vigilance news Archives - Daily Post Punjabi

ਵਿਜੀਲੈਂਸ ਨੇ ਘੱਟ ਰੇਟ ‘ਤੇ ਚੌਲਾਂ ਨੂੰ ਵੇਚੇ ਜਾਣ ਦੇ ਘਪਲੇ ਦਾ ਕੀਤਾ ਪਰਦਾਫਾਸ਼, 3 ਲੋਕ ਗ੍ਰਿਫਤਾਰ
ਭਾਰਤ ਬਰਾਂਡ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਘੱਟ ਰੇਟ ਵਿੱਚ ਦਿੱਤੇ ਜਾਣ ਵਾਲੇ ਚਾਵਲਾਂ ਨੂੰ ਸਿੱਧੇ ਤੌਰ ‘ਤੇ ਸ਼ੈਲਰਾਂ ਵਿੱਚ ਵੇਚਣ ਜਾ ਰਹੀ ਟੈਂਡਰਕਾਰ ਜੈ ਜਨੋਦਰ ਫਰਮ ‘ਤੇ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਤਿੰਨ ਲੋਕ ਗ੍ਰਿਫਤਾਰ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਵੱਲੋਂ ਹੋਣ ਜਾ ਰਹੇ ਵੱਡੇ ਘਪਲੇ ਦਾ ਪਰਦਾਫਾਸ਼ ਕਰਦੇ ਹੋਏ ਗੋਪਾਲ ਗੋਇਲ ਮਾਲਕ ਸਿਵ ਸ਼ਕਤੀ, ਰਾਇਸ ਮਿੱਲ, ਗੜਸ਼ੰਕਰ, ਜਿਲ੍ਹਾ ਹੁਸ਼ਿਆਰਪੁਰ, ਟਰੱਕ ਡਰਾਇਵਰ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਮੌਕਾ ਪਰ ਗ੍ਰਿਫਤਾਰ ਕੀਤਾ ਗਿਆ।

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਡੀਐਸਪੀ ਕੁਲਵੰਤ ਸਿੰਘ ਲਹਿਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਭਾਰਤ ਬਰਾਂਡ ਯੋਜਨਾ ਚਲਾਈ ਜਾ ਰਹੀ ਹੈ, ਇਸ ਯੋਜਨਾ ਅਧੀਨ ਨੈਸ਼ਨਲ ਕੈਪਅਪਰੇਟਿ ਕਨਜਿਊਮਰ ਫੈਡਰੇਸ਼ਨ ਆਫ ਇੰਡੀਆਂ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੀ ਮੰਡੀਆ ਵਿੱਚ 70,000 ਮੀਟ੍ਰਿਕ ਟਨ ਚਾਵਲ ਦੀ ਵੰਡ ਆਮ ਗਰੀਬ ਲੋਕਾਂ ਨੂੰ ਕਰਨੀ ਸੀ, ਜਿਸ ਦੀ ਕੁੱਲ ਕੀਮਤ ਕਰੀਬ 130 ਕੋਰੜ ਰੁਪਏ ਬਣਦੀ ਹੈ। ਜਿਸ ਵਿੱਚੋਂ ਉਕਤ ਯੋਜਨਾ ਅਧੀਨ 1000 ਮੀਟ੍ਰਿਕ ਟਨ ਚਾਵਲ 18.50/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲਣ ਉਪਰੰਤ 5 ਕਿਲੋ ਅਤੇ 10 ਕਿਲੋ ਦੇ ਬੈਗਾਂ ਵਿੱਚ ਭਰਾਈ ਕਰਕੇ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਆਮ ਗਰੀਬ ਲੋਕਾਂ ਨੂੰ ਸਪਲਾਈ ਕਰਨ ਸਬੰਧੀ ਟੈਂਡਰ ਜੈ ਜਨੋਦਰ ਫਰਮ ਨੂੰ ਮਿਲਿਆ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੂੰ ਭਰੋਸੇਯੋਗ ਸੂਤਰਾ ਤੋਂ ਖਬਰ ਮਿਲੀ ਕੇ ਟੈਂਡਰਕਾਰ ਜੈ ਜਨੇਦਰ ਫਰਮ ਹਮਜਾਪੁਰ ਵੱਲੋ ਸ਼ੈਲਰ ਮਾਲਕਾਂ ਨਾਲ ਮਿਲ ਕੇ 3,40,000,00/- ਰੁਪਏ ਦਾ ਚਾਵਲ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕੋਸ਼ਿਸ਼ ਦੇ ਅਧੀਨ ਅੱਜ 02 ਟਰੱਕ ਜਿਨ੍ਹਾਂ ਵਿੱਚ ਇਸ ਯੋਜਨਾ ਦੇ ਤਹਿਤ 1138 ਘੰਟੇ ਚਾਵਲ ਹਨ ਜਿਨਾਂ ਨੂੰ ਹਮਜਾਪੁਰ (ਫਤਿਆਬਾਦ) ਵਿਖੇ ਭੇਜਿਆ ਜਾਣਾ ਹੈ, ਇਹ ਚਾਵਲ ਫਤਿਆਬਾਦ ਨਾ ਭੇਜਕੇ ਟੈਂਡਰਕਾਰ ਫਰਮ ਨੇ ਇਨ੍ਹਾ ਚਾਵਲਾ ਨੂੰ ਬਿਨਾ ਸਾਫ ਸਫਾਈ ਕੀਤੇ ਅਤੇ ਬਿਨਾਂ ਬੈਗਾ ਵਿੱਚ ਭਰਾਈ ਕੀਤੇ ਸਿੱਧੇ ਤੌਰ ਤੇ ਸੈਲਰਾ ਨੂੰ ਵੇਚਕੇ ਮੋਟੀ ਰਕਮ ਹਾਸਲ ਕਰਨੀ ਹੈ। ਅਜਿਹਾ ਕਰਨ ਨਾਲ ਟੈਂਡਰਕਾਰ ਫਰਮ ਚਾਵਲਾ ਦੀ ਸਾਫ-ਸਫਾਈ ਅਤੇ ਗੱਟਿਆ ਵਿੱਚ ਭਰਾਈ ਵਾਲੀ ਰਕਮ ਤਾਂ ਬਚਾਏਗੀ ਹੀ ਇਸਤੋਂ ਇਲਾਵਾ ਇਹ ਚਾਵਲ ਸੈਲਰਾ ਨੂੰ ਮਹਿੰਗੇ ਭਾਅ 34 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਕੇ ਸਿੱਧੇ ਤੌਰ ਤੇ ਗਬਨ ਕਰਕੇ ਸਰਕਾਰ ਅਤੇ ਆਮ ਗਰੀਬ ਲੋਕਾਂ ਨੂੰ ਵੀ ਚੂਨਾ ਲਗਾਏਗੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਬਠਿੰਡਾ ਨੇ ਇਸ ਖਬਰ ਦੇ ਅਧਾਰ ਪਰ ਮੁਕੱਦਮਾ ਦਰਜ ਕਰਕੇ ਜਾਲ ਵਿਛਾਇਆ। ਟੈਂਡਰਕਾਰ ਜੈ ਜਨੇਦਰ ਫਰਮ ਵੱਲੋ ਗਲੋਬਲ ਵੇਅਰ ਹਾਊਸ (ਸੋਮਾ ਵੇਅਰ ਹਾਊਸ), ਮੌੜ ਮੰਡੀ ਵਿੱਚੋਂ 02 ਟਰੱਕਾ ਰਾਹੀ 1138 ਗੱਟੇ ਹਾਸਲ ਕਰਕੇ, ਹਰੀਸ਼ ਕੁਮਾਰ ਨਾਮ ਦੇ ਦਲਾਲ ਰਾਹੀਂ ਇਸ ਵੇਅਰ ਹਾਊਸ ਦੇ ਅਧਿਕਾਰੀ/ਕਰਮਚਾਰੀ/ਕਸਟੋਡੀਅਨ, ਫੂਡ ਸਪਲਾਈ ਆਫ ਇੰਡੀਆ ਦੇ ਨਾ-ਮਲੂਮ ਅਧਿਕਾਰੀ/ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਰਿਸ਼ਵਤ ਦੇ ਕਰ ਅੰਜਨੀ ਰਾਇਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ ਵਿੱਚ ਲਿਜਾ ਕੇ ਇਨ੍ਹਾ ਚਾਵਲਾਂ ਦੀ ਪਲਟੀ ਕਰਕੇ ਟਰੱਕਾਂ ਰਾਹੀਂ ਸਿਵ ਸ਼ਕਤੀ ਰਾਇਸ ਮਿੱਲ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਵਿਜੀਲੈਂਸ ਬਿਊਰੋ, ਰੇਂਜ ਬਠਿੰਡਾ ਦੀ ਟੀਮ ਵੱਲੋਂ ਮੌਕਾ ਪਰ ਪਹੁੰਚ ਕੇ ਛਾਪਾ ਮਾਰ ਕੇ 02 ਟਰੱਕਾਂ ਨੂੰ ਸਮੇਤ 1138 ਗੱਟੇ ਚਾਵਲ ਦੇ ਆਪਣੇ ਕਬਜਾ ਵਿੱਚ ਲਿਆ ਗਿਆ। ਵਿਜੀਲੈਂਸ ਬਿਊਰੋ ਵੱਲੋ ਤਰੁੰਤ ਇਹ ਕਾਰਵਾਈ ਕਰਦੇ ਹੋਏ ਇੱਕ ਕਰੋੜ 55 ਲੱਖ ਦੇ ਹੋਣ ਜਾ ਰਹੇ ਵੱਡੇ ਘਪਲੇ ਨੂੰ ਰੋਕਿਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨ/ਕਾਊਂਟਰ, ਫਾਇ/ਰਿੰਗ ‘ਚ 2 ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋ/ਲੀ

ਵਿਜੀਲੈਂਸ ਬਿਊਰੋ ਵੱਲੋਂ ਉਕਤ ਦੋਸ਼ਾਂ ਅਧੀਨ ਥਾਣਾ ਵਿਜੀਲੈਂਸ ਬਿਉਰੋ ਰੇਂਜ ਬਠਿੰਡਾ ਵਿਖੇ ਮਾਲਕ ਜੈ ਜਨੋਦਰ ਫਰਮ ਠੇਕੇਦਾਰ/ਟੈਂਡਰਕਾਰ, ਹਰੀਸ਼ ਦਲਾਲ, ਗੋਪਾਲ ਗੋਇਲ ਮਾਲਕ ਸਿਵ ਸ਼ਕਤੀ ਰਾਇਸ ਮਿਲ ਗੜ੍ਹਸੰਕਰ, ਹੁਸ਼ਿਆਰਪੁਰ, ਮਾਲਕ ਅੰਜਨੀ ਰਾਇਸ ਮਿੱਲ ਕੁੱਤੀਵਾਲ ਕਲਾਂ, ਮੋੜ ਮੰਡੀ ਜਿਲਾ ਬਠਿੰਡਾ, ਟਰੱਕ ਡਰਾਇਵਰ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਪਰ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਗਲੋਬਲ ਵੇਅਰ ਹਾਊਸ ਨੇੜੇ ਗੁਰਦੁਆਰਾ ਤਿੱਤਰਸਰ ਦੇ ਅਧਿਕਾਰੀ/ਕਰਮਚਾਰੀ/ਕਸਟੋਡੀਅਨ ਅਤੇ ਫੂਡ ਸਪਲਾਈ ਆਫ ਇੰਡੀਆ ਦੇ ਨਾ-ਮਲੂਮ ਅਧਿਕਾਰੀ/ਕਰਮਚਾਰੀਆਂ ਦੀ ਸਮੂਲੀਅਤ ਤਫਤੀਸ਼ ਦੌਰਾਨ ਵਿਚਾਰੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਨੇ ਘੱਟ ਰੇਟ ‘ਤੇ ਚੌਲਾਂ ਨੂੰ ਵੇਚੇ ਜਾਣ ਦੇ ਘਪਲੇ ਦਾ ਕੀਤਾ ਪਰਦਾਫਾਸ਼, 3 ਲੋਕ ਗ੍ਰਿਫਤਾਰ appeared first on Daily Post Punjabi.

ਵਿਜੀਲੈਂਸ ਨੇ ਗਰੀਬਾਂ ਨੂੰ ਵੰਡੇ ਜਾਣ ਵਾਲੇ ਚਾਵਲਾਂ ‘ਚ ਘਪਲੇ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ
ਪੰਜਾਬ ਵਿਚ ਗਰੀਬਾਂ ਨੂੰ ਚਾਵਲ ਵੰਡਣ ਵਿਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਮਾਮਲੇ ਵਿਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕੀਤੇ ਹਨ ਤੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ।

ਲੋਕ ਸਭਾ ਚੋਣਾਂ ਸੰਪੰਨ ਹੋਣ ਦੇ ਬਾਅਦ ਹੀ ਵਿਜੀਲੈਂਸ ਬਿਊਰੋ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਨੇ ਪੁਲਿਸ ਭਰਤੀ ਦੇ ਨਾਂ ‘ਤੇ 102 ਲੋਕਾਂ ਨਾਲ ਠੱਗੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਵਿਜੀਲੈਂਸ ਨੇ ਇਸ ਦਾ ਖੁਲਾਸਾ ਕੀਤਾ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਮਾਮਲਾ ਕਿਥੇ ਦਰਜ ਕੀਤਾ ਗਿਆ ਹੈ। ਜਲਦ ਹੀ ਸਰਕਾਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਨੇ ਗਰੀਬਾਂ ਨੂੰ ਵੰਡੇ ਜਾਣ ਵਾਲੇ ਚਾਵਲਾਂ ‘ਚ ਘਪਲੇ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ appeared first on Daily Post Punjabi.

ਵਿਜੀਲੈਂਸ ਦਾ ਐਕਸ਼ਨ, 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ
ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸ ਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿਚ ਦਰਜ ਇਕ ਪੁਲਿਸ ਕੇਸ ਵਿਚ ਉਸ ਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਆਖਿਰ ਮੰਨ ਹੀ ਗਏ ਦਲਵੀਰ ਗੋਲਡੀ, ਕਿਹਾ-‘ਪਾਰਟੀ ਜਿਥੇ ਡਿਊਟੀ ਲਗਾਏਗੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ’

ਬੁਲਾਰੇ ਨੇ ਦਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ASI ਕਰਮ ਸਿੰਘ ਪਹਿਲਾਂ ਵੀ 24,000 ਰੁਪਏ ਲੈ ਚੁੱਕਾ ਹੈ। ਉਸ ਖਿਲਾਫ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਜੀਲੈਂਸ ਦਾ ਐਕਸ਼ਨ, 15,000 ਰੁਪਏ ਦੀ ਰਿਸ਼ਵਤ ਲੈਂਦਾ ASI  ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.

ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਅਜਨਾਲਾ ਵਿਚ ਤਾਇਨਾਤ ਏਐੱਸਆਈ ਨਛੱਤਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਉਨ੍ਹਾਂ ਦੇ ਬੇਟੇ ਖਿਲਾਫ ਪੁਲਿਸ ਸਟੇਸ਼ਨ ਵਿਚ ਦਰਜ ਮਾਮਲੇ ਦੀ ਜਾਂਚ ਦੌਰਾਨ ਉਸ ਦੇ ਬੇਟੇ ਦਾ ਪੱਖ ਲੈਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ :  ਸਲਮਾਨ ਖਾਨ ਦੇ ਘਰ ‘ਤੇ ਫਾਇ.ਰਿੰਗ ਮਾਮਲੇ ‘ਚ ਵੱਡਾ ਅਪਡੇਟ, ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁੱਜੀ ਪੁਲਿਸ

ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਇਕ ਜਾਲ ਵਿਛਾਇਆ ਜਿਸ ਵਿਚ ਉਕਤ ਏਐੱਸਆਈ ਨੂੰ ਦੋ ਅਧਿਕਾਰਕ ਗਵਾਹਾਂਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਇਸ ਸਬੰਧੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦਾ ਐਕਸ਼ਨ, 8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਗ੍ਰਿਫਤਾਰ
ਬਟਾਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਸ਼ਰਾਬ ਘਪਲੇ ‘ਚ ਵੱਡੀ ਕਾਰਵਾਈ, 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜੇ ਗਏ ਅਰਵਿੰਦ ਕੇਜਰੀਵਾਲ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦਾ ਐਕਸ਼ਨ, 8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਗ੍ਰਿਫਤਾਰ appeared first on Daily Post Punjabi.

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਭੰਗ ਕਰਨ ਦੇ ਹੁਕਮ, ਨੋਟੀਫਿਕੇਸ਼ਨ ਕੀਤਾ ਜਾਰੀ

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on Daily Post Punjabi.

ਫਾਰਮੇਸੀ ਕੌਂਸਲ ‘ਚ ਵੱਡਾ ਘਪਲਾ, ਮਿਲੀਭੁਗਤ ਨਾਲ ਜਾਰੀ ਕੀਤੇ ਸਰਟੀਫਿਕੇਟ, ਸੁਪਰਡੈਂਟ ਸਣੇ 3 ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ ਪ੍ਰਾਈਵੇਟ ਫਾਰਮੇਸੀ ਸੰਸਥਾਵਾਂ ਨਾਲ ਮਿਲ ਕੇ ਕਥਿਤ ਤੌਰ ‘ਤੇ ਉਮੀਦਵਾਰਾਂ ਨੂੰ ਰਜਿਸਟਰ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ) ਅਤੇ ਅਸ਼ੋਕ ਕੁਮਾਰ ਲੇਖਾਕਰ (ਮੌਜੂਦਾ ਸੁਪਰਡੈਂਟ) ਵਜੋਂ ਹੋਈ ਹੈ।

ਵਿਜੀਲੈਂਸ ਅਨੁਸਾਰ ਪ੍ਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਤੱਕ ਅਤੇ 24 ਦਸੰਬਰ 2013 ਤੋਂ 25 ਮਾਰਚ 2015 ਤੱਕ ਪੀਐਸਪੀਸੀ ਦੇ ਰਜਿਸਟਰਾਰ ਵਜੋਂ ਸੇਵਾ ਨਿਭਾਈ। ਡਾ: ਤੇਜਬੀਰ ਸਿੰਘ 23 ਅਗਸਤ 2013 ਤੋਂ 24 ਜਨਵਰੀ 2013 ਤੱਕ ਇਸ ਅਹੁਦੇ ‘ਤੇ ਰਹੇ। ਵਿਜੀਲੈਂਸ ਦੀ ਜਾਂਚ ਮੁਤਾਬਕ ਇਸ ਘਪਲੇ ਵਿੱਚ ਲੇਖਾਕਾਰ ਅਸ਼ੋਕ ਕੁਮਾਰ ਵੀ ਸ਼ਾਮਲ ਸੀ।

ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਲਾਪਰਵਾਹੀ ਪਾਈ ਗਈ। ਇਸ ਤੋਂ ਇਲਾਵਾ ਆਮ ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟ ਵੀ ਫੜੇ ਗਏ ਹਨ। ਇਸ ਜਾਂਚ ਦੌਰਾਨ ਇਹ ਗੱਲ ਸਪੱਸ਼ਟ ਹੋ ਗਈ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲ ਰਹੇ ਡੀ-ਫਾਰਮੇਸੀ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਦੌਰਾਨ ਦੋਸ਼ੀਆਂ ਵੱਲੋਂ ਨਿਯਮਾਂ ਦੀ ਅਣਦੇਖੀ ਕੀਤੀ ਗਈ।

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਕਿ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸ ਵਿੱਚ ਦਾਖਲੇ ਲਈ ਆਨਲਾਈਨ ਕਾਊਂਸਲਿੰਗ ਕਰਦਾ ਹੈ, ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਅਦਾਰਿਆਂ ਵਿੱਚ ਸੀਟਾਂ ਖਾਲੀ ਰਹਿੰਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐੱਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਕਥਿਤ ਤੌਰ ‘ਤੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕਰਵਾਇਆ ਅਤੇ ਇਨ੍ਹਾਂ ਉਮੀਦਵਾਰਾਂ ਤੋਂ ਭਾਰੀ ਰਿਸ਼ਵਤ ਲਈ।

ਇਸ ਤੋਂ ਇਲਾਵਾ ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿਚ 12ਵੀਂ ਪੂਰੀ ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 12ਵੀਂ ਵਿਦਿਅਕ ਯੋਗਤਾ ਦੇ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦਕਿ ਯੋਗਤਾ ਮੁਤਾਬਕ 12ਵੀਂ ਰੈਗੂਲਰ ਤੌਰ ‘ਤੇ ਅਤੇ ਸਾਇੰਸ ਦੇ ਪ੍ਰੈਕਟੀਕਲ ਵਿਚ ਹਿੱਸਾ ਲੈ ਕੇ ਪਾਸ ਹੋਣੀ ਚਾਹੀਦੀ ਹੈ। ਦੋਸ਼ੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਉਮੀਦਵਾਰਾਂ ਨੂੰ ਰਜਿਸਟਰਡ ਕਰਵਾ ਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿਵਾਈਆਂ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮਦਦ ਕੀਤੀ।

ਇਹ ਵੀ ਪੜ੍ਹੋ : CM ਮਾਨ ਤੇ ਕੇਜਰੀਵਾਲ ਦੀ ਰੈਲੀ ਅੱਜ, ਲੁਧਿਆਣਾ ਵਾਸੀਆਂ ਨੂੰ ਮਿਲ ਸਕਦੇ ਨੇ ਵੱਡੇ ਤੋਹਫ਼ੇ

ਪ੍ਰਵੀਨ ਕੁਮਾਰ ਭਾਰਦਵਾਜ ਨੂੰ 31 ਮਾਰਚ 2011 ਨੂੰ ਜਾਅਲੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿੱਚ ਜਾਅਲੀ ਅਤੇ ਡਿਸਪੈਚ ਰਜਿਸਟਰ ਵਿੱਚ ਗਲਤੀਆਂ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਸਨੂੰ 24 ਦਸੰਬਰ 2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕੀਤਾ ਗਿਆ ਸੀ, ਪਰ ਹਾਈਕੋਰਟ ਵਿੱਚ ਇੱਕ ਪਟੀਸ਼ਨ ਕਾਰਨ 25 ਮਾਰਚ 2015 ਨੂੰ ਉਹਨਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ। ਇਨ੍ਹਾਂ ਬੇਨਿਯਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਲੁਧਿਆਣਾ ਵਿਜੀਲੈਂਸ ਨੇ 8 ਦਸੰਬਰ ਨੂੰ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਾਰਮੇਸੀ ਕੌਂਸਲ ‘ਚ ਵੱਡਾ ਘਪਲਾ, ਮਿਲੀਭੁਗਤ ਨਾਲ ਜਾਰੀ ਕੀਤੇ ਸਰਟੀਫਿਕੇਟ, ਸੁਪਰਡੈਂਟ ਸਣੇ 3 ਗ੍ਰਿਫਤਾਰ appeared first on Daily Post Punjabi.