wanted Amritpal Singh Archives - Daily Post Punjabi

ਅਮਰੀਕਾ ‘ਚ ਇੱਕ ਹੋਰ ਭਾਰਤੀ ਨਾਗਰਿਕ ‘ਤੇ ਐਕਸ਼ਨ, FBI ਨੇ ਅੰਮ੍ਰਿਤਪਾਲ ਸਿੰਘ ਨੂੰ ਲੋੜੀਂਦਾ ਐਲਾਨਿਆ
ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਇੱਕ ਹੋਰ ਭਾਰਤੀ ਨਾਗਰਿਕ ਅੰਮ੍ਰਿਤਪਾਲ ਸਿੰਘ ਨੂੰ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਵਿੱਚ ਕਥਿਤ ਸ਼ਮੂਲੀਅਤ ਲਈ ਲੋੜੀਂਦਾ ਘੋਸ਼ਿਤ ਕੀਤਾ ਗਿਆ ਹੈ। ਉਹ ਕੋਕੀਨ ਤੇ ਮੈਥਾਮਫੇਟਾਮੀਨ ਨੂੰ ਤਸਕਰੀ ਦੇ ਇਰਾਦੇ ਨਾਲ ਰੱਖਣ ਦੀ ਸਾਜ਼ਿਸ਼ ਅਤੇ ਨਿਰਯਾਤ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ।

FBI ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ ‘ਤੇ ਰਵਿੰਦਰ ਢਾਂਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਨਾਮਕ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਨਾਲ ਸੰਬੰਧਿਤ ਹੋਣ ਦੇ ਦੋਸ਼ਾਂ ਹੇਠ ਲੋੜੀਂਦਾ ਐਲਾਨਿਆ ਗਿਆ ਹੈ। ਅੰਮ੍ਰਿਤਪਾਲ ਦੀ ਉਮਰ 30 ਸਾਲ, ਕੱਦ 5 ਫੁੱਟ 9 ਇੰਚ ਤੇ ਭਾਰ ਤਕਰੀਬਨ 135 ਪੌਂਡ (ਤਕਰੀਬਨ 61 ਕਿੱਲੋ) ਹੈ।

ਇਹ ਵੀ ਪੜ੍ਹੋ : PM ਮੋਦੀ ਦਾ ਇੰਸਟਾਗ੍ਰਾਮ ‘ਤੇ ਦਬਦਬਾ ! ਫਾਲੋਅਰਜ਼ 105 ਮਿਲੀਅਨ ਤੋਂ ਪਾਰ, CJP ਅੰਦੋਲਨ ਦੌਰਾਨ ਰੀਲ ਪਾਉਣ ‘ਤੇ ਵਧੀ ਗਿਣਤੀ

ਜਾਣਕਾਰੀ ਰਵਿੰਦਰ ਢਾਂਡਾ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਵੈਨਕੂਵਰ, ਕੈਨੇਡਾ ਤੋਂ ਬਾਹਰ ਕੰਮ ਕਰਦਾ ਸੀ, ਅਤੇ ਕਥਿਤ ਤੌਰ ‘ਤੇ ਸੰਯੁਕਤ ਰਾਜ, ਕੈਨੇਡਾ ਅਤੇ ਮੈਕਸੀਕੋ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸੰਗਠਨਾਂ ਲਈ ਕਾਫ਼ੀ ਮਾਤਰਾ ਵਿੱਚ ਕੋਕੀਨ ਅਤੇ ਮੇਥਾਮਫੇਟਾਮਾਈਨ ਦੀ ਤਸਕਰੀ ਕਰਦਾ ਸੀ। FBI ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਜੇਕਰ ਤੁਹਾਡੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੈ, ਤਾਂ ਕਿਰਪਾ ਕਰਕੇ ਆਪਣੇ ਸਥਾਨਕ ਐਫਬੀਆਈ ਦਫ਼ਤਰ, ਨਜ਼ਦੀਕੀ ਅਮਰੀਕੀ ਦੂਤਾਵਾਸ ਜਾਂ ਕੌਂਸਲੇਟ ਨਾਲ ਸੰਪਰਕ ਕਰੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ‘ਚ ਇੱਕ ਹੋਰ ਭਾਰਤੀ ਨਾਗਰਿਕ ‘ਤੇ ਐਕਸ਼ਨ, FBI ਨੇ ਅੰਮ੍ਰਿਤਪਾਲ ਸਿੰਘ ਨੂੰ ਲੋੜੀਂਦਾ ਐਲਾਨਿਆ appeared first on Daily Post Punjabi.