Walnut milk benefits Archives - Daily Post Punjabi

ਸੌਣ ਤੋਂ ਪਹਿਲਾਂ ਦੁੱਧ ‘ਚ ਉਬਾਲ ਕੇ ਪੀਓ ਅਖਰੋਟ, ਮਿਲਣਗੇ ਇਹ ਫ਼ਾਇਦੇ
walnut milk benefits: ਅਖਰੋਟ ਵਿਚ ਮੌਜੂਦ ਵਿਟਾਮਿਨ, ਕੈਲਸ਼ੀਅਮ, ਆਇਰਨ, ਓਮੇਗਾ -3 ਫੈਟੀ ਐਸਿਡ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਇਮਿਊਨਿਟੀ ਵਧਾਉਂਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰੱਖਦੇ ਹਨ। ਇਸਦੇ ਉਲਟ ਦੁੱਧ ਵਿੱਚ ਕੈਲਸ਼ੀਅਮ, ਪ੍ਰੋਟੀਨ ਆਦਿ ਤੱਤ ਜ਼ਿਆਦਾ ਹੋਣ ਨਾਲ ਸਰੀਰ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਤਾਕਤ ਮਿਲਣ ਦੇ ਨਾਲ ਵਿਕਾਸ ਕਰਨ ਵਿੱਚ ਸਹਾਇਤਾ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਸੇਵਨ ਦੇ ਨਾਲ ਮਿਲਣ ਵਾਲੇ ਫਾਇਦਿਆਂ ਬਾਰੇ…

walnut milk benefits

ਅਖਰੋਟ ਦਾ ਦੁੱਧ ਦਾ ਬਣਾਉਣ ਦੀ ਰੈਸਿਪੀ…

ਸਮੱਗਰੀ

ਅਖਰੋਟ – 2 (ਰਾਤ ਭਰ ਭਿੱਜੇ ਹੋਏ)

ਦੁੱਧ – 1 ਗਲਾਸ

ਬਣਾਉਣ ਦਾ ਤਰੀਕਾ

ਅਖਰੋਟ ਨੂੰ ਮਿਕਸੀ ‘ਚ ਪੀਸ ਲਓ।

ਹੁਣ ਇਕ ਪੈਨ ‘ਚ ਦੁੱਧ ਗਰਮ ਕਰਕੇ ਇਸ ‘ਚ ਅਖਰੋਟ ਦਾ ਪੇਸਟ ਪਾ ਕੇ ਉਬਾਲੋ। ਜੇ ਤੁਸੀਂ ਚਾਹੋ ਤਾਂ ਇਸ ਵਿਚ ਸ਼ਹਿਦ ਮਿਲਾ ਸਕਦੇ ਹੋ।

ਇੱਕ ਉਬਾਲ ਆਉਣ ਤੋਂ ਬਾਅਦ ਗੈਸ ਬੰਦ ਕਰੋ।

ਲਓ ਜੀ ਤੁਹਾਡਾ ਅਖਰੋਟ ਵਾਲਾ ਦੁੱਧ ਤਿਆਰ ਹੈ। ਇਸ ਨੂੰ ਗੁਣਗੁਣਾ ਹੀ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ।

ਤਾਂ ਆਓ ਜਾਣਦੇ ਹਾਂ ਇਸ ਨੂੰ ਪੀਣ ਦੇ ਫਾਇਦਿਆਂ ਬਾਰੇ…

ਅਖਰੋਟ ਅਤੇ ਦੁੱਧ ਵਿਚ ਮੌਜੂਦ ਪੌਸ਼ਟਿਕ ਤੱਤ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿਚ ਮਦਦ ਕਰਦੇ ਹਨ। ਅਜਿਹੇ ‘ਚ ਦਿਲ ਸਿਹਤਮੰਦ ਹੋਣ ਦੇ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

ਅਖਰੋਟ ਵਿਚ ਐਂਟੀ-ਆਕਸੀਡੈਂਟ, ਐਂਟੀ-ਕੈਂਸਰ ਗੁਣ ਹੁੰਦੇ ਹਨ। ਇਸ ਨੂੰ ਦੁੱਧ ਵਿਚ ਉਬਾਲ ਕੇ ਪੀਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਦੇ ਹਨ। ਇਸ ਦੇ ਨਾਲ ਹੀ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।

ਦਿਮਾਗ ਦੀ ਸ਼ਕਲ ਨਾਲ ਬਣੀ ਅਖਰੋਟ ਵਿਚ ਓਮੇਗਾ-3 ਫੈਟੀ ਐਸਿਡ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਦਿਮਾਗ ਵਧੀਆ ਕੰਮ ਕਰਦਾ ਹੈ। ਨਾਲ ਹੀ ਯਾਦਦਾਸ਼ਤ ਸ਼ਕਤੀ ਨੂੰ ਵਧਾਉਣ ਵਿਚ ਵੀ ਸਹਾਇਤਾ ਕਰਦਾ ਹੈ।

ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ ਗੁਣ ਪਾਏ ਜਾਂਦੇ ਹਨ। ਅਜਿਹੇ ‘ਚ ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਸ਼ੂਗਰ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।

ਦੁੱਧ ਵਿਚ ਮੌਜੂਦ ਵਿਟਾਮਿਨ ਅਤੇ ਮਿਨਰਲਜ਼ ਸਿਹਤ ਅਤੇ ਸਕਿਨ ਦੋਵਾਂ ਲਈ ਫਾਇਦੇਮੰਦ ਹੁੰਦੇ ਹਨ। ਦੂਜੇ ਪਾਸੇ ਅਖਰੋਟ ਵਿਚ ਐਂਟੀ-ਏਜਿੰਗ ਗੁਣ ਹੁੰਦੇ ਹਨ। ਅਜਿਹੇ ‘ਚ ਦੋਨਾਂ ਨੂੰ ਮਿਲਾ ਕੇ ਪੀਣ ਨਾਲ ਵਧਦੀ ਉਮਰ ਦੇ ਅਸਰ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ ਅਤੇ ਸਕਿਨ ਜਵਾਨ ਦਿਖਾਈ ਦਿੰਦੀ ਹੈ।

The post ਸੌਣ ਤੋਂ ਪਹਿਲਾਂ ਦੁੱਧ ‘ਚ ਉਬਾਲ ਕੇ ਪੀਓ ਅਖਰੋਟ, ਮਿਲਣਗੇ ਇਹ ਫ਼ਾਇਦੇ appeared first on Daily Post Punjabi.

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਅਖਰੋਟ ਵਾਲਾ ਦੁੱਧ !
Walnut milk benefits: ਸਾਡੇ ਰੋਜ਼ਾਨਾ ਦੀਆਂ ਖਾਣ-ਪੀਣ ਦੀਆਂ ਆਦਤਾਂ ‘ਤੇ ਹੀ ਸਾਡੀ ਸਿਹਤ ਨਿਰਭਰ ਕਰਦੀ ਹੈ। ਸਹੀ ਅਤੇ ਪੌਸ਼ਟਿਕ ਚੀਜ਼ਾਂ ਨਾ ਲੈਣ ਨਾਲ ਸਰੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਅਜਿਹੇ ‘ਚ ਸਰੀਰ ਨੂੰ ਸਾਰੇ ਉਚਿਤ ਤੱਤ ਸਹੀ ਮਾਤਰਾ ਵਿੱਚ ਮਿਲਣੇ ਬਹੁਤ ਮਹੱਤਵਪੂਰਨ ਹੁੰਦੇ ਹਨ। ਅਜਿਹੇ ‘ਚ ਇਹ ਜ਼ਰੂਰੀ ਤੱਤ ਸਾਨੂੰ ਵੱਖੋ-ਵੱਖਰੀਆਂ ਚੀਜ਼ਾਂ ਦੇ ਸੇਵਨ ਨਾਲ ਮਿਲਦੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਡ੍ਰਾਈ ਫਰੂਟਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਜ਼ਰੂਰੀ ਤੱਤ ਭਾਰੀ ਮਾਤਰਾ ‘ਚ ਮਿਲਦੇ ਹਨ। ਅਜਿਹੇ ‘ਚ ਇਨ੍ਹਾਂ ‘ਚੋਂ ਅਖਰੋਟ ਦਾ ਸੇਵਨ ਸਿਹਤਮੰਦ ਸਰੀਰ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇ ਇਸ ਨੂੰ ਦੁੱਧ ਵਿਚ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਸਹੀ ਤੱਤ ਵੀ ਮਿਲਦੇ ਹਨ ਅਤੇ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਡਰਿੰਕ ਨੂੰ ਪੀਣ ਦੇ ਹੋਰ ਫਾਇਦਿਆਂ ਬਾਰੇ…

Walnut milk benefits

ਅਖਰੋਟ ਵਾਲਾ ਦੁੱਧ ਬਣਾਉਣ ਦੀ ਰੈਸਿਪੀ

ਸਮੱਗਰੀ

ਅਖਰੋਟ – 2 (ਰਾਤਭਰ ਭਿੱਜੇ ਹੋਏ)

ਦੁੱਧ – 1 ਗਲਾਸ

ਬਣਾਉਣ ਦਾ ਤਰੀਕਾ

ਸਭ ਤੋਂ ਪਹਿਲਾਂ ਅਖਰੋਟ ਨੂੰ ਮਿਕਸੀ ‘ਚ ਪੀਸ ਲਓ।

ਹੁਣ ਇਕ ਪੈਨ ‘ਚ ਦੁੱਧ ਅਤੇ ਅਖਰੋਟ ਦਾ ਪੇਸਟ ਪਾ ਕੇ ਉਬਾਲੋ।

ਇੱਕ ਉਬਾਲ ਆਉਣ ਤੋਂ ਬਾਅਦ ਗੈਸ ਬੰਦ ਕਰ ਦਿਓ।

ਰਾਤ ਨੂੰ ਸੌਣ ਤੋਂ ਪਹਿਲਾਂ ਅਖਰੋਟ ਦੇ ਦੁੱਧ ਦਾ ਸੇਵਨ ਕਰੋ।

Walnut milk benefits

ਤਾਂ ਆਓ ਜਾਣਦੇ ਹਾਂ ਇਸ ਦੇ ਸੇਵਨ ਦੇ ਫਾਇਦਿਆਂ ਬਾਰੇ…

ਸ਼ੂਗਰ ਹੋਣ ਦੇ ਖ਼ਤਰੇ ਨੂੰ ਕਰੇ ਘੱਟ: ਸੁੱਕੇ ਮੇਵੇਆਂ ਨੂੰ ਖਾਣ ਨਾਲ ਸਰੀਰ ਨੂੰ ਤਾਕਤ ਮਿਲਣ ਦੇ ਨਾਲ ਸ਼ੂਗਰ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਇਕ ਅਧਿਐਨ ਦੇ ਅਨੁਸਾਰ ਅਖਰੋਟ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਅਤੇ ਸ਼ੂਗਰ ਹੋਣ ਦੇ ਖਤਰੇ ਤੋਂ ਬਚਾਅ ਲਈ ਅਖਰੋਟ ਅਤੇ ਦੁੱਧ ਦਾ ਇਕੱਠੇ ਸੇਵਨ ਕਰਨਾ ਚਾਹੀਦਾ ਹੈ।

ਯਾਦਦਾਸ਼ਤ ਵਧਾਵੇ: ਅਖਰੋਟ ਅਤੇ ਦੁੱਧ ਵਿਚ ਮੌਜੂਦ ਪੌਸ਼ਟਿਕ ਤੱਤ ਦਿਮਾਗ ਨੂੰ ਵਧੀਆ ਢੰਗ ਨਾਲ ਕੰਮ ਕਰਨ ਵਿਚ ਸਹਾਇਤਾ ਕਰਦੇ ਹਨ। ਇਸ ਲਈ ਦਿਮਾਗ ਦੇ ਵਧੀਆ ਵਿਕਾਸ ਲਈ ਇਨ੍ਹਾਂ ਦਾ ਸੇਵਨ ਕਰਨ ਲਈ ਕਿਹਾ ਜਾਂਦਾ ਹੈ। ਅਜਿਹੇ ‘ਚ ਜੇ ਇਨ੍ਹਾਂ ਦੋਵਾਂ ਨੂੰ ਇਕੱਠੇ ਪੀਤਾ ਜਾਵੇ ਤਾਂ ਇਹ ਡ੍ਰਿੰਕ ਦਿਮਾਗ ਦੇ ਕੰਮ ਨੂੰ ਸਹੀ ਢੰਗ ਨਾਲ ਚਲਾਉਣ ਅਤੇ ਯਾਦ ਸ਼ਕਤੀ ਨੂੰ ਵਧਾਉਣ ਲਈ ਕੰਮ ਕਰਦੀ ਹੈ। ਅਖਰੋਟ ਵਿਚ ਮੌਜੂਦ ਪੌਸ਼ਟਿਕ ਅਤੇ ਚਿਕਿਤਸਕ ਗੁਣ ਕੈਂਸਰ ਹੋਣ ਦੇ ਖਤਰੇ ਨੂੰ ਕਈ ਗੁਣਾ ਘਟਾ ਦਿੰਦੇ ਹਨ। ਅਖਰੋਟ ਨੂੰ ਰੋਜ਼ ਦੁੱਧ ਵਿਚ ਉਬਾਲ ਕੇ ਪੀਣ ਨਾਲ ਸਰੀਰ ਵਿਚ ਵਧ ਰਹੇ ਕੈਂਸਰ ਸੈੱਲਾਂ ਨੂੰ ਖ਼ਤਮ ਹੋਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਹੋਣ ਦੇ ਖ਼ਤਰੇ ਤੋਂ ਬਚਾਅ ਹੁੰਦਾ ਹੈ।

ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਕਰੇ ਘੱਟ: ਅਖਰੋਟ ਵਿਚ ਪਾਇਆ ਗਿਆ ਕਾਰਡੀਓ ਪ੍ਰੋਟੈਕਟਿਵ ਐਕਟੀਵਿਟੀ ਦਿਲ ਦੇ ਆਸ-ਪਾਸ ਇਕ ਸੁਰੱਖਿਆ ਕਵਚ ਬਣਾਉਣ ਦਾ ਕੰਮ ਕਰਦੀ ਹੈ। ਅਜਿਹੇ ‘ਚ ਇਸ ਨਾਲ ਕੋਲੈਸਟ੍ਰੋਲ ਦੇ ਵਧਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦੇ ਕਾਰਨ ਦਿਲ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਕਈ ਗੁਣਾ ਘਟ ਜਾਂਦਾ ਹੈ। ਇਸ ਦੇ ਲਈ ਨਿਯਮਿਤ ਤੌਰ ‘ਤੇ ਦੁੱਧ ਦੇ ਨਾਲ ਅਖਰੋਟ ਮਿਲਾ ਕੇ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ।

ਐਂਟੀ-ਏਜਿੰਗ ਦੇ ਅਸਰ ਨੂੰ ਕਰੇ ਘੱਟ: ਉਮਰ ਵਧਣ ਦਾ ਅਸਰ ਚਿਹਰੇ ‘ਤੇ ਸਾਫ-ਸਾਫ ਦਿਖਾਈ ਦੇਣ ਲੱਗਦਾ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਸਕਿਨ ਦੀ ਦੇਖਭਾਲ ਲਈ ਵੱਖ ਵੱਖ ਸਕਿਨ ਕੇਅਰ ਪ੍ਰੋਡਕਟਸ ਦੀ ਵਰਤੋਂ ਕਰਦੇ ਹਨ। ਪਰ ਇਨ੍ਹਾਂ ਸਭ ਦੀ ਬਜਾਏ ਦੁੱਧ ਵਿਚ ਅਖਰੋਟ ਮਿਲਾ ਕੇ ਪੀਣ ਨਾਲ ਸਿਹਤ ਦੇ ਨਾਲ-ਨਾਲ ਸੁੰਦਰਤਾ ਨੂੰ ਨਿਖ਼ਾਰਨ ‘ਚ ਵੀ ਲਾਭਕਾਰੀ ਹੈ। ਅਖਰੋਟ ਵਿਚ ਮੌਜੂਦ ਐਂਟੀ-ਏਜਿੰਗ ਗੁਣਾਂ ਦੇ ਕਾਰਨ ਇਸ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਸਕਿਨ ਦੇ ਡੈੱਡ ਸੈੱਲਜ਼ ਰਿਪੇਅਰ ਹੋਣ ‘ਚ ਮਦਦ ਮਿਲਦੀ ਹੈ। ਨਾਲ ਹੀ ਢਿੱਲੀ ਪਈ ਸਕਿਨ ਵਿਚ ਜਕੜ ਆਉਣ ਕਾਰਨ ਸਕਿਨ ਕਈ ਗੁਣਾ ਜਵਾਨ ਨਜ਼ਰ ਆਉਂਦੀ ਹੈ।

The post ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਅਖਰੋਟ ਵਾਲਾ ਦੁੱਧ ! appeared first on Daily Post Punjabi.