Vijay singla corruption case Archives - Daily Post Punjabi

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ । ਮੰਗਲਵਾਰ ਨੂੰ ਸਿੰਗਲਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲਿਆ ਹੈ।

Vijay singla corruption case

ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ । ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ । ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ।

Vijay singla corruption case

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਡਾ. ਸਿੰਗਲਾ ‘ਤੇ ਸਿਹਤ ਵਿਭਾਗ ਦੇ ਹਰ ਕੰਮ ਵਿੱਚ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ appeared first on Daily Post Punjabi.