virat anushka independence Day Archives - Daily Post Punjabi

ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਨੇ ਇਸ ਤਰ੍ਹਾਂ ਮਨਾਇਆ ਸੁਤੰਤਰਤਾ ਦਿਵਸ, ਭਾਰਤੀਆਂ ਨੂੰ ਦਿੱਤੀ ਵਧਾਈ
virat anushka on independenceDay: ਅੱਜ ਸਾਰੇ ਭਾਰਤੀਆਂ ਲਈ ਖਾਸ ਦਿਨ ਹੈ। ਅੱਜ ਦੇਸ਼ ਦੀ ਆਜ਼ਾਦੀ ਨੂੰ 75 ਸਾਲ ਪੂਰੇ ਹੋ ਗਏ ਹਨ। ਇਸ ਵਿਸ਼ੇਸ਼ ਮੌਕੇ ‘ਤੇ ਦੇਸ਼ ਭਰ ਵਿਚ ਲੋਕ ਅੰਮ੍ਰਿਤ ਮਹੋਤਸਵ ਦੇ ਰੂਪ ਵਿਚ ਝੰਡਾ ਲਹਿਰਾ ਕੇ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ।

virat anushka on independenceDay

ਇਸ ਦੌਰਾਨ ਹੁਣ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਆਜ਼ਾਦੀ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਅਨੁਸ਼ਕਾ ਸ਼ਰਮਾ ਨੇ ਆਪਣੇ ਪਤੀ ਵਿਰਾਟ ਕੋਹਲੀ ਨਾਲ ਆਪਣੇ ਘਰ ‘ਚ ਆਜ਼ਾਦੀ ਦਾ ਜਸ਼ਨ ਮਨਾਇਆ। ਉਨ੍ਹਾਂ ਨੇ ਆਪਣੇ ਘਰ ਦੀ ਬਾਲਕੋਨੀ ਵਿੱਚ ਤਿਰੰਗਾ ਲਹਿਰਾਇਆ ਅਤੇ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਇਸ ਦੌਰਾਨ ਦੋਹਾਂ ਨੇ ਸੋਸ਼ਲ ਮੀਡੀਆ ‘ਤੇ ਫੋਟੋ ਵੀ ਸ਼ੇਅਰ ਕੀਤੀ, ਜਿਸ ‘ਚ ਅਨੁਸ਼ਕਾ ਅਤੇ ਵਿਰਾਟ ਤਿਰੰਗੇ ਨਾਲ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਵਿਰਾਟ ਕੋਹਲੀ ਨੇ ਵੀ ਇਸ ਪੋਸਟ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ।

ਯੂਜ਼ਰਸ ਦੋਵਾਂ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਇਸ ਖਾਸ ਦਿਨ ‘ਤੇ ਵਧਾਈ ਵੀ ਦੇ ਰਹੇ ਹਨ। ਅਨੁਸ਼ਕਾ ਸ਼ਰਮਾ ਦੇ ਨਾਲ-ਨਾਲ ਬਾਲੀਵੁੱਡ ਦੇ ਹੋਰ ਸਿਤਾਰਿਆਂ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਇਨ੍ਹਾਂ ਸਿਤਾਰਿਆਂ ‘ਚ ਸਲਮਾਨ ਖਾਨ, ਸ਼ਾਹਰੁਖ ਖਾਨ, ਅਕਸ਼ੈ ਕੁਮਾਰ, ਅਜੈ ਦੇਵਗਨ, ਮਲਾਇਕਾ ਅਰੋੜਾ, ਅਨੁਪਮ ਖੇਰ, ਕਾਰਤਿਕ ਆਰੀਅਨ, ਉਰਵਸ਼ੀ ਰੌਤੇਲਾ ਅਤੇ ਰਕੁਲ ਪ੍ਰੀਤ ਸਿੰਘ ਵਰਗੇ ਕਈ ਵੱਡੇ ਨਾਂ ਸ਼ਾਮਲ ਹਨ। ਅੱਜ ਪੂਰਾ ਦੇਸ਼ ਆਜ਼ਾਦੀ ਦੇ ਖਾਸ ਮੌਕੇ ‘ਤੇ ਤਿਰੰਗੇ ਦੇ ਰੰਗ ‘ਚ ਨਜ਼ਰ ਆ ਰਿਹਾ ਹੈ।

The post ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਨੇ ਇਸ ਤਰ੍ਹਾਂ ਮਨਾਇਆ ਸੁਤੰਤਰਤਾ ਦਿਵਸ, ਭਾਰਤੀਆਂ ਨੂੰ ਦਿੱਤੀ ਵਧਾਈ appeared first on Daily Post Punjabi.