Virat Kohli to step down as captain Archives - Daily Post Punjabi

T20 ਵਿਸ਼ਵ ਕੱਪ ਤੋਂ ਬਾਅਦ ਕਪਤਾਨੀ ਛੱਡ ਦੇਣਗੇ ਕੋਹਲੀ ! ਇਸ ਦਿਗੱਜ ਖਿਡਾਰੀ ਨੂੰ ਮਿਲ ਸਕਦੀ ਹੈ ਟੀਮ ਦੀ ਕਮਾਨ
ਭਾਰਤੀ ਕ੍ਰਿਕਟ ਟੀਮ ਤੇ BCCI ਦੇ ਲਈ UAE ਵਿੱਚ ਹੋਣ ਵਾਲਾ T20 ਵਿਸ਼ਵ ਕੱਪ ਬਹੁਤ ਮਹੱਤਵਪੂਰਨ ਹੈ। ਭਾਰਤੀ ਟੀਮ BCCI ਦੀ ਮੇਜ਼ਬਾਨੀ ਵਿੱਚ ਹੋਣ ਜਾ ਰਹੇ ਇਸ ਵਿਸ਼ਵ ਕੱਪ ਨੂੰ ਹਰ ਹਾਲ ਵਿੱਚ ਜਿੱਤਣਾ ਚਾਹੁੰਦੀ ਹੈ। ਇਥੋਂ ਤੱਕ ਕਿ ਹੁਣ ਸਾਹਮਣੇ ਆ ਗਿਆ ਹੈ ਕਿ ਇਹ ਟੂਰਨਾਮੈਂਟ ਵਿਰਾਟ ਕੋਹਲੀ ਦੀ ਕਪਤਾਨੀ ਲਈ ਇੱਕ ਡੈੱਡਲਾਈਨ ਦੀ ਤਰ੍ਹਾਂ ਹੈ।

Virat Kohli to step down as captain

ਦਰਅਸਲ, ਇਸ ਸਬੰਧੀ ਇੱਕ ਰਿਪੋਰਟ ਸਾਹਮਣੇ ਆਈ ਹੈ।  ਜਿਸ ਵਿੱਚ ਦੱਸਿਆ ਗਿਆ ਹੈ ਕਿ ਇਸ ਮੈਗਾ ਈਵੈਂਟ ਤੋਂ ਬਾਅਦ ਵਿਰਾਟ ਕੋਹਲੀ ਟੀਮ ਦੀ ਕਪਤਾਨੀ ਛੱਡ ਸਕਦੇ ਹਨ। ਰਿਪੋਰਟ ਅਨੁਸਾਰ ਵਿਰਾਟ ਕੋਹਲੀ ਸੀਮਤ ਓਵਰਾਂ ਦੀ ਕਪਤਾਨੀ ਛੱਡਣ ਵਾਲੇ ਹਨ।

ਇਹ ਵੀ ਪੜ੍ਹੋ: UK ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਹੋਈ ਤਿਆਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਉਦਘਾਟਨ

ਜਿਸ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਵਨਡੇ ਤੇ ਟੀ-20 ਦੀ ਕਮਾਨ ਮਿਲਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਕਪਤਾਨੀ ਵਿਰਾਟ ਕੋਹਲੀ ਦੀ ਬੱਲੇਬਾਜ਼ੀ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸੇ ਕਾਰਨ ਵਿਰਾਟ ਕੋਹਲੀ ਬਾਲ ਕ੍ਰਿਕਟ ਵਿੱਚ ਰੋਹਿਤ ਸ਼ਰਮਾ ਨਾਲ ਮਿਲ ਕੇ ਕਪਤਾਨੀ ਕਰ ਰਹੇ ਹਨ।

Virat Kohli to step down as captain

ਦੱਸ ਦੇਈਏ ਕਿ ਵਿਸ਼ਵ ਕੱਪ ਨੂੰ ਲੈ ਕੇ BCCI ਵੱਲੋਂ ਆਪਣੇ ਇਰਾਦੇ ਪਹਿਲਾਂ ਹੀ ਜ਼ਾਹਿਰ ਕਰ ਦਿੱਤੇ ਗਏ ਹਨ।  BCCI ਦਾ ਕਹਿਣਾ ਹੈ ਕਿ ਉਹ ਹਰ ਹਾਲਤ ਵਿੱਚ ਇਹ ਟੂਰਨਾਮੈਂਟ ਜਿੱਤਣਾ ਚਾਹੁੰਦੇ ਹਨ। ਕਿਉਂਕਿ BCCI ਵੱਲੋਂ ਟੀਮ ਦੀ ਚੋਣ ਦੇ ਨਾਲ-ਨਾਲ ਟੀਮ ਦੇ ਸਾਬਕਾ ਕਪਤਾਨ ਧੋਨੀ ਨੂੰ ਮੈਂਟਰ ਦੇ ਰੂਪ ਵਿੱਚ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁੜ ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਸਾਨਾਂ ਦੀਆਂ ਮੰਗਾਂ ਸਬੰਧੀ CM ਯੋਗੀ ਨੂੰ ਲਿਖੀ ਚਿੱਠੀ

ਜ਼ਿਕਰਯੋਗ ਹੈ ਕਿ ਕੋਹਲੀ ਦੀ ਕਪਤਾਨੀ ਵਿੱਚ ਟੀਮ ਇੰਡੀਆ 2017 ਚੈਂਪੀਅਨਜ਼ ਟਰਾਫੀ, 2019 ਵਨਡੇ ਵਿਸ਼ਵ ਕੱਪ ਅਤੇ 2021 ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਉਤਰੇ, ਪਰ ਭਾਰਤ ਇੱਕ ਵੀ ਖਿਤਾਬ ਨਹੀਂ ਜਿੱਤ ਸਕਿਆ। ਅਜਿਹੇ ਵਿੱਚ ਧੋਨੀ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਟੀਮ ਨੂੰ ਉਨ੍ਹਾਂ ਦੀ ਮਦਦ ਮਿਲ ਸਕੇ।

ਇਹ ਵੀ ਦੇਖੋ :ਕਿੱਥੇ ਦੱਬਦੇ ਨੇ ਪੰਜਾਬੀ। ਮੋਟਰਸਾਈਕਲ ‘ਤੇ ਸਟੰਟ ਕਰਦੇ ਇਸ ਬਾਪੂ ਨੂੰ ਦੇਖ ਤੁਹਾਡੀਆਂ ਵੀ ਅੱਖਾਂ ਰਹਿ ਜਾਣਗੀਆਂ ਖੁੱਲੀਆਂ

The post T20 ਵਿਸ਼ਵ ਕੱਪ ਤੋਂ ਬਾਅਦ ਕਪਤਾਨੀ ਛੱਡ ਦੇਣਗੇ ਕੋਹਲੀ ! ਇਸ ਦਿਗੱਜ ਖਿਡਾਰੀ ਨੂੰ ਮਿਲ ਸਕਦੀ ਹੈ ਟੀਮ ਦੀ ਕਮਾਨ appeared first on Daily Post Punjabi.