Vipanjot Singh Archives - Daily Post Punjabi

ਵਿਪਨਜੋਤ ਸਿੰਘ ਬਣੇ ਚੰਡੀਗੜ੍ਹ DCC ਦੇ ਕਾਰਜਕਾਰੀ ਪ੍ਰਧਾਨ, ਸੂਬਾ ਪ੍ਰਧਾਨ ਨੇ ਜਾਰੀ ਕੀਤਾ ਪੱਤਰ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਐਤਵਾਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਦਾ ਚਾਰਜ ਵਿਪਨਜੋਤ ਸਿੰਘ ਅਮਨ ਨੂੰ ਸੌਂਪਿਆ ਗਿਆ ਹੈ। ਲੋਕ ਸਭਾ ਚੋਣਾਂ ਵਿਚਾਲੇ ਵਿਪਨਜੋਤ ਸਿੰਘ ਨੂੰ ਜ਼ਿਲ੍ਹਾ ਚੰਡੀਗੜ੍ਹ ਸ਼ਹਿਰੀ-3 ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Vipanjot Singh became the

ਪ੍ਰਵੀਨ ਨਾਰੰਗ ਦੀ ਥਾਂ ਵਿਪਨਜੋਤ ਸਿੰਘ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਪ੍ਰਵੀਨ ਨਾਰੰਗ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ-3 ਦੇ ਪ੍ਰਧਾਨ ਸਨ। ਉਨ੍ਹਾਂ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਾਰਨ ਹਾਈਕਮਾਂਡ ਨੇ ਤੁਰੰਤ ਪ੍ਰਭਾਵ ਨਾਲ 6 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਜੇਲ੍ਹ ‘ਚ ਹਵਾਲਾਤੀ ਨੇ ਸੁਪਰਿੰਟੈਂਡੈਂਟ ‘ਤੇ ਕੀਤਾ ਹ.ਮਲਾ, ਕੈਦੀ ਨੂੰ ਜੇਲ੍ਹ ਸਟਾਫ਼ ਨੇ ਕੀਤਾ ਕਾਬੂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਪਨਜੋਤ ਸਿੰਘ ਬਣੇ ਚੰਡੀਗੜ੍ਹ DCC ਦੇ ਕਾਰਜਕਾਰੀ ਪ੍ਰਧਾਨ, ਸੂਬਾ ਪ੍ਰਧਾਨ ਨੇ ਜਾਰੀ ਕੀਤਾ ਪੱਤਰ appeared first on Daily Post Punjabi.