vigilance punjab Archives - Daily Post Punjabi

ਥਾਣੇ ਅੰਦਰ ਹੀ ਦਬੋਚਿਆ ਗਿਆ ਇੰਸਪੈਕਟਰ, ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਫ਼ਿਰੋਜ਼ਪੁਰ ਵਿਜੀਲੈਂਸ ਟੀਮ ਨੇ ਥਾਣਾ ਧਰਮਕੋਟ ਵਿਖੇ ਤਾਇਨਾਤ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹੋਇਆ ਇੰਝ ਕਿ ਸ਼ਿਕਾਇਤਕਰਤਾ ਦਾ ਟਰਾਲਾ ਚੋਰੀ ਹੋ ਗਿਆ ਸੀ। ਚੋਰਾਂ ਦਾ ਸੁਰਾਗ ਮਿਲ ਗਿਆ। ਪਰ ਚੋਰਾਂ ਤੋਂ ਟਰਾਲਾ ਬਰਾਮਦ ਕਰਨ ਦੇ ਬਦਲੇ ਇੰਸਪੈਕਟਰ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ। ਮਾਮਲਾ 80 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਉਕਤ ਇੰਸਪੈਕਟਰ ਖਿਲਾਫ ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵਿਜੀਲੈਂਸ ਫ਼ਿਰੋਜ਼ਪੁਰ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾ ਜ਼ਿਲ੍ਹਾ ਮੋਗਾ ਨੇ ਸ਼ਿਕਾਇਤ ਕੀਤੀ ਸੀ ਕਿ ਥਾਣਾ ਧਰਮਕੋਟ ਵਿਖੇ ਤਾਇਨਾਤ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਚੋਰਾਂ ਤੋਂ ਟਰਾਲਾ ਬਰਾਮਦ ਕਰਨ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 80 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋਇਆ ਹੈ।

ਇਹ ਵੀ ਪੜ੍ਹੋ : ਹਾਕੀ ‘ਚ ਟੀਮ ਇੰਡੀਆ ਨੇ ਫਿਰ ਰਚਿਆ ਇਤਿਹਾਸ, ਫਾਈਨਲ ‘ਚ ਜਾਪਾਨ ਨੂੰ ਹਰਾ ਕੇ ਜਿੱਤਿਆ ਗੋਲਡ

ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਅਤੇ 20 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਦਿੱਤੀ ਗਈ। ਹੁਣ ਉਹ 10,000 ਰੁਪਏ ਦੀ ਤੀਜੀ ਕਿਸ਼ਤ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਦੇ ਡੀਐਸਪੀ ਰਾਜਕੁਮਾਰ ਦੀ ਅਗਵਾਈ ਹੇਠ ਟੀਮ ਨੇ ਥਾਣਾ ਧਰਮਕੋਟ ਵਿੱਚ ਹੀ ਇੰਸਪੈਕਟਰ ਗੁਰਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਮੌਕੇ ’ਤੇ ਸਰਕਾਰੀ ਗਵਾਹ ਐਸ.ਡੀ.ਓ ਸੁਧੀਰ ਕੁਮਾਰ ਅਤੇ ਐਸ.ਡੀ.ਓ ਗੁਰਪ੍ਰੀਤ ਸਿੰਘ ਹਾਜ਼ਰ ਸਨ। ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਨੇ ਇੰਸਪੈਕਟਰ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਥਾਣੇ ਅੰਦਰ ਹੀ ਦਬੋਚਿਆ ਗਿਆ ਇੰਸਪੈਕਟਰ, ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.

ਲੁਧਿਆਣਾ ਨਿਗਮ ਦਾ ਸੁਪਰਵਾਈਜ਼ਰ ਗ੍ਰਿਫਤਾਰ, ਹਾਜ਼ਰੀ ਮਾਰਕ ਨਾ ਕਰਨ ਦੀ ਧਮਕੀ ਦੇ ਹਰ ਮਹੀਨੇ ਲੈਂਦਾ ਸੀ 1000 ਰੁ. ਰਿਸ਼ਵਤ
ਵਿਜੀਲੈਂਸ ਦੀ ਟੀਮ ਨੇ ਨਗਰ ਨਿਗਮ ਵਿਚ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇਕ ਸਫਾਈ ਸੇਵਕ ਦੀ ਸੈਲਰੀ ਜਾਰੀ ਕਰਨ ਬਦਲੇ ਉਸਤੋਂ 6000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੀੜਤ ਨੂੰ ਹਾਜ਼ਰੀ ਮਾਰਕ ਨਾ ਕਰਨ ਦੀ ਧਮਕੀ ਦਿੰਦਾ ਸੀ।

ਐੱਸਐੱਸਪੀ ਰਵਿੰਦਰਪਾਲ ਸੰਧੂ ਨੇ ਦੱਸਿਆਕਿ ਸ਼ਿਕਾਇਤਕਰਤਾ ਅਰੁਣ ਕੁਮਾਰ ਨੇ ਟੀਮ ਨੂੰ ਦੱਸਿਆ ਕਿ 2014 ਤੋਂ ਅਸਥਾਈ ਆਧਾਰ ‘ਤੇ ਨਗਰ ਨਿਗਮ ਲੁਧਿਆਣਾ ਵਿਚ ਸਫਾਈ ਸੇਵਕ ਵਜੋਂ ਕੰਮ ਕਰਦਾ ਸੀ। ਨਵੰਬਰ 2022 ਵਿਚ ਉਸ ਨੂੰ ਰੈਗੂਲਰ ਕਰ ਦਿੱਤਾ ਗਿਆ। ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫਾਈ ਸੇਵਕਾਂ ਨੂੰ ਇਹ ਧਮਕੀ ਦਿੰਦਾ ਹੈ ਕਿ ਜੇਕਰ ਉਨ੍ਹਾਂ ਨੇ ਆਪਣੀ ਤਨਖਾਹ ਵਿਚੋਂ 1000 ਰੁਪਏ ਉਸ ਨੂੰ ਨਾ ਦਿੱਤਾ ਤਾਂ ਉਹ ਉਸ ਦੀ ਗੈਰ-ਹਾਜ਼ਰੀ ਲਗਾ ਦੇਵੇਗਾ।

ਅਰੁਣ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਅਦ ਉਸ ਨੂੰ 6 ਮਹੀਨੇ ਦੀ ਤਨਖਾਹ ਮਿਲੀ ਤੇ ਮੁਲਜ਼ਮ ਸੁਪਰਵਾਈਜ਼ਰ ਦਰਸ਼ਨ ਲਾਲ ਉਸ ਨੂੰ ਸੈਲਰੀ ਜਾਰੀ ਕਰਨ ਲਈ ਉਸ ਤੋਂ 6000 ਰੁਪਏ ਦੀ ਮੰਗ ਕੀਤੀ। ਮੁਲਜ਼ਮ ਨੇ ਉਸ ਕਿਹਾ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਭਵਿੱਖ ਵਿਚ ਉਸ ਦੀ ਹਾਜ਼ਰੀ ਵਿਚ ਗੈਰ-ਹਾਜ਼ਰੀ ਦਰਜ ਕਰਕੇ ਉਸ ਨੂੰ ਪ੍ਰੇਸ਼ਾਨ ਕਰੇਗਾ।

ਇਹ ਵੀ ਪੜ੍ਹੋ : ਪੰਜਾਬ BJP ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਸ਼ਿਕਾਇਤਕਰਤਾ ਦੇ ਬਿਆਨ ‘ਤੇ ਲੁਧਿਆਣਾ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ। ਵਿਜੀਲੈਂਸ ਨੇ ਜਾਲ ਵਿਛਾਇਆ ਤੇ ਹੈਬੋਵਾਲ ਖੇਤਰ ਤੋਂ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 6 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੁਧਿਆਣਾ ਨਿਗਮ ਦਾ ਸੁਪਰਵਾਈਜ਼ਰ ਗ੍ਰਿਫਤਾਰ, ਹਾਜ਼ਰੀ ਮਾਰਕ ਨਾ ਕਰਨ ਦੀ ਧਮਕੀ ਦੇ ਹਰ ਮਹੀਨੇ ਲੈਂਦਾ ਸੀ 1000 ਰੁ. ਰਿਸ਼ਵਤ appeared first on Daily Post Punjabi.