Vigilance issues summons Archives - Daily Post Punjabi

ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਵਿਜ਼ੀਲੈਂਸ ਵੱਲੋਂ ਸੰਮਨ ਕੀਤਾ ਗਿਆ ਜਾਰੀ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਵੋਟਾਂ ਤੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਇਹ ਸੰਮਨ ਭੇਜਿਆ ਗਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ 4 ਜੂਨ ਨੂੰ ਜਾਰੀ ਸੰਮਨ ਵਿੱਚ, ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ, 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਅੱਜ, ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼

ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਵਿਜ਼ੀਲੈਂਸ ਵੱਲੋਂ ਸੰਮਨ ਕੀਤਾ ਗਿਆ ਜਾਰੀ appeared first on Daily Post Punjabi.