visited Archives - Daily Post Punjabi

ਡੇਂਗੂ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਸਟੇਟ ਹੈੱਡਕੁਆਰਟਰ ਦੀ ਟੀਮ ਨੇ ਕੀਤਾ ਦੌਰਾ
dengue cases state headquarters team: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾ ਦੇ ਚੱਲਦਿਆਂ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਨੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਸਿਹਤ ਵਿਭਾਗ ਲਈ ਉਸ ਸਮੇਂ ਵੱਡੀ ਚਿੰਤਾ ਪੈਦਾ ਹੋ ਗਈ ਜਦੋਂ ਜ਼ਿਲ੍ਹੇ ‘ਚ ਸੋਮਵਾਰ ਨੂੰ ਡੇਂਗੂ ਦੇ 21 ਨਵੇਂ ਮਾਮਲੇ ਸਾਹਮਣੇ ਆਏ। ਦੱਸ ਦੇਈਏ ਕਿ ਹੁਣ ਤੱਕ ਜ਼ਿਲ੍ਹੇ ‘ਚ 592 ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਡੇਂਗੂ ਦੀ ਸਥਿਤੀ ਬਾਰੇ ਜਾਣਨ ਲ਼ਈ ਸਟੇਟ ਹੈੱਡਕੁਆਰਟਰ ਤੋਂ ਸਹਾਇਕ ਪ੍ਰੋਗਰਾਮ ਅਫਸਰ ਐੱਨ.ਵੀ.ਬੀ.ਡੀ.ਸੀ.ਪੀ ਚੰਡੀਗੜ੍ਹ ਤੋਂ ਡਾ.ਮੁਨੀਸ਼ ਮੁਹੰਮਦ, ਐਂਟੋਮੋਲੋਜਿਸਟ ਨਿਜਾਤਿੰਦਰ ਸਿੰਘ ਪਹੁੰਚੇ। ਸਿਵਲ ਸਰਜਨ ਦਫਤਰ ‘ਚ ਇਸ ਸਬੰਧ ‘ਚ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ‘ਚ ਡੇਂਗੂ ਤੋਂ ਬਚਾਅ ਸਬੰਧਿਤ ਜਾਗਰੂਕਤਾ ਪ੍ਰੋਗਰਾਮਾਂ ਨੂੰ ਤੇਜ਼ ਕਰਨ ਅਤੇ ਸਟੇਟ ਹੈੱਡਕੁਆਰਟਰ ਦੀ ਗਾਈਡਲਾਈਨਜ਼ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਟੀਮ ਵੱਲੋਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਇਲਾਕਿਆਂ ‘ਚ ਮੱਛਰਾਂ ਦੀ ਬ੍ਰੀਡਿੰਗ ਚੈੱਕ ਕੀਤੀ ਗਈ ਅਤੇ ਡੇਂਗੂ ਮਾਮਲਿਆਂ ਅਤੇ ਨੇੜੇ ਦੇ ਘਰਾਂ ‘ਚ ਇਨਡੋਰ ਸਪ੍ਰੇ ਵੀ ਕਰਵਾਇਆ ਗਿਆ ।

dengue cases state headquarters team

ਐਂਟੀ ਲਾਰਵਾ ਅਤੇ ਐੱਮ.ਸੀ ਦੀ ਜੁਆਇੰਟ ਟੀਮਾਂ ਵੱਲੋਂ ਇਸਲਾਮ ਗੰਜ, ਬੀ.ਆਰ.ਐੱਸ ਨਗਰ, ਮਾਡਲ ਟਾਊਨ, ਐੱਸ.ਏ.ਐੱਸ ਨਗਰ, ਗੋਬਿੰਦ ਕਾਲੋਨੀ ਜਮਾਲਪੁਰ, ਰਿਸ਼ੀ ਨਗਰ, ਟਿੱਬਾ ਰੋਡ, ਸੁੰਦਰ ਨਗਰ ਅਤੇ ਸਲੇਮ ਟਾਬਰੀ ਦੇ ਇਲਾਕਿਆਂ ‘ਚ ਜਾਗਰੂਕਤਾ ਫੈਲਾਈ ਗਈ।

The post ਡੇਂਗੂ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਸਟੇਟ ਹੈੱਡਕੁਆਰਟਰ ਦੀ ਟੀਮ ਨੇ ਕੀਤਾ ਦੌਰਾ appeared first on Daily Post Punjabi.

ਮੰਡੀ ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਕੀਤਾ ਗਿਆ ਦੌਰਾ
Secretary Mandi Board visited Ludhiana: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ। ਦੱਸ ਦੇਈਏ ਕਿ ਸਕੱਤਰ ਰਵੀ ਭਗਤ ਨੇ ਜ਼ਿਲ੍ਹੇ ‘ਚ ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕੀਤਾ। ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ‘ਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ‘ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ‘ਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

Secretary Mandi Board visited Ludhiana

ਮੰਡੀ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ‘ਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਝੋਨੇ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੁਣ ਤੱਕ 10 ਲੱਖ ਕਲਰ ਕੋਡਡ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 30 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 90 ਪ੍ਰਤੀਸ਼ਤ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

Secretary Mandi Board visited Ludhiana

ਕੋਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਤਿਆਤੀ ਕਦਮਾਂ ਬਾਰੇ ਵਿਸਥਾਰ ‘ਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ‘ਚ ਢੁੱਕਵੀਂ ਮਾਤਰਾ ‘ਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁੱਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ ‘ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ। ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਤਾਂ ਜੋ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ‘ਚ ਲਿਆ ਸਕਣ।

Secretary Mandi Board visited Ludhiana

ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਰਾਜਵਿੰਦਰ ਸਿੰਘ ਬੇਗੋਵਾਲ, ਐਸ.ਡੀ.ਐਮ. ਸੰਦੀਪ ਸਿੰਘ, ਐਸ.ਡੀ.ਐਮ. ਮਨਕੰਵਲ ਸਿੰਘ, ਡੀ.ਐਫ.ਐਸ.ਸੀ.(ਪੂਰਬੀ) ਸ੍ਰੀਮਤੀ ਹਰਲੀਨ ਕੌਰ, ਸਕੱਤਰ ਮਾਰਕੀਟ ਕਮੇਟੀ ਦਲਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਆੜਤੀ ਤੇ ਕਿਸਾਨ ਵੀ ਪਹੁੰਚੇ।

The post ਮੰਡੀ ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਕੀਤਾ ਗਿਆ ਦੌਰਾ appeared first on Daily Post Punjabi.