vigilance nab pspcl employee Archives - Daily Post Punjabi

8,000 ਰੁਪਏ ਦੀ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ
ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਵਿਜੀਲੈਂਸ ਦੇ ਬੁਲਾਰੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post 8,000 ਰੁਪਏ ਦੀ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ  ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ appeared first on Daily Post Punjabi.