Vikramaditya Singh resigned Archives - Daily Post Punjabi

ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਹਲਚਲ ਜਾਰੀ ਹੈ। ਇਸ ਵਿਚਾਲੇ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਕਰਮਾਦਿੱਤਿਆ ਸਿੰਘ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਪੁੱਤਰ ਹੈ ਅਤੇ ਸ਼ਿਮਲਾ ਦਿਹਾਤੀ ਤੋਂ ਵਿਧਾਇਕ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ। ਉਂਝ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਹਰ ਹਾਲਤ ਵਿੱਚ ਕਾਇਮ ਰਹੇ।

ਇਹ ਵੀ ਪੜ੍ਹੋ : CM ਭਗਵੰਤ ਮਾਨ ਪਹੁੰਚੇ ਜਲੰਧਰ, ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ

ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ, ‘ਅਸੀਂ ਪਾਰਟੀ ਦਾ ਹਰ ਹਾਲ ‘ਚ ਸਮਰਥਨ ਕੀਤਾ ਹੈ। ਕੱਲ੍ਹ ਵੀ ਕਈ ਤਰ੍ਹਾਂ ਦੀਆਂ ਅਫਵਾਹਾਂ ਚੱਲ ਰਹੀਆਂ ਸਨ, ਪਰ ਅਸੀਂ ਪਾਰਟੀ ਹਾਈਕਮਾਂਡ ਦੇ ਨਾਲ ਹੀ ਰਹੇ। ਮੈਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗਾ, ਜੋ ਲਕਸ਼ਮਣ ਰੇਖਾ ਨੂੰ ਪਾਰ ਕਰੇ। ਪਰ, ਇਸ ਸਮੇਂ ਮੈਂ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪਾਂਗਾ। ਆਉਣ ਵਾਲੇ ਸਮੇਂ ਵਿੱਚ, ਮੈਂ ਸਹੀ ਦਾ ਸਮਰਥਨ ਕਰਾਂਗਾ ਅਤੇ ਜੋ ਗਲਤ ਹੈ ਉਸਦਾ ਵਿਰੋਧ ਕਰਾਂਗਾ।’

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ appeared first on Daily Post Punjabi.