Virbhadra singh suffers cardiac Archives - Daily Post Punjabi

ਹਿਮਾਚਲ ਪ੍ਰਦੇਸ਼ ਦੇ ਸਾਬਕਾ CM ਵੀਰਭੱਦਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ICU ‘ਚ ਸ਼ਿਫਟ
ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਵੀਰਭੱਦਰ ਸਿੰਘ ਨੂੰ ਸੋਮਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਆਈਜੀਐਮਸੀ, ਸ਼ਿਮਲਾ ਵਿਖੇ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Virbhadra singh suffers cardiac

ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਪਖਰਤੀਆ ਨੇ ਕਿਹਾ ਕਿ 87 ਸਾਲਾ ਨੇਤਾ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਹ ਵੈਂਟੀਲੇਟਰ ਸਹਾਇਤਾ ਉੱਤੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਪਰ ਸਥਿਰ ਹੈ। ਦੱਸ ਦੇਈਏ ਕਿ ਵੀਰਭੱਦਰ ਸਿੰਘ 23 ਅਪ੍ਰੈਲ ਤੋਂ ਆਈਜੀਐਮਸੀ ਵਿਖੇ ਇਲਾਜ ਅਧੀਨ ਹਨ। 13 ਅਪ੍ਰੈਲ ਨੂੰ ਕੋਵਿਡ -19 ਪੌਜੇਟਿਵ ਪਾਏ ਜਾਣ ‘ਤੇ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਲਿਜਾਇਆ ਗਿਆ ਸੀ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਦੀ ਇਕਮੁਸ਼ਤ ਰਾਸ਼ੀ ਦੇਵਗੀ ਦਿੱਲੀ ਸਰਕਾਰ : ਕੇਜਰੀਵਾਲ

ਸਿਹਤਯਾਬੀ ਤੋਂ ਬਾਅਦ, ਉਨ੍ਹਾਂ ਨੂੰ 23 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਸ਼ਿਮਲਾ ਪਹੁੰਚਣ ‘ਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਈ ਅਤੇ ਦੁਬਾਰਾ ਉਨ੍ਹਾਂ ਨੂੰ ਆਈਜੀਐਮਸੀ ਵਿੱਚ ਦਾਖਲ ਕਰਵਾਇਆ ਗਿਆ। 11 ਜੂਨ ਨੂੰ, ਉਹ ਫਿਰ ਕੋਰੋਨਾ ਸਕਾਰਾਤਮਕ ਪਾਏ ਗਏ ਸਨ। ਇਸ ਸਮੇਂ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਪੂਰੀ ਨਜ਼ਰ ਰੱਖ ਰਹੇ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ।

ਇਹ ਵੀ ਦੇਖੋ : ਕਿਸਾਨ ਕਿਵੇਂ ਘੇਰਣਗੇ ਸੰਸਦ, ਲੀਡਰ ਹੋਣਗੇ ਗ੍ਰਿਫ਼ਤਾਰ, ਸੁਣੋ ਕੱਲੀ-ਕੱਲੀ ਗੱਲ ਅੰਦਰਲੀ ਸਾਰੀ ਪਲਾਨਿੰਗ !

The post ਹਿਮਾਚਲ ਪ੍ਰਦੇਸ਼ ਦੇ ਸਾਬਕਾ CM ਵੀਰਭੱਦਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ICU ‘ਚ ਸ਼ਿਫਟ appeared first on Daily Post Punjabi.