Vijay inder singla announces Archives - Daily Post Punjabi

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਐਲਾਨ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਣੇ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਬੰਦ ਰਹਿਣਗੇ ।

Vijay inder singla announces

ਦਰਅਸਲ, ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਪਹਿਲਾਂ ਹੀ ਬੰਦ ਹਨ ਅਤੇ ਹੁਣ ਇੱਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ।

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਮੁੜ ਲਿਖੀ PM ਮੋਦੀ ਨੂੰ ਚਿੱਠੀ, ਕਿਹਾ- ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਲੈਕ ਫੰਗਸ ਨੂੰ ਕਰੋ ਕਵਰ

ਸੂਬੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ ।

Vijay inder singla announces

ਵਿਜੈ ਇੰਦਰ ਸਿੰਗਲਾ ਨੇ ਕਿਹਾ ਸੂਬੇ ਵਿੱਚ ਫੈਲੀ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।

ਇਹ ਵੀ ਦੇਖੋ: ਲਾਕਡਾਊਨ ਨੇ ਤੋੜਿਆ ਲੱਕ, ਉੱਤੋਂ ਕੋਰੋਨਾ ਹੋ ਗਿਆ, ਫਿਰ ਮਾਰੀ ਕਿਸਮਤ ਨੇ ਪਲਟੀ, ਲੱਗੀ 5 ਕਰੋੜ ਦੀ ਲਾਟਰੀ

The post ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ appeared first on Daily Post Punjabi.