vigilance nabs press reporter Archives - Daily Post Punjabi

ਵਿਜੀਲੈਂਸ ਨੇ ਪ੍ਰੈਸ ਰਿਪੋਰਟਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ ਬਾਲਮਿਕ ਨਗਰ, ਲੁਧਿਆਣਾ ਦੇ ਵਾਸੀ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਰਿਪੋਰਟਰ ਵੱਲੋਂ 3 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਸ ਦੀ ਵਾਹੀਯੋਗ ਜ਼ਮੀਨ ’ਤੇ ਉਸ ਦੇ ਮਕਾਨ ਵੱਲ ਜਾਣ ਵਾਲੇ ਪੱਕੇ ਰਸਤੇ ਨੂੰ ਨਾ ਢਾਹੁਣ ਦੇ ਬਦਲੇ ਤਿੰਨ ਲੱਖ ਰੁਪਏ ਦਿੱਤੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀ ਨੇ ਐਸ.ਡੀ.ਓ ਗਲਾਡਾ ਤੋਂ ਇੱਕ ਲੱਖ ਰੁਪਏ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਇੱਕ ਲੱਖ ਰੁਪਏ ਅਤੇ ਆਪਣੇ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਫਰੀਦਕੋਟ SSP ਦਾ ਥਾਣਾ ਮੁਖੀਆਂ ਨੂੰ ਨਵਾਂ ਫਰਮਾਨ, NDPS ਤਹਿਤ ਪਰਚੇ ਦਰਜ ਨਾ ਕੀਤੇ ਤਾਂ ਹੋਵੇਗੀ ਕਾਰਵਾਈ

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਿਜੀਲੈਂਸ ਨੇ ਪ੍ਰੈਸ ਰਿਪੋਰਟਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ appeared first on Daily Post Punjabi.