village Adampur Archives - Daily Post Punjabi

ਸੱਸ ਤੇ ਸਾਲੇ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਪਿੰਡ ਆਦਮਪੁਰ ਨੇੜੇ ਨਹਿਰ ‘ਚ ਮਾਰੀ ਛਾਲ
ਥਾਣਾ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਦਾਲੋ ਮਾਜਰਾ ਵਿਖੇ ਸਾਲੇ ਅਤੇ ਸੱਸ ਤੋਂ ਪ੍ਰੇਸ਼ਾਨ ਹੋ ਕੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਚੌਹਾਨ ਵਾਸੀ ਪਿੰਡ ਦਾਲੋ ਮਾਜਰਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

​ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਅਨੁਸਾਰ, ਜੋਗਿੰਦਰ ਨੇ ਆਪਣੇ ਸਾਲੇ ਦੇ ਵਿਆਹ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਪਰ ਸਾਲੇ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਸੱਸ ਨਾਲ ਮਿਲ ਕੇ ਜੋਗਿੰਦਰ ਦੀ ਕੁੱਟਮਾਰ ਵੀ ਕੀਤੀ। ਇਸੇ ਪਰੇਸ਼ਾਨੀ ਕਾਰਨ ਉਸਨੇ 6 ਜੂਨ 2026 ਨੂੰ ਸਰਹਿਦ ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ।​ ਪੁਲਿਸ ਨੂੰ ਮ੍ਰਿਤਕ ਦੀ ਲਾਸ਼ 10 ਜੂਨ ਨੂੰ ਪਟਿਆਲਾ ਦੇ ਜੈ ਨਗਰ ਨਜ਼ਦੀਕ ਨਹਿਰ ਵਿੱਚੋਂ ਬਰਾਮਦ ਹੋਈ।

ਇਹ ਵੀ ਪੜ੍ਹੋ : FIFA World Cup 2026 ਅੱਜ ਤੋਂ ਸ਼ੁਰੂ: ਮੈਕਸੀਕੋ ਤੇ ਦੱਖਣੀ ਅਫ਼ਰੀਕਾ ਵਿਚਾਲੇ ਓਪਨਿੰਗ ਮੈਚ, 16 ਸ਼ਹਿਰਾਂ ‘ਚ ਖੇਡੇ ਜਾਣਗੇ 104 ਮੁਕਾਬਲੇ

ਮ੍ਰਿਤਕ ਦੇ ਪਿਤਾ ਸੁਰੇਸ਼ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਸੱਸ ਅਤੇ ਸਾਲੇ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦਾ ਜ਼ਿਕਰ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਸਾਲੇ ਗੁਰਪ੍ਰੀਤ ਸਿੰਘ ਅਤੇ ਸੱਸ ਸੋਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੱਸ ਤੇ ਸਾਲੇ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਪਿੰਡ ਆਦਮਪੁਰ ਨੇੜੇ ਨਹਿਰ ‘ਚ ਮਾਰੀ ਛਾਲ appeared first on Daily Post Punjabi.