Vigilance registered case Archives - Daily Post Punjabi

ਵਿਜੀਲੈਂਸ ਵੱਲੋਂ 8 ਲੱਖ ਰੁ: ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ
CM ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

Vigilance registered case

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ । ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ FIR ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵਿਜੀਲੈਂਸ ਵੱਲੋਂ 8 ਲੱਖ ਰੁ: ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ appeared first on Daily Post Punjabi.