vijayindersingla Archives - Daily Post Punjabi

ਸਿੱਖਿਆ ਮੰਤਰੀ ਨੇ ਸਕੂਲ ਫੀਸਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਨਾਲ ਹੀ ਸਕੂਲਾਂ ਨੂੰ ਦਿੱਤੀ ਇਹ ਚੇਤਾਵਨੀ
Education Minister big statement: ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਲਾਗੂ ਕੀਤੇ ਗਏ ਲਾਕਡਾਊਨ ਕਾਰਨ ਸਕੂਲਾਂ ਅਤੇ ਮਾਪਿਆਂ ਵਿਚਕਾਰ ਫੀਸਾਂ ਨੂੰ ਲੈ ਕੇ ਹੁਣ ਤੱਕ ਕਾਫੀ ਕਸ਼ਮਕਸ਼ ਚੱਲ ਰਹੀ ਹੈ। ਇਸ ਸਬੰਧੀ ਸਿੱਖਿਆ ਮੰਤਰੀ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ। ਦਰਅਸਲ, ਖੰਨਾ ਵਿਖੇ ਇੱਕ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨ ਪਹੁੰਚੇ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨਾਲ ਸਬੰਧਿਤ ਇੱਕ ਫੀਸ ਰੈਗੂਲੇਸ਼ਨ ਐਕਟ ਬਣਾਇਆ ਗਿਆ ਹੈ। ਜਿਸ ਦੇ ਅਧੀਨ ਕੋਈ ਵੀ ਸਕੂਲ ਸਾਲਾਨਾ ਚਾਰਜਿਜ਼ ਨਹੀਂ ਲੈ ਸਕਦਾ ਅਤੇ ਨਾ ਹੀ ਸਕੂਲ ਬੱਚਿਆਂ ਨੂੰ ਨਿਰਧਾਰਿਤ ਦੁਕਾਨਾਂ ਤੋਂ ਵਰਦੀਆਂ ਅਤੇ ਕਿਤਾਬਾਂ ਲੈਣ ਲਈ ਮਜਬੂਰ ਕਰ ਸਕਦਾ ਹੈ।

Education Minister big statement

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਲਾਗੂ ਹੋਏ ਲਾਕਡਾਊਨ ਕਾਰਨ ਲੋਕਾਂ ਦੇ ਕਾਰੋਬਾਰ ਬਹੁਤ ਜ਼ਿਆਦਾ ਠੱਪ ਹੋ ਗਏ ਸਨ, ਜਿਸ ਕਾਰਨ ਲੋਕਾਂ ਨੂੰ ਆਰਥਿਕ ਟੰਗੀ ਦਾ ਸਾਹਮਣਾ ਕਰਨਾ ਪਿਆ । ਇਸੇ ਆਰਥਿਕ ਟੰਗੀ ਵਿਚਾਲੇ ਸਕੂਲਾਂ ਵੱਲੋਂ ਲਗਾਤਾਰ ਸਕੂਲ ਫੀਸਾਂ ਦੀ ਮੰਗ ਕੀਤੀ ਜਾ ਰਹੀ ਸੀ।  ਜਿਸ ਕਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ। ਇਨ੍ਹਾਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕੀਤੀ ਗਈ।  ਜਿਸ ਤੋਂ ਬਾਅਦ 56 ਸਕੂਲਾਂ ਦੀ ਐਫੀਲੇਸ਼ਨ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇ ਹੁਣ ਵੀ ਇਸ ਪ੍ਰਕਾਰ ਦੀ ਕੋਈ ਵੀ ਸ਼ਿਕਾਇਤ ਮਿਲਦੀ ਹੈ ਤਾਂ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਲਦ ਹੀ 10 ਹਜ਼ਾਰ ETT ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ।

ਇਹ ਵੀ ਦੇਖੋ: ਮੈਂ ਨੌਜਵਾਨਾਂ ਨੂੰ ਆਕਸੀਜਨ ਤੋਂ ਬਿਨਾਂ ਆਪਣੇ ਸਾਹਮਣੇ ਮਰਦੇ ਦੇਖਿਆ, ਰੋ ਪਈ ਡਾਕਟਰ, ਕਹਿੰਦੀ “ਹਸਪਤਾਲਾਂ ‘ਚ ਨਾ ਭੱਜੋ”

The post ਸਿੱਖਿਆ ਮੰਤਰੀ ਨੇ ਸਕੂਲ ਫੀਸਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਨਾਲ ਹੀ ਸਕੂਲਾਂ ਨੂੰ ਦਿੱਤੀ ਇਹ ਚੇਤਾਵਨੀ appeared first on Daily Post Punjabi.

ਕੇਜਰੀਵਾਲ ਨੇ ਵਿਧਾਨ ਸਭਾ ‘ਚ ਫਾੜੀ ਖੇਤੀ ਬਿੱਲਾਂ ਦੀ ਕਾਪੀ- ਕੈਬਨਿਟ ਮੰਤਰੀ ਨੇ ਦੱਸਿਆ ‘ਨੌਟੰਕੀ’, ਕਿਹਾ- ‘ਆਪ’ ਨੇ ਮਾਰੀ ਪਲਟੀ
The cabinet minister told Kejriwal : ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਦੀ ਤਾਜ਼ਾ ਨੌਟੰਕੀ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੌਖਲਾਹਟ ਭਰੀ ਕੋਸ਼ਿਸ਼ ਹੈ ਜੋ ਉਨ੍ਹਾਂ ਦੇ ਪਿਛਲੇ ਗੁਨਾਹਾਂ ‘ਤੇ ਪਰਦਾ ਨਹੀਂ ਪਾ ਸਕਦੀ। ਸਦਨ ਵਿੱਚ ਕੇਜਰੀਵਾਲ ਵੱਲੋਂ ਰਚੇ ਡਰਾਮੇ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਿੰਗਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਨਾਟਕੀ ਢੰਗ ਨਾਲ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਢਕਵੰਜ ਰਚਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨੌਟੰਕੀਆਂ ਕੌਮੀ ਰਾਜਧਾਨੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚੋਂ ਨੋਟੀਫਾਈ ਕੀਤੇ ਇਕ ਕਾਨੂੰਨ ਦਾ ਅਮਲ ਰੋਕਣ ਵਿੱਚ ਸਹਾਈ ਸਿੱਧ ਨਹੀਂ ਹੋ ਸਕਦੀਆਂ।

The cabinet minister told Kejriwal

ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਇਹ ਮਾੜੀ ਕੋਸ਼ਿਸ਼ ਨੇ ਸਿਰਫ ਉਸ ਨੂੰ ਪਹਿਲੇ ਦਰਜੇ ਦੇ ਧੋਖੇਬਾਜ਼ ਵਜੋਂ ਜੱਗ ਜ਼ਾਹਰ ਕੀਤਾ ਹੈ ਜਿਸ ਦਾ ਕਿਸਾਨਾਂ ਦੀ ਦੁਰਦਸ਼ਾ ਬਾਰੇ ਕੋਈ ਸਰੋਕਾਰ ਨਹੀਂ ਸਗੋਂ ਉਹ ਬੇਸ਼ਰਮੀ ਭਰੇ ਢੰਗ ਨਾਲ ਸਹੀ ਮਾਅਨਿਆਂ ਵਿੱਚ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਵੇਲੇ ਕਾਂਗਰਸ ਪਾਰਟੀ ਕਿਸਾਨਾਂ ਵੱਲੋਂ ਆਪਣੀ ਰੋਜ਼ੀ ਰੋਟੀ ਦੀ ਲੜਾਈ ਦੀ ਖਾਤਰ ਵਾਸਤੇ ਦਿੱਲੀ ਵੱਲ ਕੂਚ ਦੀਆਂ ਤਿਆਰੀਆਂ ਮੌਕੇ ਉਨ੍ਹਾਂ ਦੀ ਮਦਦ ਕਰ ਰਹੀ ਸੀ ਤਾਂ ਉਸ ਵੇਲੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਦਾ ਨੋਟੀਫਿਕੇਸ਼ਨ ਤਿਆਰ ਕਰ ਰਹੀ ਸੀ ਜਦੋਂ ਕਿ ਕਿਸਾਨ ਸਿਰਫ ਤੇ ਸਿਰਫ ਇਨ੍ਹਾਂ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਿਹਾ ਸੀ।

The cabinet minister told Kejriwal

ਸਿੰਗਲਾ ਨੇ ਕਿਹਾ, ”ਕੇਜਰੀਵਾਲ ਨੂੰ ਇਸ ਮੁੱਦੇ ਉਤੇ ਪਿੱਛੇ ਮੁੜਨ ਲਈ ਛੇ ਮਹੀਨੇ ਦਾ ਸਮਾਂ ਲੱਗਿਆ ਹੈ ਪਰ ਇਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ‘ਆਪ’ ਦੀ ਨੈਤਿਕਤਾ ਵੀ ਅਕਾਲੀ ਦਲ ਨਾਲੋਂ ਕੋਈ ਬਹੁਤੀ ਚੰਗੀ ਨਹੀਂ ਕਿਉਂ ਜੋ ਅਕਾਲੀ ਦਲ ਨੇ ਵੀ ਤਿੰਨ ਮਹੀਨਿਆਂ ਵਿੱਚ ਕਿਸਾਨਾਂ ਦੇ ਮੁੱਦਿਆਂ ਉਤੇ ਯੂ-ਟਰਨ ਲਿਆ ਸੀ।” ਮੰਤਰੀ ਨੇ ਕਿਹਾ ਕਿ ਬਾਦਲਾਂ ਦੀ ਤੁਲਨਾ ਵਿੱਚ ਕੇਜਰੀਵਾਲ ਕੋਲ ਤਜ਼ਰਬੇ ਦੀ ਘਾਟ ਬਾਰੇ ਦੋਸ਼ ਲਾਇਆ ਜਾ ਸਕਦਾ ਹੈ ਜਿਸ ਕਰਕੇ ਉਸ ਨੂੰ ਇਸ ਮੁੱਦੇ ਉਤੇ ਅੱਖਾਂ ਖੁੱਲ੍ਹਣ ਵਿੱਚ ਅਕਾਲੀਆਂ ਨਾਲੋਂ ਵੱਧ ਸਮਾਂ ਲੱਗਿਆ ਕਿਉਂਕਿ ਉਸ ਨੂੰ ਇਸ ਗੱਲ ਦਾ ਚੰਗੀ ਤਰ੍ਹਾਂ ਅਹਿਸਾਸ ਹੋ ਗਿਆ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਵਿੱਚ ਆਪ ਨੂੰ ਕਿਸਾਨਾਂ ਦੇ ਗੁੱਸੇ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਜਿੱਥੇ ਉਹ ਸਿਆਸੀ ਭਵਿੱਖ ਦੀ ਅਣਹੋਂਦ ਦੇ ਬਾਵਜੂਦ ਉਮੀਦਾਂ ਟਿਕਾਈ ਬੈਠੇ ਹਨ। ਸਿੰਗਲਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਦਾ ਅਮਲ ਰੋਕਣ ਲਈ ਅਹਿਸਾਸ ਨਾਲ ਹੀ ਗੱਲ ਨਹੀਂ ਮੁੱਕ ਜਾਣੀ। ਉਨ੍ਹਾਂ ਕਿਹਾ, ”ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੀ ਸਰਕਾਰ ਵੱਲੋਂ ਬਿੱਲ ਲਿਆਉਣ ਜਾਂ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕਦਮ ਕਿਉਂ ਨਹੀਂ ਚੁੱਕੇ ਜਿਵੇਂ ਕਿ ਪੰਜਾਬ ਅਤੇ ਹੋਰ ਕੁੱਝ ਸੂਬਿਆਂ ਨੇ ਕੀਤਾ ਹੈ?” ਮੰਤਰੀ ਨੇ ਸਾਵਧਾਨ ਕਰਦਿਆਂ ਆਖਿਆ ਕਿ ਸਦਨ ਵਿੱਚ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦੇਣ ਜਾਂ ਉਪਵਾਸ ਰੱਖਣ ਵਰਗੇ ਹੱਥਕੰਡਿਆਂ ਨਾਲ ਆਪ ਲਈ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਸਹਾਈ ਸਿੱਧ ਨਹੀਂ ਹੋਵੇਗਾ ਜੋ ਕੇਜਰੀਵਾਲ ਦੀਆਂ ਬਰੂਹਾਂ ਉਤੇ ਕੜਾਕੇ ਦੀ ਠੰਢ ਅਤੇ ਕੋਵਿਡ ਦੀ ਮਹਾਂਮਾਰੀ ਦੇ ਬਾਵਜੂਦ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

The post ਕੇਜਰੀਵਾਲ ਨੇ ਵਿਧਾਨ ਸਭਾ ‘ਚ ਫਾੜੀ ਖੇਤੀ ਬਿੱਲਾਂ ਦੀ ਕਾਪੀ- ਕੈਬਨਿਟ ਮੰਤਰੀ ਨੇ ਦੱਸਿਆ ‘ਨੌਟੰਕੀ’, ਕਿਹਾ- ‘ਆਪ’ ਨੇ ਮਾਰੀ ਪਲਟੀ appeared first on Daily Post Punjabi.

‘ਅੰਬੈਸਡਰਜ਼ ਆਫ ਹੋਪ’ ਨੇ 1.05 ਐਂਟਰੀਆਂ ਨਾਲ ਬਣਾਇਆ ਰਿਕਾਰਡ, ਪਹਿਲੇ ਤਿੰਨ ਜੇਤੂਆਂ ਨੂੰ ਮਿਲਣਗੇ ਆਕਰਸ਼ਕ ਇਨਾਮ
The Ambassadors of Hope set : ਲੌਕਡਾਊਨ ਦੌਰਾਨ ਆਪਣੀ ਰਚਨਾਤਮਕਤਾ ਨੂੰ ਸਾਂਝਾ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, “ਅੰਬੈਸਡਰਜ਼ ਆਫ਼ ਹੋਪ” ਲਈ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਵੱਲੋਂ ਆਪਣੇ ਵੀਡੀਓ ਸਾਂਝੇ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਨੇ ਅਜਿਹਾ ਵਿਸ਼ਵ ਰਿਕਾਰਡ ਬਣਾਇਆ ਜੋ ਪਹਿਲਾਂ ਕਦੇ ਨਹੀਂ ਬਣਿਆ। ਅੱਠ ਦਿਨ ਚੱਲੇ ਇਸ ਆਨਲਾਈਨ ਵੀਡੀਓ ਮੁਕਾਬਲੇ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਆਈਪੈਡ, ਲੈਪਟਾਪ ਤੇ ਐਂਡਰਾਇਡ ਟੈਬਲੇਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ 50 ਹੋਰ ਇਨਾਮ ਤੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ।

Punjab Education Minister @VijayIndrSingla's #AmbassadorsOfHope, an online video competition campaign receives 1.05 Lakh entries. Creates #WorldRecord, earlier Phillipines held record of highest participation as they had got 43,157 participants in 8 day long online competition. pic.twitter.com/f6h5VjxyMv
— Government of Punjab (@PunjabGovtIndia) May 6, 2020

ਸਿੱਖਿਆ ਮੰਤਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਭ ਤੋਂ ਵੱਧ ਐਂਟਰੀਆਂ ਦਾ ਰਿਕਾਰਡ ਫਿਲਹਾਲ ਫਿਲਪੀਨਜ਼ ਦੀ ਸੇਬੂ ਸਿਟੀ ਕਮਿਸ਼ਨ (ਇਕ ਸਰਕਾਰੀ ਸੰਸਥਾ) ਦੇ ਨਾਂ ਹੈ ਕਿਉਂਕਿ ਅੱਠ ਦਿਨ ਚੱਲੇ ਆਨਲਾਈਨ ਮੁਕਾਬਲੇ ਵਿਚ ਉਨ੍ਹਾਂ ਦੇ 43,157 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਮੁਹਿੰਮ ਨੂੰ ਲੁਧਿਆਣਾ ਜਿਲ੍ਹੇ ‘ਚੋਂ ਸਭ ਤੋਂ ਵੱਧ 16,084 ਐਂਟਰੀਆਂ ਮਿਲੀਆਂ। ਇਸੇ ਤਰ੍ਹਾਂ ਅੰਮ੍ਰਿਤਸਰ ‘ਚੋਂ 13,862, ਸੰਗਰੂਰ 10,741, ਪਟਿਆਲਾ 10,614, ਗੁਰਦਾਸਪੁਰ 7,030, ਜਲੰਧਰ 6,180, ਫਤਿਹਗੜ ਸਾਹਿਬ 5,319, ਬਠਿੰਡਾ 4,956, ਬਰਨਾਲਾ 4,412, ਮੋਹਾਲੀ 3,214 ਅਤੇ ਮਾਨਸਾ 2788 , ਹੁਸ਼ਿਆਰਪੁਰ 2449 ਮੁਕਤਸਰ 2253, ਕਪੂਰਥਲਾ 2260, ਮੋਗਾ 2222, ਫਾਜਲਿਕਾ 2089, ਰੂਪਨਗਰ 1982, ਪਠਾਨਕੋਟ 1605, ਫਿਰੋਜ਼ਪੁਰ 1685, ਸ਼ਹੀਦ ਭਗਤ ਸਿੰਘ ਨਗਰ 1655, ਤਰਨ ਤਾਰਨ 1318, ਅਤੇ ਫਰੀਦਕੋਟ ਜਿਲ੍ਹੇ ਤੋਂ ਇਸ ਮੁਹਿੰਮ ਵਾਸਤੇ 1182 ਐਂਟਰੀਆਂ ਪ੍ਰਾਪਤ ਹੋਈਆਂ ਹਨ। ਐਂਟਰੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਮੁਹਿੰਮ ਤੱਕ 8 ਦਿਨਾਂ ਦੌਰਾਨ ਤਕਰੀਬਨ 2.5 ਕਰੋੜ ਲੋਕਾਂ ਨੇ ਪਹੁੰਚ ਕੀਤੀ। ਇਸ ਮੁਹਿੰਮ ਤੱਕ ਫੇਸਬੁੱਕ ‘ਤੇ ਸਭ ਤੋਂ ਵੱਧ 8.5 ਮਿਲੀਅਨ (85 ਲੱਖ), ਯੂ ਟਿਊਬ ‘ਤੇ 7 ਮਿਲੀਅਨ (70 ਲੱਖ), ਟਿਕ ਟੋਕ ‘ਤੇ 4.5 ਮਿਲੀਅਨ (45 ਲੱਖ), ਇੰਸਟਾਗ੍ਰਾਮ ‘ਤੇ 2.5 ਮਿਲੀਅਨ (25 ਲੱਖ) ਅਤੇ ਟਵਿੱਟਰ ਅਤੇ ਸਨੈਪਚੈਟ ‘ਤੇ ਲਗਭਗ 1 ਮਿਲੀਅਨ (10 ਲੱਖ (ਹਰੇਕ)) ਲੋਕਾਂ ਨੇ ਪਹੁੰਚ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਉਦੇਸ਼ ਨਕਾਰਾਤਮਕਤਾ ਦੇ ਮਾਹੌਲ ਵਿਚ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀ ਨਾਲ ਜੋੜਨਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਪਣੇ ਰਿਸ਼ਤੇਦਾਰਾਂ ਵੱਲੋ ਭੇਜੀਆਂ ਗਈਆਂ ਐਂਟਰੀਆਂ ਨੂੰ ਮੁਕਾਬਲੇ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ ਅਤੇ ਜੇਤੂਆਂ ਦੀ ਪੂਰੀ ਤਰ੍ਹਾਂ ਚੋਣ ਮੈਰਿਟ ਅਤੇ ਪਾਰਦਰਸ਼ਤਾ ਦੇ ਅਧਾਰ ‘ਤੇ ਕੀਤੀ ਜਾਵੇਗੀ।

Divya, what a thoroughly enjoyable dance performance! Special points for the choice of song for your #AmbassadorsOfHope video entry! It makes us hopeful that all will be well, again!#PunjabDiHOPE pic.twitter.com/GTSVeuXTy1
— Vijay Inder Singla (@VijayIndrSingla) May 5, 2020

ਇਸ ਮੁਕਾਬਲੇ ਤੋਂ ਕੇਂਦਰ ਸਰਕਾਰ ਵੀ ਕਾਫ਼ੀ ਪ੍ਰਭਾਵਤ ਹੋਈ ਅਤੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਮਨੁੱਖੀ ਸਰੋਤ ਵਿਕਾਸ ਬਾਰੇ ਕੇਂਦਰੀ ਮੰਤਰੀ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਦੇ ਵੇਰਵਿਆਂ ਬਾਰੇ ਜਾਣਨ ਲਈ ਗੱਲਬਾਤ ਕੀਤੀ। ਇਸ ਦੌਰਾਨ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼, ਉੜੀਸਾ,ਰਾਜਸਥਾਨ ਅਤੇ ਛੱਤੀਸਗੜ੍ਹ ਸੂਬਿਆਂ ਵੱਲੋਂ ਆਪਣੇ ਵਿਦਿਆਰਥੀਆਂ ਲਈ ਵੀ ਇਹ ਮੁਹਿੰਮ ਸ਼ੁਰੂ ਕਰਨ ਦੇ ਸੰਕੇਤ ਮਿਲੇ ਹਨ। ਇਨ੍ਹਾਂ ਸੂਬਿਆਂ ਦੇ ਸਿੱਖਿਆ ਸਕੱਤਰਾਂ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਸ੍ਰੀ ਵਿਜੇ ਇੰਦਰ ਸਿੰਗਲਾ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਾਰਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ, “ਅਸੀਂ ਵਿਦਿਆਰਥੀਆਂ ਦੀ ਭਾਵਨਾ ਅਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲਾਂ ਦੁਆਰਾ ਉਨ੍ਹਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹਾਂ। ਮੈਂ ਅਤੇ ਮੇਰੀ ਟੀਮ ਹਰੇਕ ਵੀਡੀਓ ਨੂੰ ਚੰਗੀ ਤਰ੍ਹਾਂ ਘੋਖੇਗੀ ਅਤੇ ਅਗਲੇ 20 ਦਿਨਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇੱਕ ਵਿਸਥਾਰਤ ਰਿਪੋਰਟ ਤਿਆਰ ਕਰੇਗੀ।” ਸ੍ਰੀ ਸਿੰਗਲਾ ਨੇ ਇਹ ਵੀ ਕਿਹਾ ਕਿ ਅੰਬੈਸਡਰ ਆਫ਼ ਹੋਪ ਮੁਹਿੰਮ ਵਿਦਿਆਰਥੀਆਂ ਲਈਆਂ ਅਜਿਹੀਆਂ ਮੁਹਿੰਮਾਂ ਸ਼ੁਰੂ ਕਰਨ ਵਾਸਤੇ ਸਰਕਾਰਾਂ ਲਈ ਇਕ ਮਿਸਾਲ ਕਾਇਮ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ, “ਮੇਰੇ ਬਹੁਤ ਸਾਰੇ ਰਿਸ਼ਤੇਦਾਰਾਂ ਨੇ ਆਪਣੇ ਬੱਚਿਆਂ ਦੀਆਂ ਵੀਡਿਓ ਵੀ ਸਾਂਝੀਆਂ ਕੀਤੀਆਂ ਹਨ। ਮੈਂ ਤੁਹਾਨੂੰ ਭਰੋਸਾ ਦਿੰਦਾ ਹਾਂ ਕਿ ਜੇਤੂਆਂ ਦਾ ਮੁਲਾਂਕਣ ਕਰਨ ਵੇਲੇ ਉਨ੍ਹਾਂ ਦੇ ਨਾਂ ਨਹੀਂ ਵਿਚਾਰੇ ਜਾਣਗੇ ਕਿਉਂ ਕਿ ਅਸੀਂ ਮੁਕਾਬਲੇ ਦੀ ਮੈਰਿਟ ਅਤੇ ਭਾਵਨਾ ਨੂੰ ਬਣਾਏ ਰੱਖਣ ਲਈ ਵਚਨਬੱਧ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ। ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨਤਾਰਨ, ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ।

The Ambassadors of Hope set

ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ ਵਿਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ 50 ਹੋਰ ਇਨਾਮ ਵੀ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਵੀ ਮਾਣ ਤਾਣ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਨਾਮ ਦਿੱਤੇ ਜਾਣਗੇ।ਇਸ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਸਾਰਿਆਂ ਨੂੰ ‘ਅੰਬੈਸਡਰਜ਼ ਆਫ਼ ਹੋਪ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।

The post ‘ਅੰਬੈਸਡਰਜ਼ ਆਫ ਹੋਪ’ ਨੇ 1.05 ਐਂਟਰੀਆਂ ਨਾਲ ਬਣਾਇਆ ਰਿਕਾਰਡ, ਪਹਿਲੇ ਤਿੰਨ ਜੇਤੂਆਂ ਨੂੰ ਮਿਲਣਗੇ ਆਕਰਸ਼ਕ ਇਨਾਮ appeared first on Daily Post Punjabi.