Vigilance Department Archives - Daily Post Punjabi

ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ 7 ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ
ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ DSP ਰੈਂਕ ਦੇ 7 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਬਲਜਿੰਦਰ ਸਿੰਘ DSP ਫ਼ਤਹਿਗੜ੍ਹ ਸਾਹਿਬ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਕੀਤਾ ਗਿਆ ਹੈ, ਨਾਲ ਹੀ ਉਨ੍ਹਾਂ ਨੂੰ ਉਥੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਹ ਉਥੇ ਵਿਜੀਲੈਂਸ ਦੇ ਨਾਲ-ਨਾਲ ਅਪਰਾਧ ਸ਼ਾਖਾ ਦਾ ਕੰਮ ਵੀ ਦੇਖਣਗੇ।

Transferred Vigilance Department officers

ਇਹ ਵੀ ਪੜ੍ਹੋ : ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਫਲੋਰੀਡਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 10 ਲੋਕ ਜ਼ਖਮੀ

ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ PPS ਉਪ ਕਪਤਾਨ ਵਿਜੀਲੈਂਸ ਲੁਧਿਆਣਾ ਨੂੰ ਵਿਜੀਲੈਂਸ ਬਿਊਰੋ ਯੂਨਿਟ ਬਟਾਲਾ, ਸ੍ਰੀ ਵਨੋਦ ਕੁਮਾਰ PPS ਕੋ ਵਿਜੀਲੈਂਸ ਬਿਊਰੋ ਮੋਗਾ ਨੂੰ ਲੁਧਿਆਣਾ, ਜਸਤਿੰਦਰ ਸਿੰਘ PPS ਕੋ ਜਲੰਧਰ ਰੇਂਜ ਤੋਂ ਯੂਨਿਟ ਮੋਗਾ, ਜਸਵਿੰਦਰਪਾਲ ਸਿੰਘ PPS ਕੋ ਯੂਨਿਟ ਕਪੂਰਥਲਾ, ਪਲਵਿੰਦਰ ਸਿੰਘ PPS ਯੂਨਿਟ ਕਪੂਰਥਲਾ ਤੋਂ ਰੇਂਜ ਅੰਮ੍ਰਿਤਸਰ, ਅੱਛਰੂ ਰਾਮ PPS ਨੂੰ ਕ੍ਰਾਈਮ ਵਿਜੀਲੈਂਸ ਪੰਜਾਬ ਯੂਨਿਟ ਫਤਹਿਗੜ੍ਹ ਸਾਹਿਬ, ਬਲਜਿੰਦਰ ਸਿੰਘ PPS ਯੂਨਿਟ ਫਤਹਿਗੜ੍ਹ ਸਾਹਿਬ ਤੋਂ ਕ੍ਰਾਈਮ ਵਿਜੀਲੈਂਸ ਬਿਊਰੋ ਪੰਜਾਬ ਨੂੰ ਤਬਦੀਲ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ 7 ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ appeared first on Daily Post Punjabi.