Vinesh Phogat disqualified Archives - Daily Post Punjabi

ਟੁੱਟਿਆ 140 ਕਰੋੜ ਭਾਰਤੀਆਂ ਦਾ ਦਿਲ ! ਵਿਨੇਸ਼ ਫੋਗਾਟ ਫਾਈਨਲ ਮੁਕਾਬਲੇ ਤੋਂ ਪਹਿਲਾਂ ਹੋਈ Disqualify
ਪੈਰਿਸ ਓਲੰਪਿਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ 140 ਕਰੋੜ ਭਾਰਤੀਆਂ ਨੂੰ ਝਟਕਾ ਲੱਗਿਆ ਹੈ। ਦਰਅਸਲ, ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦਾ ਓਲੰਪਿਕ ਮੁਕਾਬਲੇ ਵਿੱਚੋਂ ਡਿਸਕੁਆਲੀਫਾਈ ਹੋ ਗਈ ਹੈ। ਇਸ ਨਾਲ ਉਹ ਨਾ ਸਿਰਫ ਫਾਈਨਲ ਤੋਂ ਬਾਹਰ ਹੋ ਗਈ ਹੈ, ਬਲਕਿ ਮੈਡਲ ਤੋਂ ਵੀ ਖੁੰਝ ਗਈ ਹੈ। ਇੱਕ ਰਿਪੋਰਟ ਮੁਤਾਬਕ ਵਿਨੇਸ਼ ਬੁੱਧਵਾਰ ਸਵੇਰੇ ਗੋਲਡ ਮੈਡਲ ਦੇ ਲਈ ਫਾਈਨਲ ਮੁਕਾਬਲੇ ਤੋਂ ਪਹਿਲਾਂ 50 ਕਿਲੋਗ੍ਰਾਮ ਵਜ਼ਨ ਨੂੰ ਕਾਇਮ ਨਹੀਂ ਰੱਖ ਸਕੀ।

Vinesh Phogat disqualified

ਦੱਸਿਆ ਜਾ ਰਿਹਾ ਹੈ ਕਿ ਵਿਨੇਸ਼ ਦਾ ਵਜ਼ਨ ਤੈਅ ਕੀਤੇ ਗਏ ਮਾਪਦੰਡ ਤੋਂ 100 ਗ੍ਰਾਮ ਜ਼ਿਆਦਾ ਪਾਇਆ ਗਿਆ ਹੈ। ਪ੍ਰਤੀਯੋਗਤਾ ਦੇ ਨਿਯਮਾਂ ਮੁਤਾਬਕ ਵਿਨੇਸ਼ ਸਿਲਵਰ ਮੈਡਲ ਦੇ ਯੋਗ ਵੀ ਨਹੀਂ ਰਹਿ ਜਾਵੇਗੀ। ਇਸਦੇ ਬਾਅਦ 50 KG. ਕੈਟੇਗਰੀ ਵਿੱਚ ਸਿਰਫ਼ ਗੋਲਡ ਤੇ ਬਰੌਂਜ਼ ਮੈਡਲ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਤੱਕ ਓਲੰਪਿਕ ਐਸੋਸੀਏਸ਼ਨ ਵੱਲੋਂ ਅਧਿਕਾਰਿਤ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿਨੇਸ਼ ਫੋਗਾਟ ਦਾ ਵਜ਼ਨ ਤੈਅ ਮਾਪਦੰਡ ਦੇ ਹਿਸਾਬ ਨਾਲ ਸੀ। ਹਾਲਾਂਕਿ ਹਰ ਰੋਜ਼ ਮੁਕਾਬਲੇ ਤੋਂ ਪਹਿਲਾਂ ਇਹ ਵਜ਼ਨ ਮੈਂਟੇਨ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਭਾਰਤ ਨੇ ਕੁਸ਼ਤੀ ‘ਚ ਰਚਿਆ ਇਤਿਹਾਸ, 16 ਸਾਲਾਂ ਤੋਂ ਨਹੀਂ ਟੁੱਟਿਆ ਸਿਲਸਿਲਾ, ਵਿਨੇਸ਼ ਫੋਗਾਟ ਦੀ ਖਾਸ ਲਿਸਟ ‘ਚ ਐਂਟਰੀ

ਦੱਸ ਦੇਈਏ ਕਿ ਵਿਨੇਸ਼ ਆਪਣੇ ਇਤਿਹਾਸਿਕ ਗੋਲਡ ਮੈਡਲ ਤੋਂ ਸਿਰਫ਼ ਇੱਕ ਜਿੱਤ ਦੂਰ ਸੀ, ਪਰ ਉਸ ਤੋਂ ਪਹਿਲਾਂ ਹੀ ਬੁਰੀ ਖਬਰ ਆ ਗਈ। 50 KG. ਵਰਗ ਵਿੱਚ ਗੋਲਡ ਮੈਡਲ ਮੁਕਾਬਲੇ ਤੋਂ ਠੀਕ ਪਹਿਲਾਂ ਵਜ਼ਨ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਆਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਹੀ ਪੈਰਿਸ ਓਲੰਪਿਕ ਦੇ ਪ੍ਰੀ-ਕੁਆਰਟਰ ਤੇ ਕੁਆਰਟਰ ਫਾਈਨਲ ਮੁਕਾਬਲੇ ਜਿੱਤ ਕੇ ਮਹਿਲਾਵਾਂ ਦੇ ਫ੍ਰੀ ਸਟਾਈਲ 50 ਕਿਲੋਗ੍ਰਾਮ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਟੁੱਟਿਆ 140 ਕਰੋੜ ਭਾਰਤੀਆਂ ਦਾ ਦਿਲ ! ਵਿਨੇਸ਼ ਫੋਗਾਟ ਫਾਈਨਲ ਮੁਕਾਬਲੇ ਤੋਂ ਪਹਿਲਾਂ ਹੋਈ Disqualify appeared first on Daily Post Punjabi.