vijay singla Archives - Daily Post Punjabi

ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ! ਮੋਹਾਲੀ ਪੁਲਿਸ ਵੱਲੋਂ ਕੋਰਟ ‘ਚ ਰਿਪੋਰਟ ਦਾਖਿਲ
ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਸਬੂਤਾਂ ਦੀ ਘਾਟ ਕਾਰਨ ਵਿਧਾਇਕ ਨੂੰ ਕਲੀਨ ਚਿੱਟ ਦੇਣ ਦੀ ਤਿਆਰੀ ਹੈ। ਇਸ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਮੋਹਾਲੀ ਦੀ ਅਦਾਲਤ ‘ਚ ਕਲੋਜ਼ਰ ਰਿਪੋਰਟ ‘ਮਾਮਲਾ ਰੱਦ ਕਰਨ ਸਬੰਧੀ’ ਦਾਖ਼ਲ ਕਰ ਦਿੱਤੀ ਹੈ।

ਦੱਸ ਦੇਈਏ ਕਿ ਐਸਸੀ ਤੋਂ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ‘ਚ ਨਾਮਜਦ ਕੀਤੇ ਗਏ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ਼ ਥਾਣਾ ਫੇਜ-8 ਮੋਹਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਕਲੋਜ਼ਰ ਰਿਪੋਰਟ ‘ਤੇ ਸ਼ਿਕਾਇਤਕਰਤਾ ਰਜਿੰਦਰ ਸਿੰਘ ਨੇ ਆਪਣੀ ਸਹਿਮਤੀ ਜਤਾਉਂਦਿਆ ਕਿਹਾ ਹੈ ਕਿ ਜੇ ਅਦਾਲਤ ਵੱਲੋਂ ਇਸ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ ਉਸ ਨੂੰ ਕੋਈ ਇਤਰਾਜ ਨਹੀਂ ਹੈ। ਅਦਾਲਤ ਨੇ ਇਸ ਕਲੋਜਰ ਰਿਪੋਰਟ ‘ਤੇ ਆਪਣਾ ਫੈਸਲਾ 14 ਜੁਲਾਈ ਲਈ ਰਾਂਖਵਾ ਰੱਖ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ! ਮੋਹਾਲੀ ਪੁਲਿਸ ਵੱਲੋਂ ਕੋਰਟ ‘ਚ ਰਿਪੋਰਟ ਦਾਖਿਲ appeared first on Daily Post Punjabi.

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ । ਮੰਗਲਵਾਰ ਨੂੰ ਸਿੰਗਲਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲਿਆ ਹੈ।

Vijay singla corruption case

ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ । ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ । ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ।

Vijay singla corruption case

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਡਾ. ਸਿੰਗਲਾ ‘ਤੇ ਸਿਹਤ ਵਿਭਾਗ ਦੇ ਹਰ ਕੰਮ ਵਿੱਚ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ appeared first on Daily Post Punjabi.

ਸਾਬਕਾ ਮੰਤਰੀ ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ ‘ਚ 24 ਜੂਨ ਤੱਕ ਕੀਤਾ ਗਿਆ ਵਾਧਾ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਇਸ ਸਮੇਂ ਵਿਜੇ ਸਿੰਗਲਾ ਰੋਪੜ ਜੇਲ੍ਹ ਵਿੱਚ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ।

Former minister Vijay Singla

ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ

ਡਾ. ਵਿਜੇ ਸਿੰਗਲਾ ਖਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ । ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਬਕਾ ਮੰਤਰੀ ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ ‘ਚ 24 ਜੂਨ ਤੱਕ ਕੀਤਾ ਗਿਆ ਵਾਧਾ appeared first on Daily Post Punjabi.

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ …
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ । ਮਿਲੀ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਖਿਲਾਫ਼ ਇਹ ਕਾਰਵਾਈ ਹੋਈ ਹੈ। ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Sidhu Moose Wala targets Vijay Singla

ਇਸ ਦੌਰਾਨ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਨੇ ਸੋਢਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,” ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।” ਮੂਸੇਵਾਲਾ ਨੇ ਕਿਹਾ ਕਿ ਸਭ ਤੋਂ ਖਤਰਨਾਕ ਸਾਰਿਆਂ ਭੇਡਾਂ ਦਾ ਇੱਕੋ ਦਿਨ ਮਰ ਜਾਣਾ ਹੁੰਦਾ ਏ’

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਕਿਹਾ ਕਿ ਮੈਂ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ।

ਇਹ ਵੀ ਪੜ੍ਹੋ: ਜੀਂਦ-ਕੈਥਲ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਦੇ ਤੌਰ ‘ਤੇ ਲੋਕਾਂ ਦਾ ਉੰਨਾ ਪਿਆਰ ਨਹੀਂ ਮਿਲਿਆ । ਜਿਸ ਕਾਰਨ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ … appeared first on Daily Post Punjabi.

ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ
ਪੰਜਾਬ ਵਿੱਚ ਵੀਰਵਾਰ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ਨੇ ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ। ਇਸ ਸਬੰਧੀ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਬੁੱਧਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕੀਤੀ ਜਾਵੇਗੀ । ਪੰਜਾਬ ਵਿੱਚ ਇਸ ਸਕੀਮ ਤਹਿਤ ਕਰੀਬ 250 ਕਰੋੜ ਰੁਪਏ ਬਕਾਇਆ ਹਨ। ਆਈਐਮਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਵੀਰਵਾਰ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Ayushman yojana free treatment

ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਗਭਗ 800 ਨਿੱਜੀ ਹਸਪਤਾਲਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਕੋਈ ਵੀ ਕਾਰਡਧਾਰਕ 5 ਲੱਖ ਤੱਕ ਦਾ ਨਕਦ ਰਹਿਤ ਇਲਾਜ ਕਰਵਾ ਸਕਦਾ ਹੈ । ਇਲਾਜ ਲਈ ਪੈਸੇ ਸਿੱਧੇ ਹਸਪਤਾਲ ਨੂੰ ਅਦਾ ਕੀਤੇ ਜਾਂਦੇ ਹਨ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪੇਮੈਂਟ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਜਲੰਧਰ ਦੇ 23 ਕਰੋੜ, ਅੰਮ੍ਰਿਤਸਰ ਦੇ 10 ਕਰੋੜ ਤੋਂ ਵੱਧ, ਲੁਧਿਆਣਾ ਦੇ 5 ਕਰੋੜ ਤੋਂ ਵੱਧ ਅਤੇ ਬਠਿੰਡਾ ਦੇ 11 ਕਰੋੜ ਤੋਂ ਵੱਧ ਦੇ ਬਿੱਲ ਵੀ ਬਕਾਇਆ ਪਏ ਹਨ। ਜਿਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਰਹੇਗੀ। ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਕੁਝ ਕਾਰਨ ਕਰ ਕੇ ਅਦਾਇਗੀ ਵਿੱਚ ਦੇਰੀ ਹੋ ਗਈ । ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਭਰੋਸਾ ਦਿਵਾਇਆ ਗਿਆ ਗਿਆ ਹੈ ਕਿ ਆਯੂਸ਼ਮਾਨ ਤਹਿਤ ਮੁੜ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ appeared first on Daily Post Punjabi.