visa rules relaxation Archives - Daily Post Punjabi

ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ! ਬ੍ਰਿਟੇਨ ਸਰਕਾਰ ਨੇ ਵੀਜ਼ਾ ਨਿਯਮਾਂ ‘ਚ ਦਿੱਤੀ ਢਿੱਲ
ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਬ੍ਰਿਟੇਨ ਸਰਕਾਰ ਵੱਲੋਂ ਭਾਰਤ ਸਣੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਸੋਸ਼ਲ ਕੇਅਰ ਵਰਕਰਾਂ, ਕੇਅਰ ਅਸਿਸਟੈਂਟਸ ਤੇ ਘਰੇਲੂ ਸਹਾਇਕਾਂ ਲਈ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਇਸ ਕੈਟਾਗਰੀ ਦੇ ਮੁਲਾਜ਼ਮ ਜਲਦੀ ਹੀ 12 ਮਹੀਨਿਆਂ ਲਈ ਬ੍ਰਿਟਿਸ਼ ਸਿਹਤ ਤੇ ਦੇਖਭਾਲ ਵੀਜ਼ਾ ਲਈ ਲੈਣ ਦੇ ਯੋਗ ਹੋਣਗੇ। ਸਰਕਾਰ ਵੱਲੋਂ ਇਹ ਅਸਥਾਈ ਕਦਮ ਇਸ ਸੈਕਟਰ ਵਿੱਚ ਸਟਾਫ਼ ਦੀ ਭਾਰੀ ਕਮੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

UK Relaxes Visa Rules

ਇਸ ਸਬੰਧੀ ਬ੍ਰਿਟਿਸ਼ ਸਰਕਾਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਯੋਜਨਾ ਵਿੱਚ ਅਸਥਾਈ ਤਬਦੀਲੀ ਨਾਲ ਬਜ਼ੁਰਗ ਦੀ ਦੇਖਭਾਲ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਲਈ ਹਜ਼ਾਰਾਂ ਵਾਧੂ ਕੇਅਰ ਅਸਿਸਟੈਂਟਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਸਕੇਗੀ, ਤਾਂ ਜੋ ਇਸ ਸੈਕਟਰ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਇਹ ਬਦਲਾਅ ਰੁਜ਼ਗਾਰਦਾਤਾ ਦੇ ਪਾੜੇ ਨੂੰ ਪੂਰਾ ਕਰਨ ਲਈ ਯੋਗ ਮੁਲਾਜ਼ਮਾਂ ਦੀ ਛੇਤੀ, ਸਸਤੀ ਤੇ ਆਸਾਨ ਭਰਤੀ ਨੂੰ ਸਮਰੱਥ ਕਰੇਗਾ ।

ਇਹ ਵੀ ਪੜ੍ਹੋ: Breaking : ‘ਓਮੀਕ੍ਰੋਨ’ ਦੇ ਪ੍ਰਕੋਪ ਵਿਚਾਲੇ ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

ਸਰਕਾਰ ਨੇ ਦੱਸਿਆ ਕਿ ਇਹ ਵਾਧੂ ਸਟਾਫ਼ ਬਜ਼ੁਰਗਾਂ ਤੇ ਅਪਾਹਜ਼ਾਂ ਦੀ ਆਪਣੇ ਘਰਾਂ ਵਿੱਚ ਦੇਖਭਾਲ ਕਰਨ ਵਿੱਚ ਮਦਦ ਕਰਨ ਦੇ ਯੋਗ ਹੋਵੇਗਾ। ਇਸ ਸਬੰਧੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ ਕਿ ਮਹਾਮਾਰੀ ਕਾਰਨ ਦੇਖਭਾਲ ਖੇਤਰ ਨੂੰ ਬੇਮਿਸਾਲ ਤਰੀਕੇ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਮੱਦੇਨਜ਼ਰ ਸਰਕਾਰ ਵੱਲੋਂ ਸਿਹਤ ਤੇ ਦੇਖਭਾਲ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਇਮੀਗ੍ਰੇਸ਼ਨ ਲਈ ਸਾਡੀ ਨਵੀਂ ਯੋਜਨਾ ਹੈ ਜੋ ਰਾਸ਼ਟਰੀ ਸਿਹਤ ਯੋਜਨਾ (ਐਨਐਚਐਸ) ਤੇ ਸਿਹਤ ਤੇ ਦੇਖਭਾਲ ਖੇਤਰ ਨੂੰ ਸਮਰਥਨ ਦੇਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ! ਬ੍ਰਿਟੇਨ ਸਰਕਾਰ ਨੇ ਵੀਜ਼ਾ ਨਿਯਮਾਂ ‘ਚ ਦਿੱਤੀ ਢਿੱਲ appeared first on Daily Post Punjabi.