vigilance in batala Archives - Daily Post Punjabi

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ, ਮੇਅਰ ਸਣੇ ਸ਼ਰਾਬ ਕਾਰੋਬਾਰੀਆਂ ਦੇ ਘਰ ਮਾਰਿਆ ਛਾਪਾ
ਚੋਣਾਂ ਵਿਚਾਲੇ ਵਿਜੀਲੈਂਸ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਸਵੇਰੇ ਤੜਕਸਾਰ ਹੀ ਬਟਾਲਾ ਤੋਂ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ ਤੇ ਸ਼ਰਾਬ ਕਾਰੋਬਾਰੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਇਹ ਰੇਡ ਪਿਛਲੇ 1 ਘੰਟੇ ਤੋਂ ਚੱਲ ਰਹੀ ਹੈ। ਕਿਸੇ ਨੂੰ ਵੀ ਅੰਦਰ ਜਾਣ ਤ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।

ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਲੈਕਸ਼ਨ ਦਾ ਦੌਰ ਹੈ ਤੇ ਅਜਿਹੇ ਵਿਚ ਵੱਡੀ ਕਾਰਵਾਈ ਵਿਜੀਲੈਂਸ ਵੱਲੋਂ ਕੀਤੀ ਗਈ ਹੈ। ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਅਜਿਹੇ ਵਿਚ ਇਲੈਕਸ਼ਨ ਕਮਿਸ਼ਨ ਪੂਰੀ ਤਰ੍ਹਾਂ ਚੌਕਸ ਹੈ ਤੇ ਇਸ ਤਹਿਤ ਵਿਜੀਲੈਂਸ ਦੀ ਰੇਡ ਬਟਾਲਾ ਵਿਖੇ ਸ਼ਰਾਬ ਕਾਰੋਬਾਰੀਆਂ ਤੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਤੇਜਾ ਦੇ ਘਰ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ, ਮੇਅਰ ਸਣੇ ਸ਼ਰਾਬ ਕਾਰੋਬਾਰੀਆਂ ਦੇ ਘਰ ਮਾਰਿਆ ਛਾਪਾ appeared first on Daily Post Punjabi.