾਂਡ ‘ਤੇ ਗੈਂਗਸਟਰ ਲਾਰੈਂਸ, ਆਰਮਜ਼ ਐਕਟ ਮਾਮਲੇ ਸਬੰਧੀ ਅਦਾਲਤ ‘ਚ ਕੀਤਾ ਪੇਸ਼

ਇਸ ਦੇ ਨਾਲ ਹੀ ਮਹਿਲਾ ਸਾਥੀ ਭੋਲੀ ਅਤੇ ਉਸ ਦੇ ਨਾਲ ਆਏ ਵਿਅਕਤੀ ਨੇ ਉਸ ਦਾ ਆਧਾਰ ਕਾਰਡ ਅਤੇ ਕ੍ਰੈਡਿਟ ਕਾਰਡ ਵੀ ਖੋਹ ਲਿਆ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਖੋਹੇ ਆਧਾਰ ਅਤੇ ਕ੍ਰੈਡਿਟ ਕਾਰਡ ਨੂੰ ਵਾਪਸ ਕਰਨ ਦੀ ਬਜਾਏ 4 ਲੱਖ ਰੁਪਏ ਦੀ ਮੰਗ ਕੀਤੀ। ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਹੀ ਉਸ ਕੋਲੋਂ 5,000 ਰੁਪਏ ਨਕਦ ਅਤੇ 30,000 ਰੁਪਏ ਉਸਦੇ ਕ੍ਰੈਡਿਟ ਕਾਰਡ ਰਾਹੀਂ ਕਢਵਾ ਚੁੱਕੇ ਸਨ।

ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ। ਉਸ ਸਮੇਂ ਵਿਜੀਲੈਂਸ ਬਿਊਰੋ ਨੇ ਉਕਤ ਦੋਵੇਂ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਔਰਤ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣਾ ਠਿਕਾਣਾ ਬਦਲ ਕੇ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਬਿਓਰੋ ਨੇ ਧਾਰਾ 388, 389, 411, 179, 171, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਪੂਰਥਲਾ : ਰਿਸ਼ਵਤ ਕੇਸ ‘ਚ ਫਰਾਰ ਔਰਤ ਕਾਬੂ, ਪੁਲਿਸ ਵਾਲੇ ਬਣੇ ਸਾਥੀਆਂ ਦੀ ਵਸੂਲੀ ‘ਚ ਕਰਦੀ ਸੀ ਮਦਦ appeared first on Daily Post Punjabi.