virual meeting Archives - Daily Post Punjabi

ਲੁਧਿਆਣਾ ‘ਚ ਅੱਜ ‘ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ’ ਦੀ ਹੋਈ ਸ਼ੁਰੂਆਤ
second phase urban environment improvement: ਲੁਧਿਆਣਾ (ਤਰਸੇਮ ਭਾਰਦਵਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਮੀਟਿੰਗ ਦੌਰਾਨ ਲੁਧਿਆਣਾ ‘ਚ ਪੰਜਾਬ ਸਰਕਾਰ ਦੇ ‘ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪੜਾਅ-2‘ ਦੀ ਆਨਲਾਈਨ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਹੈ ਕਿ ਕਿ ਭਾਰਤ ਦਾ ਮੈਨਚੇਸਟਰ ਕਹੇ ਜਾਣ ਵਾਲੇ ਲੁਧਿਆਣਾ ਨੂੰ ਦੇਸ਼ ਦੇ ਸਭ ਤੋਂ ਵਿਕਸਤ ਸ਼ਹਿਰ ਵਜੋਂ ਸਥਾਪਿਤ ਕੀਤਾ ਜਾਵੇਗਾ।

second phase urban environment improvement

ਇਸ ਮੌਕੇ ਕੈਬਨਿਟ ਮੰਤਰੀ ਆਸ਼ੂ ਦੇ ਨਾਲ ਵਿਧਾਇਕ ਪੂਰਬੀ ਸੰਜੇ ਤਲਵਾੜ, ਵਿਧਾਇਕ ਉੱਤਰੀ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਗਿੱਲ ਕੁਲਦੀਪ ਸਿੰਘ ਵੈਦ ਅਤੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਵੀ ਸਥਾਨਕ ਬੱਚਤ ਭਵਨ ‘ਚ ਪਹੁੰਚੇ, ਜਿੱਥੇ ਵੀਡੀਓ ਕਾਨਫਰੰਸ ਰਾਹੀਂ 11000 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਗਰਾਮ ਦੇ ਪੜਾਅ-2 ਦੇ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਵੀ ਮੌਜੂਦ ਸੀ।

second phase urban environment improvement

ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ, 24 ਘੰਟੇ 7 ਦਿਨ ਪੀਣ ਯੋਗ ਪਾਣੀ ਦੀ ਸਪਲਾਈ, ਐਲ.ਈ.ਡੀ. ਲਾਈਟਾਂ ਅਤੇ ਰਾਜ ਦੇ ਹਰ ਸ਼ਹਿਰੀ ਖੇਤਰ ਵਿੱਚ ਵਿਗਿਆਨਕ ਤਰੀਕੇ ਨਾਲ ਸਾਲਿਡ ਵੇਸਟ ਦਾ ਨਿਪਟਾਰਾ ਕਰਨਾ ਹੈ।ਲੁਧਿਆਣਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 650 ਕਰੋੜ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਐਲਾਨ ਵੀ ਕੀਤਾ, ਜਿਸ ਨਾਲ ਪਾਣੀ ਦੀ ਗੁਣਵੱਤਾ ‘ਚ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੰਡਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ।

second phase urban environment improvement

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਾਇਦ ਲੁਧਿਆਣਾ ਹੀ ਅਜਿਹਾ ਸ਼ਹਿਰ ਹੋ ਸਕਦਾ ਹੈ, ਜਿਸ ‘ਚ ਸਮਾਰਟ ਸਿਟੀ ਮਿਸ਼ਨ ਤਹਿਤ ਨਵੇਂ ਪ੍ਰਾਜੈਕਟ ਅਤੇ ਸਰਕਾਰੀ ਯੋਜਨਾਵਾਂ ਹਰ ਕੋਨੇ-ਕੋਨੇ ‘ਚ ਚੱਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਾਭਾ ਨਗਰ ਦੀ ਪ੍ਰਸਿੱਧ ਮਾਰਕੀਟ ਪੂਰੀ ਤਰ੍ਹਾਂ ਨਵੀਂ ਦਿੱਖ ‘ਚ ਦੀਵਾਲੀ ਤੋਂ ਪਹਿਲਾਂ ਵਸਨੀਕਾਂ ਨੂੰ ਸਮਰਪਿਤ ਕੀਤੀ ਜਾਵੇਗੀ। ਸਰਾਭਾ ਨਗਰ ਮਾਰਕੀਟ ਪ੍ਰੋਜੈਕਟ ‘ਚ ਸਾਰੇ ਲੈਂਡਸਕੇਪ ਕਾਰਜਾਂ ਦੇ ਡਿਜ਼ਾਈਨ, ਸਪਲਾਈ ਅਤੇ ਸਥਾਪਨਾ ਦਾ ਅਪਗ੍ਰੇਡਿਸ਼ਨ ਸ਼ਾਮਲ ਹੈ, ਜਿਸ ‘ਚ ਬਿਜਲੀ ਸੇਵਾਵਾਂ ਦਾ ਭੂਮੀਗਤ ਹੋਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਿੰਗਾਰ ਸਿਨੇਮਾ ਤੋਂ ਟਰਾਂਸਪੋਰਟ ਨਗਰ ਤੱਕ ਗੰਦੇ ਨਾਲੇ ਦਾ 17.85 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਵੀ ਚੱਲ ਰਿਹਾ ਹੈ।

The post ਲੁਧਿਆਣਾ ‘ਚ ਅੱਜ ‘ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ’ ਦੀ ਹੋਈ ਸ਼ੁਰੂਆਤ appeared first on Daily Post Punjabi.