vikram gokhale Archives - Daily Post Punjabi

ਅਦਾਕਾਰ ਵਿਕਰਮ ਗੋਖਲੇ ਦੇ ਦਿਹਾਂਤ ਦੀਆਂ ਖਬਰਾਂ ਦਾ ਧੀ ਨੇ ਕੀਤਾ ਖੰਡਨ , ਕਿਹਾ- ‘ਹਾਲਤ ਹਾਲੇ ਵੀ ਨਾਜ਼ੁਕ’
ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਹੈ । ਅਦਾਕਾਰ ਇਸ ਸਮੇਂ ਲਾਈਫ ਸਪੋਰਟ ਸਿਸਟਮ ‘ਤੇ ਹੈ । ਕੁਝ ਸਮਾਂ ਪਹਿਲਾਂ ਅਦਾਕਾਰ ਦੀ ਮੌਤ ਦੀਆਂ ਅਫਵਾਹਾਂ ਦਾ ਦੌਰ ਚੱਲ ਰਿਹਾ ਸੀ, ਜਿਸ ਦਾ ਵਿਕਰਮ ਗੋਖਲੇ ਦੀ ਧੀ ਨੇ ਖੰਡਨ ਕੀਤਾ ਹੈ। ਉਨ੍ਹਾਂ ਦੀ ਧੀ ਨੇ ਦੱਸਿਆ ਕਿ ਅਦਾਕਾਰ ਦੀ ਹਾਲਤ ਕਾਫੀ ਨਾਜ਼ੁਕ ਹੈ । ਉਸ ਨੇ ਸਾਰਿਆਂ ਨੂੰ ਆਪਣੇ ਪਿਤਾ ਦੀ ਸਲਾਮਤੀ ਲਈ ਦੁਆਵਾਂ ਕਰਨ ਲਈ ਕਿਹਾ ਹੈ । ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਿਨੇਮਾ ਜਗਤ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

Veteran actor Vikram gokhale

ਦੱਸ ਦੇਈਏ ਕਿ ਵਿਕਰਮ ਗੋਖਲੇ ਪੁਣੇ ਦੇ ਹਸਪਤਾਲ ਵਿੱਚ ਦਾਖਲ ਹਨ । ਵਿਕਰਮ ਗੋਖਲੇ ਦੀ ਧੀ ਨੇ ਮੀਡੀਆ ਨੂੰ ਦੱਸਿਆ ਹੈ ਕਿ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ ਹੈ, ਉਹ ਇਸ ਸਮੇਂ ਲਾਈਫ ਸਪੋਰਟ ਸਿਸਟਮ ‘ਤੇ ਹਨ, ਉਨ੍ਹਾਂ ਲਈ ਪ੍ਰਾਰਥਨਾ ਕਰਦੇ ਰਹੋ । ਦਿੱਗਜ ਅਦਾਕਾਰ ਦੀ ਧੀ ਨੇ ਕਿਹਾ ਕਿ ਉਹ ਅਜੇ ਜ਼ਿੰਦਾ ਹਨ । ਇਸ ਦੌਰਾਨ ਅਦਾਕਾਰ ਦੀ ਸਿਹਤ ਨੂੰ ਲੈ ਕੇ ਕਈ ਅਫਵਾਹਾਂ ਫੈਲ ਰਹੀਆਂ ਹਨ । ਅਜਿਹੇ ਵਿੱਚ ਵਿਕਰਮ ਗੋਖਲੇ ਦੀ ਧੀ ਨੇ ਲੋਕਾਂ ਨੂੰ ਅਦਾਕਾਰ ਦੀ ਸਿਹਤ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ED ਦੇ ਨਾਂ ‘ਤੇ ਹੁਣ ਨਹੀਂ ਹੋ ਸਕੇਗੀ ਠੱਗੀ, ਸੰਮਨਾਂ ‘ਤੇ ਚਿਪਕਾਇਆ ਜਾਵੇਗਾ QR ਕੋਡ

ਮੀਡੀਆ ਰਿਪੋਰਟਾਂ ਮੁਤਾਬਕ ਵਿਕਰਮ ਗੋਖਲੇ ਨੂੰ ਕੁਝ ਦਿਨ ਪਹਿਲਾਂ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ । ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਵੀ ਹੋਣ ਲੱਗਿਆ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਫਿਰ ਤੋਂ ਵਿਗੜ ਗਈ ਅਤੇ ਹੁਣ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਖਬਰ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਨਿਰਾਸ਼ ਹਨ ਅਤੇ ਅਦਾਕਾਰ ਦੀ ਸਲਾਮਤੀ ਲਈ ਦੁਆਵਾਂ ਕਰ ਰਹੇ ਹਨ।

Veteran actor Vikram gokhale

ਦੱਸ ਦੇਈਏ ਕਿ ਬੀਤੀ ਰਾਤ ਜਿਵੇਂ ਹੀ ਵਿਕਰਮ ਗੋਖਲੇ ਦੇ ਦਿਹਾਂਤ ਦੀ ਅਫਵਾਹ ਫੈਲੀ, ਵਿਕਰਮ ਗੋਖਲੇ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗੇ । ਸੈਲੇਬਸ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਅਤੇ ਅਦਾਕਾਰ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ । ਨਵਾਜ਼ੂਦੀਨ ਸਿੱਦੀਕੀ, ਰਿਤੇਸ਼ ਦੇਸ਼ਮੁਖ, ਅਜੇ ਦੇਵਗਨ ਅਤੇ ਮਧੁਰ ਭੰਡਾਰਕਰ ਸਮੇਤ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਹਾਲਾਂਕਿ ਵਿਕਰਮ ਗੋਖਲੇ ਦੀ ਧੀ ਮੁਤਾਬਕ ਉਹ ਅਜੇ ਜ਼ਿੰਦਾ ਹੈ ਪਰ ਹਾਲਤ ਕਾਫੀ ਨਾਜ਼ੁਕ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਦਾਕਾਰ ਵਿਕਰਮ ਗੋਖਲੇ ਦੇ ਦਿਹਾਂਤ ਦੀਆਂ ਖਬਰਾਂ ਦਾ ਧੀ ਨੇ ਕੀਤਾ ਖੰਡਨ , ਕਿਹਾ- ‘ਹਾਲਤ ਹਾਲੇ ਵੀ ਨਾਜ਼ੁਕ’ appeared first on Daily Post Punjabi.