Warm Water health benefits Archives - Daily Post Punjabi

ਜਾਣੋ ਗਰਮ ਪਾਣੀ ਪੀਣਾ ਸਿਹਤ ਲਈ ਕਿਵੇਂ ਹੁੰਦਾ ਫ਼ਾਇਦੇਮੰਦ ?
Warm Water health benefits: ਪਾਣੀ ਤੋਂ ਬਿਨਾਂ ਗੁਜ਼ਾਰਾ ਮੁਸ਼ਕਿਲ ਹੈ। ਅਸੀਂ ਖਾਣੇ ਤੋਂ ਬਿਨਾਂ ਕੁਝ ਸਮਾਂ ਲੰਘਾ ਸਕਦੇ ਹਾਂ ਪਰ ਪਾਣੀ ਦੇ ਬਿਨਾਂ ਜਿਊਣਾ ਮੁਸ਼ਕਲ ਹੈ। ਚੰਗੀ ਸਿਹਤ ਲਈ ਸਹੀ ਮਾਤਰਾ ‘ਚ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਪਾਣੀ ਸਰੀਰ ‘ਚੋਂ ਗੰਦਗੀ ਬਾਹਰ ਕੱਢਣ ‘ਚ ਮਦਦ ਕਰਦਾ ਹੈ ਅਤੇ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ। ਦਿਨ ਭਰ ‘ਚ 8 ਤੋਂ 10 ਗਲਾਸ ਪਾਣੀ ਪੀਣ ਨਾਲ ਸਰੀਰ ਸੁਚਾਰੂ ਰੂਪ ਨਾਲ ਆਪਣਾ ਕੰਮ ਕਰਦਾ ਰਹਿੰਦਾ ਹੈ। ਤੁਸੀਂ ਜਾਣਦੇ ਹੋ ਕਿ ਪਾਣੀ ਨੂੰ ਜੇਕਰ ਗਰਮ ਪਾਣੀ ਪੀਤਾ ਜਾਵੇ ਤਾਂ ਇਹ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਤੁਸੀਂ ਰੋਜ਼ਾਨਾ ਗਰਮ ਪਾਣੀ ਦਾ ਵੱਧ ਤੋਂ ਵੱਧ ਸੇਵਨ ਕਰੋ। ਕਈ ਰਿਸਰਚ ‘ਚ ਸਾਹਮਣੇ ਆਇਆ ਹੈ ਕਿ ਸਵੇਰੇ ਉੱਠ ਕੇ ਗਰਮ ਪਾਣੀ ਪੀਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ ਤੇ ਇਮੀਊਨ ਸਿਸਟਮ ਵੀ ਮਜ਼ਬੂਤ ਹੁੰਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਗਰਮ ਪਾਣੀ ਤੁਹਾਡੀ ਸਿਹਤ ਲਈ ਲਾਭਦਾਇਕ ਹੈ।

Warm Water health benefits

ਗਰਮ ਪਾਣੀ ਪੀਣ ਨਾਲ ਤੁਸੀਂ ਸਾਈਨਸ ਅਤੇ ਬੰਦ ਨੱਕ ਤੋਂ ਛੁਟਕਾਰਾ ਪਾ ਸਕਦੇ ਹੋ। ਇਹ ਗਰਮ ਪਾਣੀ ਗਲੇ ਤੋਂ ਹੋ ਕੇ ਜਾਂਦਾ ਹੈ ਅਤੇ ਗਲੇ ਦੀ ਖਾਰਿਸ਼ ਵੀ ਖ਼ਤਮ ਕਰਦਾ ਹੈ। ਗਰਮ ਪਾਣੀ ਪੀਣ ਨਾਲ ਪਾਚਨ ਤੰਤਰ ਹਾਈਡ੍ਰੇਟੇਡ ਰਹਿੰਦਾ ਹੈ। ਨਾਲ ਹੀ ਅਜਿਹੀਆਂ ਚੀਜ਼ਾਂ ਵੀ ਪਚ ਜਾਂਦੀਆਂ ਹਨ, ਜਿਨਾਂ ਨੂੰ ਪਚਾਉਣ ‘ਚ ਆਮ ਤੌਰ ‘ਤੇ ਕਾਫੀ ਪਰੇਸ਼ਾਨੀ ਹੁੰਦੀ ਹੈ।

ਜਿਨਾਂ ਮਹਿਲਾਵਾਂ ਨੂੰ ਪੀਰੀਅਡਸ ਸਮੇਂ ਜ਼ਿਆਦਾ ਦਰਦ ਹੁੰਦਾ ਹੈ ਤਾਂ ਅਜਿਹੇ ‘ਚ ਇਕ ਗਿਲਾਸ ਗੁਨਗੁਣਾ ਪਾਣੀ ਪੀਣ ਨਾਲ ਦਰਦ ਤੋਂ ਰਾਹਤ ਮਿਲਦੀ ਹੈ। ਪੀਰੀਅਡਸ ਦੌਰਾਨ ਮਾਸਪੇਸ਼ੀਆਂ ‘ਚ ਖਿੱਚ ਪੈਦਾ ਹੁੰਦੀ ਹੈ ਜਿਸ ਨਾਲ ਪੇਟ ਦੇ ਆਸ-ਪਾਸ ਦਰਦ ਹੁੰਦਾ ਹੈ। ਗਰਮ ਪਾਣੀ ਪੀਣ ਨਾਲ ਖਿਚਾਅ ਘੱਟ ਹੁੰਦਾ ਹੈ।

ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਗਰਮ ਪਾਣੀ ਤੁਹਾਡੀ ਮਦਦ ਕਰੇਗਾ। ਰੋਜ਼ਾਨਾ ਸਵੇਰੇ ਉੱਠ ਕੇ ਖਾਲੀ ਪੇਟ ਪਾਣੀ ਪੀਣਾ ਸ਼ੁਰੂ ਕਰ ਦਿਓ। ਇਸ ਨਾਲ ਚਰਬੀ ਘਟੇਗੀ। ਜੇਕਰ ਤੁਸੀਂ ਚਾਹੋ ਤਾਂ ਗਰਮ ਪਾਣੀ ‘ਚ ਥੋੜ੍ਹਾ ਨਿੰਬੂ ਜਾਂ ਸ਼ਹਿਦ ਪਾ ਕੇ ਪੀਓ। ਇਸ ਨਾਲ ਵੀ ਭਾਰ ਘੱਟ ਕਰਨ ‘ਚ ਆਸਾਨੀ ਹੋਵੇਗੀ ਅਤੇ ਇਸ ਨਾਲ ਸਵਾਦ ਵੀ ਵਧੇਗਾ।

ਗਰਮ ਪਾਣੀ ਪੀਣ ਨਾਲ ਬਾਡੀ ਦਾ ਸੈਂਟਰਲ ਨਰਵਸ ਸਿਸਟਮ ਸਹੀ ਤਰੀਕੇ ਨਾਲ ਕੰਮ ਕਰਦਾ ਹੈ। ਗਰਮ ਪਾਣੀ ਪੀਣ ਨਾਲ ਦਿਮਾਗ ਸ਼ਾਂਤ ਰਹਿੰਦਾ ਹੈ। ਇਸ ਨਾਲ ਬਾਡੀ ‘ਚੋਂ ਟੌਕਸਿਨਸ ਵੀ ਨਿਕਲਦੇ ਹਨ ਅਤੇ ਉਸ ਨਾਲ ਤੰਦਰੁਸਤ ਰਹਿਣ ‘ਚ ਮਦਦ ਮਿਲਦੀ ਹੈ।

The post ਜਾਣੋ ਗਰਮ ਪਾਣੀ ਪੀਣਾ ਸਿਹਤ ਲਈ ਕਿਵੇਂ ਹੁੰਦਾ ਫ਼ਾਇਦੇਮੰਦ ? appeared first on Daily Post Punjabi.