Ward No 2 of Mansa declared Archives - Daily Post Punjabi

ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਮਾਨਸਾ ਦਾ ਵਾਰਡ ਨੰਬਰ 2 ਕੰਟੇਨਮੈਂਟ ਜ਼ੋਨ ਐਲਾਨਿਆ
Ward No 2 of Mansa declared: ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸਦੇ ਮੱਦੇਨਜ਼ਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ । ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਾਰਡ ਨੰਬਰ 2 ਮਾਨਸਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ।

Ward No 2 of Mansa declared

ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ.  ਮਾਨਸਾ ਡਾ. ਰੂਬੀ, ਐਸ.ਐਚ.ਓ. ਸਿਟੀ ਮਾਨਸਾ ਐਸ.ਆਈ. ਪਰਵੀਨ ਕੁਮਾਰ ਅਤੇ ਤਹਿਸੀਲਦਾਰ ਮਾਨਸਾ ਰਣਜੀਤ ਸਿੰਘ ਸ਼ਾਮਿਲ ਹਨ।

ਇਹ ਵੀ ਪੜ੍ਹੋ: ਕੋਰੋਨਾ ਸੰਕਟ ਵਿਚਾਲੇ ਅੱਜ ਖੁੱਲ੍ਹੇ ਕੇਦਾਰਨਾਥ ਧਾਮ ਦੇ ਕਪਾਟ, ਸ਼ਰਧਾਲੂਆਂ ਨੂੰ ਪੂਜਾ ਦੀ ਆਗਿਆ ਨਹੀਂ

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ ।

ਇਹ ਵੀ ਦੇਖੋ: ਜਵਾਨ ਮੁੰਡਾ ਮੰਜੇ ‘ਤੇ ਪਿਆ, ਸਾਹ ਵੀ ਲੈਂਦਾ ਔਖਾ, ਸੁਣੋ ਮਾਂ ਕਿਵੇਂ ਸੰਭਾਲ ਰਹੀ, ਪਰਿਵਾਰ ਦਾ ਦੁੱਖ…

The post ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਮਾਨਸਾ ਦਾ ਵਾਰਡ ਨੰਬਰ 2 ਕੰਟੇਨਮੈਂਟ ਜ਼ੋਨ ਐਲਾਨਿਆ appeared first on Daily Post Punjabi.