vinay narwal Archives - Daily Post Punjabi

ਹਰਿਆਣਾ ਦੇ CM ਦਾ ਐਲਾਨ-‘ਪਹਿਲਗਾਮ ਹਮਲੇ ‘ਚ ਸ਼ਹੀਦ ਹੋਏ ਵਿਨੇ ਨਰਵਾਲ ਦੇ ਪਰਿਵਾਰ ਨੂੰ ਮਿਲਣਗੇ 50 ਲੱਖ ਰੁ.’
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਕਰਨਾਲ ਦੇ ਨਿਵਾਸੀ ਜਲਸੈਨਾ ਦੇ ਲੈਫਟੀਨੈਂਟ ਵਿਨੇ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਵਿਨੇ ਨਰਵਾਲ ਦੇ ਪਰਿਵਾਰ ਦੀ ਇੱਛਾ ਮੁਤਾਬਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

CM ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹਰ ਕਦਮ ‘ਤੇ ਖੜ੍ਹੀ ਹੈ ਤੇ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਮਦਦ ਦੇਵੇਗੀ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਵਿਨੇ ਨਰਵਾਲ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣਾ ਬਲਿਦਾਨ ਦਿੱਤਾ ਹੈ। ਉਨ੍ਹਾਂ ਦਾ ਬਲਿਦਾਨ ਕਦੇ ਭੁਲਾਇਆ ਨਹੀਂ ਜਾ ਸਕਦਾ। ਸਰਕਾਰ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਦੀ ਹੈ ਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਤਰ੍ਹਾਂ ਤੋਂ ਸਮਰਥਨ ਦੇਵੇਗੀ।

ਇਹ ਵੀ ਪੜ੍ਹੋ : ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱ/ਗ, ਫਾਇਰ ਬ੍ਰਿਗੇਡ ਨੇ ਅੱ.ਗ ‘ਤੇ ਪਾਇਆ ਕਾਬੂ

ਦੱਸ ਦੇਈਏ ਕਿ ਲੈਫਟੀਨੈਂਟ ਵਿਨੇ ਨਰਵਾਲ, ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਹੁਣੇ ਜਿਹੇ ਹੀ ਵਿਆਹ ਹੋਇਆ ਸੀ ਤੇ ਉਹ ਆਪਣੀ ਪਤਨੀ ਨਾਲ ਹਨੀਮੂਨ ਮਨਾਉਣ ਲਈ ਜੰਮੂ-ਕਸ਼ਮੀਰ ਦੇ ਪਹਿਲਗਾਮ ਗਏ ਸਨ। 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਵਿਚ ਨਰਵਾਲ ਸਣੇ 25 ਲੋਕ ਮਾਰੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹਰਿਆਣਾ ਦੇ CM ਦਾ ਐਲਾਨ-‘ਪਹਿਲਗਾਮ ਹਮਲੇ ‘ਚ ਸ਼ਹੀਦ ਹੋਏ ਵਿਨੇ ਨਰਵਾਲ ਦੇ ਪਰਿਵਾਰ ਨੂੰ ਮਿਲਣਗੇ 50 ਲੱਖ  ਰੁ.’ appeared first on Daily Post Punjabi.

ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦੀ ਹੋਈ ਅੰਤਿਮ ਵਿਦਾਈ, ਹਜ਼ਾਰਾਂ ਦੀ ਗਿਣਤੀ ‘ਚ ਉਮੜਿਆ ਜਨਸੈਲਾਬ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਕਰਨਾਲ ਦੇ ਲੈਫਟੀਨੈਂਟ ਵਿਨੈ ਨਰਵਾਲ ਨੂੰ ਅੰਤਿਮ ਵਿਦਾਈ ਦੇ ਦਿੱਤੀ ਗਈ। ਭੈਣ ਸ੍ਰਿਸ਼ਟੀ ਤੇ ਕਜ਼ਨ ਭਰਾ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਇਸ ਤੋਂ ਪਹਿਲਾਂ ਭੈਣ ਨੇ ਅਰਥੀ ਨੂੰ ਮੋਢਾ ਵੀ ਦਿੱਤਾ। CM ਨਾਇਬ ਸੈਣੀ ਤੇ ਸਾਬਕਾ ਡਿਪਟੀ ਸੀਐੱਮ ਦੁਸ਼ਯੰਤ ਚੌਟਾਲਾ ਵੀ ਸ਼ਰਧਾਂਜਲੀ ਦੇਣ ਪਹੁੰਚੇ। ਲੈਫਟੀਨੈਂਟ ਦੀ ਅੰਤਿਮ ਯਾਤਰਾ ਵਿਚ ਜਨਸੈਲਾਬ ਉਮੜਿਆ।

ਦੱਸ ਦੇਈਏ ਕਿ ਇਸ ਅੱਤਵਾਦੀ ਹਮਲੇ ਵਿੱਚ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਭਾਰਤੀ ਜਲ ਸੈਨਾ ਦਾ ਲੈਫਟੀਨੈਂਟ ਵਿਨੈ ਨਰਵਾਲ ਵੀ ਮਾਰਿਆ ਗਿਆ ਹੈ। 26 ਸਾਲਾ ਵਿਨੈ ਹਾਲ ਹੀ ਵਿੱਚ ਵਿਆਹ ਤੋਂ ਬਾਅਦ ਆਪਣੀ ਪਤਨੀ ਹਿਮਾਂਸ਼ੀ ਨਾਲ ਹਨੀਮੂਨ ਲਈ ਪਹਿਲਗਾਮ ਗਿਆ ਸੀ। ਲੈਫਟੀਨੈਂਟ ਦੀ ਮ੍ਰਿਤਕ ਦੇਹ ਨੰ ਦੁਪਹਿਰ 4 ਵਜੇ ਪਹਿਲਗਾਮ ਤੋਂ ਪਹਿਲਾਂ ਦਿੱਲੀ ਤੇ ਫਿਰ ਕਰਨਾਲ ਲਿਆਂਦਾ ਗਿਆ ਸੀ। ਲੈਫਟੀਨੈਂਟ ਨਰਵਾਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਨਾਂ ਪੁੱਛਣ ਦੇ ਬਾਅਦ ਸਿਰ ਵਿਚ ਗੋਲੀ ਮਾਰੀ ਸੀ। ਜਦੋਂ ਫਾਇਰਿੰਗ ਕੀਤੀ ਗਈ ਉਦੋਂ ਉਨ੍ਹਾਂ ਦੀ ਪਤਨੀ ਵੀ ਨਾਲ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦੀ ਹੋਈ ਅੰਤਿਮ ਵਿਦਾਈ, ਹਜ਼ਾਰਾਂ ਦੀ ਗਿਣਤੀ ‘ਚ ਉਮੜਿਆ ਜਨਸੈਲਾਬ appeared first on Daily Post Punjabi.