vigilance nabs asi Archives - Daily Post Punjabi

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, DSP ਦੇ ਰੀਡਰ ਵਜੋਂ ਤਾਇਨਾਤ ASI ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੀ ਲਗਾਤਾਰ ਕੋਸ਼ਿਸ਼ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀਐਸਪੀ ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਰਾਜ ਕੁਮਾਰ ਨੂੰ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਏ.ਐਸ.ਆਈ ਦੀ ਗ੍ਰਿਫਤਾਰੀ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁਢਲੀ ਜਾਂਚ ਕੀਤੀ ਅਤੇ ਬਾਅਦ ਵਿੱਚ ਇੱਕ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ ਉਸਦੇ ਦਫਤਰ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਹੁਣ ਬੱਚੇ NCERT ਦੀਆਂ ਕਿਤਾਬਾਂ ‘ਚ INDIA ਦੀ ਜਗ੍ਹਾ ਪੜ੍ਹਨਗੇ ਭਾਰਤ, ਪੈਨਲ ਦੇ ਮਨਜ਼ੂਰ ਕੀਤਾ ਪ੍ਰਸਤਾਵ

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐਫ.ਆਈ.ਆਰ.36 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, DSP ਦੇ ਰੀਡਰ ਵਜੋਂ ਤਾਇਨਾਤ ASI ਰਿਸ਼ਵਤ ਲੈਂਦਾ ਕਾਬੂ appeared first on Daily Post Punjabi.