vigilance arrests inspector news Archives - Daily Post Punjabi

ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

vigilance arrests inspector news

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ…

</figure

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ

The post ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ appeared first on Daily Post Punjabi.