Vigilance Raid Archives - Daily Post Punjabi

ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ, ਮਜੀਠੀਆ ਬੋਲੇ- “ਮੇਰੇ ਖ਼ਿਲਾਫ਼ ਝੂਠਾ ਕੇਸ ਪਾਉਣ ਦੀ ਕੀਤੀ ਜਾ ਰਹੀ ਤਿਆਰੀ”
ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ -4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚੀ। ਸਵੇਰ ਤੋਂ ਹੀ ਵਿਜੀਲੈਂਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਰੇਡ ਦੇ ਕਾਰਨਾਂ ਦੀ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਦੱਸਿਆ ਜਾ ਰਿਹਾ ਹੈ ਵਿਕੀਲੇਨਸ ਵੱਲੋਂ ਰੇਡ ਦੌਰਾਨ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਘਰ ਵਿੱਚ ਹੀ ਮੌਜੂਦ ਸਨ। ਉਨ੍ਹਾਂ ਵੱਲੋਂ ਛਾਪੇਮਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੇ ਪੁਲਿਸ ਮੁਲਾਜ਼ਮ ਘਰ ਵਿੱਚ ਦਾਖਲ ਹੋਏ ਹਨ। ਮਜੀਠੀਆ ਦੀ ਰਿਹਾਇਸ ‘ਤੇ ਰੇਡ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਿਕਰਮ ਮਜੀਠੀਆ ਵੱਲੋਂ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : 1 ਜੁਲਾਈ ਤੋਂ ਮਹਿੰਗਾ ਹੋਵੇਗਾ ਰੇਲ ‘ਚ ਸਫਰ! ਇਨ੍ਹਾਂ ਟ੍ਰੇਨਾਂ ਦਾ ਕਿਰਾਇਆ ਵਧਾਉਣ ਦੀ ਤਿਆਰੀ

ਰੇਡ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ- ਇਹ ਮੈਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਹੈ, ਕੱਲ੍ਹ ਰਾਤ ਮੇਰੇ ‘ਤੇ ਵਿਜੀਲੈਂਸ ਦਾ ਪਰਚਾ ਦਰਜ ਕੀਤਾ ਗਿਆ। 50 ਤੋਂ ਵੱਧ ਬੰਦਿਆਂ ਨੇ ਮੇਰੇ ਘਰ ‘ਤੇ ਧਾਵਾ ਬੋਲਿਆ, ਅਧਿਕਾਰੀ ਧੱਕੇ ਨਾਲ ਮੇਰੇ ਘਰ ਦੇ ਅੰਦਰ ਵੜੇ। ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਮੇਰੇ ਖਿਲਾਫ ਝੂਠਾ ਕੇਸ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੰਨੇ ਮਰਜ਼ੀ ਪਰਚੇ ਦੇ ਦਿਓ, ਮੈਂ ਡਰਨ ਵਾਲਾ ਨਹੀਂ। ਮੈਂ ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਅਸੀਂ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਲੜਾਈ ਲੜਾਂਗੇ, ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਹੈ ਭਰੋਸਾ ਅੰਤ ਦੇ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ, ਮਜੀਠੀਆ ਬੋਲੇ- “ਮੇਰੇ ਖ਼ਿਲਾਫ਼ ਝੂਠਾ ਕੇਸ ਪਾਉਣ ਦੀ ਕੀਤੀ ਜਾ ਰਹੀ ਤਿਆਰੀ” appeared first on Daily Post Punjabi.

ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
ਹਰਿਆਣਾ ਦੇ ਝੱਜਰ ਵਿੱਚ ਵਿਜੀਲੈਂਸ ਟੀਮ ਨੇ ਬੇਰੀ ਥਾਣੇ ਵਿੱਚ ਤਾਇਨਾਤ ਇੱਕ ASI ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਹ ਰਿਸ਼ਵਤ ਇੱਕ ਲੜਾਈ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਦੇ ਨਾਮ ਹਟਾਉਣ ਲਈ ਲਈ ਗਈ ਸੀ। ਵਿਜੀਲੈਂਸ ਵੱਲੋਂ ਅੱਜ ਸ਼ਨੀਵਾਰ ਨੂੰ ASI ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ।

Jhajjar ASI Arrested Bribe

ਇੰਸਪੈਕਟਰ ਪ੍ਰਮਿਲਾ ਨੇ ਦੱਸਿਆ ਕਿ ਪਿੰਡ ਸਿਵਾਣਾ ਜ਼ਿਲ੍ਹਾ ਝੱਜਰ ਦੇ ਰਹਿਣ ਵਾਲੇ ਅਨਿਲ ਨੇ ਐਂਟੀ ਕੁਰੱਪਸ਼ਨ ਥਾਣੇ ‘ਚ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਬੇਰੀ ਥਾਣੇ ‘ਚ ਲੜਾਈ ਝਗੜੇ ਦੇ ਸਬੰਧ ‘ਚ ਉਸ ਦੇ ਪਰਿਵਾਰ ਦੇ 6 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਪੁਲਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਪਰ ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਉਸ ਨੇ ਦੱਸਿਆ ਕਿ ਬੇਰੀ ਥਾਣੇ ਦਾ ASI ਲੜਾਈ ਦੇ ਕੇਸ ਵਿੱਚੋਂ ਬਾਕੀ ਦੋ ਵਿਅਕਤੀਆਂ ਦੇ ਨਾਮ ਹਟਾਉਣ ਦੇ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਬੇਰੀ ਥਾਣੇ ਵਿੱਚ ਤਾਇਨਾਤ ASI ਰਾਮ ਅਵਤਾਰ ਨੂੰ ਰੋਹਤਕ ਵਿਜੀਲੈਂਸ ਦੀ ਟੀਮ ਨੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣਾ ਸਦਰ ਤੋਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਰਿਸ਼ਵਤ ਦੇ 40 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਰੋਹਤਕ ਵਿਜੀਲੈਂਸ ਟੀਮ ਵੱਲੋਂ 10 ਦਿਨਾਂ ਵਿੱਚ ਕੀਤੀ ਗਈ ਇਹ ਦੂਜੀ ਛਾਪੇਮਾਰੀ ਹੈ।

The post ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ appeared first on Daily Post Punjabi.

ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਪੰਜਾਬ ਦੇ ਲੁਧਿਆਣਾ ‘ਚ ਵਿਜੀਲੈਂਸ ਦੀ ਟੀਮ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ। ਇਸ ਤਹਿਤ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਜਿਸ ‘ਤੋਂ ਬਾਅਦ ਅੱਜ ਵਿਜੀਲੈਂਸ ਨੇ ਉਨ੍ਹਾਂ ਦੇ ਸਰਾਭਾ ਨਗਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ।

Vigilance Raid Kuldeep Vaid House

ਵਿਜੀਲੈਂਸ ਅਧਿਕਾਰੀਆਂ ਨੇ ਠੋਸ ਸੂਚਨਾ ਮਿਲਣ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਨੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ‘ਤੇ ਵੀ ਨਜ਼ਰ ਰੱਖ ਰਹੇ ਹਨ। ਫਿਲਹਾਲ ਵਿਜੀਲੈਂਸ ਅਧਿਕਾਰੀ ਜਾਂਚ ‘ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਦਿੱਲੀ-ਦੋਹਾ ਇੰਡੀਗੋ ਫਲਾਈਟ ‘ਚ ਯਾਤਰੀ ਦੀ ਮੌ.ਤ, ਕਰਾਚੀ ਏਅਰਪੋਰਟ ‘ਤੇ ਹੋਈ ਐਮਰਜੈਂਸੀ ਲੈਂਡਿੰਗ

ਦੱਸ ਦਈਏ ਕਿ ਕੁਲਦੀਪ ਵੈਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਫੀ ਕਰੀਬੀ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਚਰਨਜੀਤ ਚੰਨੀ ਲਈ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਉਦੋਂ ਤੋਂ ਹੀ ਵਿਜੀਲੈਂਸ ਨੂੰ ਕਈ ਸੁਰਾਗ ਮਿਲੇ ਹਨ। ਉਸ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ ਗਿਆ। ਕੁਲਦੀਪ ਵੈਦ ਇਸ ਤੋਂ ਪਹਿਲਾਂ ਮਹਾਂਨਗਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ  ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ appeared first on Daily Post Punjabi.