violent womens protest in kabul Archives - Daily Post Punjabi

ਕਾਬੁਲ ‘ਚ ਹਿੰਸਕ ਹੋਇਆ ਮਹਿਲਾਵਾਂ ਦਾ ਵਿਰੋਧ ਪ੍ਰਦਰਸ਼ਨ, ਤਾਲਿਬਾਨ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਮੀਡੀਆ ਰਿਪੋਰਟਸ ਦੇ ਅਨੁਸਾਰ, ਕਾਬੁਲ ਵਿੱਚ ਔਰਤਾਂ ਦਾ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਹਿੰਸਾ ਤਾਲਿਬਾਨ ਦੇ ਉਨ੍ਹਾਂ ਦੇ ਰਸਤੇ ਆਉਣ ਤੋਂ ਬਾਅਦ ਹੋਈ ਹੈ।

violent womens protest in kabul

ਤਾਲਿਬਾਨ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ ਅਤੇ ਉਨ੍ਹਾਂ ਨੂੰ ਅੱਗੇ ਨਹੀਂ ਵੱਧਣ ਦਿੱਤਾ ਜਾ ਰਿਹਾ। ਦਰਅਸਲ ਕਈ ਮਹਿਲਾ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਨੇ ਸ਼ਨੀਵਾਰ ਨੂੰ ਕਾਬੁਲ ਵਿੱਚ ਦੂਜੇ ਦਿਨ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਵਿਰੋਧ ਹਿੰਸਕ ਹੋ ਗਿਆ ਕਿਉਂਕਿ ਤਾਲਿਬਾਨ ਫੌਜਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ।

ਇਹ ਵੀ ਪੜ੍ਹੋ : Tokyo Paralympic 2020 : ਪ੍ਰਧਾਨ ਮੰਤਰੀ ਮੋਦੀ ਨੇ ਨਰਵਾਲ ਤੇ ਸਿੰਘਰਾਜ ਨੂੰ ਫ਼ੋਨ ਕਰ ਦਿੱਤੀ ਵਧਾਈ

ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਸੱਤਾ ਸੰਭਾਲ ਲਈ ਹੈ। ਤਾਲਿਬਾਨ ਦੇ ਸੱਤਾ ਵਿੱਚ ਵਾਪਸੀ ਦੇ ਨਾਲ, ਔਰਤ ਦੇ ਅਧਿਕਾਰਾਂ ਨੂੰ ਸ਼ਰੀਆ ਕਾਨੂੰਨ ਦੇ ਅਨੁਸਾਰ ਨਿਸ਼ਚਿਤ ਕੀਤਾ ਗਿਆ ਹੈ। ਇਸ ਦੌਰਾਨ ਕਾਬੁਲ ਵਿੱਚ ਔਰਤਾਂ ਨੇ ਆਪਣੇ ਅਧਿਕਾਰਾਂ ਲਈ ਤਾਲਿਬਾਨ ਸ਼ਾਸਨ ਦੇ ਵਿਰੋਧ ਵਿੱਚ ਮਾਰਚ ਕੀਤਾ ਹੈ। ਔਰਤਾਂ ਦਾ ਕਹਿਣਾ ਹੈ ਕਿ ਉਹ ਬਰਾਬਰ ਦਾ ਅਧਿਕਾਰ ਚਾਹੁੰਦੀਆਂ ਹਨ। ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਦੇਖੋ : ਚੱਲਦੀ ਇੰਟਰਵਿਊ ਚ ਭੁੱਬਾਂ ਮਾਰ ਰੋਏ ਕੋਰਟ ਚ ਭੱਜ ਵਿਆਹ ਕਰਵਾਉਣ ਵਾਲੇ ਕੁੜੀ-ਮੁੰਡੇ ਦੇ ਮਾਪੇ ਕਹਿੰਦੇ ਉਜਾੜ ਕੇ ਰੱਖਤਾ

The post ਕਾਬੁਲ ‘ਚ ਹਿੰਸਕ ਹੋਇਆ ਮਹਿਲਾਵਾਂ ਦਾ ਵਿਰੋਧ ਪ੍ਰਦਰਸ਼ਨ, ਤਾਲਿਬਾਨ ਨੇ ਛੱਡੇ ਅੱਥਰੂ ਗੈਸ ਦੇ ਗੋਲੇ appeared first on Daily Post Punjabi.