Tag: , , , ,

ਰੂਸੀ ਰਾਸ਼ਟਰਪਤੀ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ‘ਜ਼ਿੰਮੇਵਾਰ ਨੇਤਾ ਹਨ ਭਾਰਤੀ PM, ਭਾਰਤ-ਚੀਨ ਦੇ ਮੁੱਦੇ ਹੱਲ ਕਰਨ ‘ਚ ਸਮਰੱਥ’

ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਵੇਂ “ਜ਼ਿੰਮੇਵਾਰ ਆਗੂ” ਹਨ । ਦੋਵਾਂ ਦੇਸ਼ਾਂ ਵਿਚਾਲੇ ਮੁੱਦਿਆਂ ਨੂੰ ਸੁਲਝਾਉਣ ਵਿੱਚ ਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਖੇਤਰ ਤੋਂ ਬਾਹਰ ਕਿਸੇ ਵੀ ਤਾਕਤ ਨੂੰ ਇਸ ਪ੍ਰਕਿਰਿਆ ਵਿੱਚ ਦਖਲ ਨਹੀਂ

ਵਿਸ਼ਵਵਿਆਪੀ ਜਲਵਾਯੂ ਚਰਚਾ ਲਈ ਜੋ ਬਾਇਡੇਨ ਨੇ 40 ਨੇਤਾਵਾਂ ਨੂੰ ਦਿੱਤਾ ਸੱਦਾ, PM ਮੋਦੀ ਵੀ ਸ਼ਾਮਿਲ

Biden invites 40 world leaders: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵਾਤਾਵਰਨ ਨੂੰ ਲੈ ਕੇ ਸੰਮੇਲਨ ਵਿੱਚ 40 ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ । 22-23 ਅਪ੍ਰੈਲ ਨੂੰ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਮੌਸਮ ਵਿੱਚ ਤਬਦੀਲੀ ਅਤੇ ਇਸਦੇ

ਜੋ ਬਾਇਡੇਨ ਨੇ ਵਲਾਦਿਮੀਰ ਪੁਤਿਨ ਨੂੰ ਦੱਸਿਆ ‘ਕਾਤਲ’, ਕਿਹਾ- ਉਨ੍ਹਾਂ ਨੂੰ ਚੋਣਾਂ ‘ਚ ਚੁਕਾਉਣੀ ਪਵੇਗੀ ਇਸਦੀ ਕੀਮਤ

US President Biden says: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੂੰ ‘ਕਾਤਲ’ ਦੱਸਣ ਤੋਂ ਬਾਅਦ ਦੋਵਾਂ ਹੀ ਦੇਸ਼ਾਂ ਵਿਚਾਲੇ ਸਬੰਧ ਅਥਾਹ ਪੱਧਰ ‘ਤੇ ਪਹੁੰਚ ਗਏ ਹਨ । ਬਾਇਡੇਨ ਨੇ ਇਹ ਵੀ ਕਿਹਾ ਕਿ ਪੁਤਿਨ ਨੂੰ ਕੀਮਤ ਚੁਕਾਉਣੀ ਪਵੇਗੀ। ਅਮਰੀਕੀ ਰਾਸ਼ਟਰਪਤੀ ਦੇ ਬਿਆਨ ਤੋਂ ਭੜਕੇ ਰੂਸ ਨੇ ਨਾਟਕੀ ਢੰਗ ਨਾਲ ਵਾਸ਼ਿੰਗਟਨ ਵਿੱਚ ਮੌਜੂਦ

ਜੋਅ ਬਾਇਡੇਨ ਨੇ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

US President Biden spoke: ਜੋਅ ਬਾਇਡੇਨ ਨੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਵ੍ਹਾਈਟ ਹਾਉਸ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਗੱਲਬਾਤ ਦੌਰਾਨ ਬਾਇਡੇਨ ਨੇ ਵਿਰੋਧੀ ਧਿਰ ਦੇ ਨੇਤਾ ਐਲੇਕਸੀ ਨਵਲਨੀ ਦੀ ਗ੍ਰਿਫਤਾਰੀ, ਇਜ਼ਰਾਈਲ ਵਿੱਚ ਸਾਈਬਰ ਜਾਸੂਸੀ ਵਿੱਚ ਰੂਸ

ਰੂਸ ਨੇ ਭਾਰਤ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ, ਕਿਹਾ- ਸਹਿਯੋਗ ਵਧਾਉਣ ਦੀ ਦਿਸ਼ਾ ‘ਚ ਕਰਦੇ ਰਹਾਂਗੇ ਕੰਮ

Putin Hopes Russia and India: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੇ ਉਮੀਦ ਜਤਾਈ ਕਿ ਭਾਰਤ ਤੇ ਰੂਸ ਅਗਲੇ ਸਾਲ ਵੀ ਆਪਸੀ ਸਹਿਯੋਗ ਨੂੰ ਹੋਰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰੂਸ ਅਤੇ ਭਾਰਤ ਖੇਤਰੀ ਤੇ ਗਲੋਬਲ ਏਜੰਡਿਆਂ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਰਚਨਾਤਮਕ ਦੋ-ਪੱਖੀ ਸਹਿਯੋਗ

68 ਸਾਲਾਂ ਪੁਤਿਨ ਅਗਲੇ ਸਾਲ ਛੱਡਣਗੇ ਰਾਸ਼ਟਰਪਤੀ ਦਾ ਅਹੁਦਾ ! ਜਾਣੋ ਵਜ੍ਹਾ…

Russian President Vladimir Putin: ਵਲਾਦੀਮੀਰ ਪੁਤਿਨ ਅਗਲੇ ਸਾਲ ਰੂਸ ਦੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ । ਮੀਡੀਆ ਰਿਪੋਰਟਾਂ ਅਨੁਸਾਰ 68 ਸਾਲਾਂ ਪੁਤਿਨ ਨੂੰ ਪਾਰਕਿੰਸਨਸ ਨਾਂ ਦਾ ਰੋਗ ਹੋ ਗਿਆ ਹੈ। ਉਨ੍ਹਾਂ ਦੀ ਪ੍ਰੇਮਿਕਾ ਅਲੀਨਾ ਕਬਾਏਵਾ ਉਨ੍ਹਾਂ ‘ਤੇ ਅਸਤੀਫਾ ਦੇਣ ਲਈ ਦਬਾਅ ਪਾ ਰਹੀ ਹੈ। ਪੁਤਿਨ ਦੀਆਂ ਧੀਆਂ ਵੀ ਇਹੀ ਚਾਹੁੰਦੀਆਂ ਹਨ। ਪੁਤਿਨ 1999

Carousel Posts