Voting in Punjab Archives - Daily Post Punjabi

ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 1 ਵਜੇ ਤੱਕ ਹੋਈ 37.80% ਵੋਟਿੰਗ
ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਦੁਪਹਿਰ 1 ਵਜੇ ਤੱਕ 37.80% ਵੋਟਿੰਗ ਹੋਈ ਹੈ। ਬਠਿੰਡਾ ਵਿਚ ਸਭ ਤੋਂ ਵੱਧ 41.17% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 32.18% ਵੋਟਿੰਗ ਦਰਜ ਕੀਤੀ ਗਈ ਹੈ।

ਸੀਟ

ਵੋਟਿੰਗ ਪ੍ਰਤੀਸ਼ਤ

ਸੰਗਰੂਰ

39.85%

ਫਿਰੋਜ਼ਪੁਰ

39.74%

ਪਟਿਆਲਾ

39.73%

ਫਰੀਦਕੋਟ

36.82%

ਬਠਿੰਡਾ

41.17%

ਖਡੂਰ ਸਾਹਿਬ

37.76%

ਹੁਸ਼ਿਆਰਪੁਰ

37.07%

ਆਨੰਦਪੁਰ ਸਾਹਿਬ

37.43%

ਅੰਮ੍ਰਿਤਸਰ

32.18%

ਜਲੰਧਰ

37.95%

ਲੁਧਿਆਣਾ

35.16%

ਗੁਰਦਾਸਪੁਰ

39.05 %

ਫਤਿਹਗੜ੍ਹ ਸਾਹਿਬ

37.43%

ਫਰੀਦਕੋਟ ‘ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ। ਜਿਸ ਕਾਰਨ ਉਥੇ ਡਿਊਟੀ ਕਰ ਰਹੇ ਮੁਲਾਜ਼ਮਾਂ ਦਾ ਵਾਲ-ਵਾਲ ਬਚ ਗਿਆ। ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

ਇਹ ਵੀ ਪੜ੍ਹੋ : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ

‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਂਦੇ ਹੋਏ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ‘ਚ ਆਪਣੀ ਵੋਟ ਪਾਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੋਕ ਸਭ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ 1 ਵਜੇ ਤੱਕ ਹੋਈ 37.80% ਵੋਟਿੰਗ appeared first on Daily Post Punjabi.