Warning of heavy rain Archives - Daily Post Punjabi

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਬੁੱਧਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।

ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਬਣਿਆ ਹੋਇਆ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂ ਕਿ ਦੂਜੇ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਭਾਖੜਾ ਡੈਮ ਨੇੜੇ 2.5 ਮਿਲੀਮੀਟਰ, ਮੋਗਾ ਵਿੱਚ 0.5 ਮਿਲੀਮੀਟਰ ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀਆਂ ਵਧੀਆਂ ਮੁਸ਼ਕਿਲਾਂ, ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਸੰਮਨ

ਅਗਸਤ ਦੇ ਪਹਿਲੇ ਹਫ਼ਤੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, SBS ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ ਅਤੇ ਮੁਕਤਸਰ ਵਿੱਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ appeared first on Daily Post Punjabi.

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ: ਭਾਰੀ ਮੀਂਹ ਦੀ ਚੇਤਾਵਨੀ, ਕਈ ਪਿੰਡ ਕਰਵਾਏ ਖਾਲੀ
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਪੂਰਬੀ ਮਾਲਵੇ ਲਈ ਸੋਮਵਾਰ ਸਵੇਰੇ 9.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

Orange Alert today

ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਡਿਆਲਾ ਗੁਰੂ ‘ਚ ਬੰਡਾਲਾ ਦੇ ਆਸ-ਪਾਸ ਦੇ ਇਲਾਕੇ ‘ਚ ਨਹਿਰ ਦੀ ਚਾਰਦੀਵਾਰੀ ਟੁੱਟਣ ਕਾਰਨ ਕਰੀਬ 200 ਏਕੜ ਫਸਲ ਪਾਣੀ ‘ਚ ਡੁੱਬ ਗਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Orange Alert today

ਜਲੰਧਰ, ਧੂਰੀ, ਮਲੇਰਕੋਟਲਾ, ਸਮਾਣਾ, ਨਾਭਾ, ਲੁਧਿਆਣਾ ਪੂਰਬੀ, ਫਿਲੌਰ, ਫਗਵਾੜਾ, ਜਲੰਧਰ-1, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ ‘ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਮਾਝਾ ਅਤੇ ਪੱਛਮੀ ਮਾਲਵੇ ਵਿੱਚ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਮਾਲਵੇ ਦੇ ਸਰਹੱਦੀ ਇਲਾਕਿਆਂ ਵਿੱਚ ਅੱਜ ਸਵੇਰੇ ਧੁੱਪ ਨਿਕਲੀ।

ਇਹ ਵੀ ਪੜ੍ਹੋ : ਪੁੱਤ ਨੂੰ ਹੀ ਪਤੀ ਬਣਾਉਣਾ ਚਾਹੁੰਦੀ ਸੀ ਮਾਂ, 8 ਸਾਲ ਤੱਕ ਬਣਾਏ ਰੱਖਿਆ ‘ਗੁਲਾਮ’, ਪੁਲਿਸ ਨੇ ਛੁਡਾਇਆ

ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿੱਚ ਅੱਜ, ਮੰਗਲਵਾਰ ਅਤੇ ਬੁੱਧਵਾਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਦਰਮਿਆਨ ਬੱਦਲ ਛਾਏ ਰਹਿਣਗੇ, ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ। ਜੋ ਤਾਪਮਾਨ ਹੁਣ 30 ਡਿਗਰੀ ਦੇ ਨੇੜੇ ਚੱਲ ਰਿਹਾ ਸੀ, ਉਹ ਆਉਣ ਵਾਲੇ 2 ਦਿਨਾਂ ‘ਚ 36 ਡਿਗਰੀ ਤੋਂ ਪਾਰ ਜਾ ਸਕਦਾ ਹੈ, ਜਿਸ ਕਾਰਨ ਨਮੀ ‘ਚ ਵੀ ਵਾਧਾ ਹੋਵੇਗਾ।

ਪੂਰਬੀ ਮਾਲਵੇ ‘ਚ ਵੀਰਵਾਰ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਪਰ ਸ਼ੁੱਕਰਵਾਰ ਤੋਂ ਮੁੜ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ, ਖਰੜ, ਐਸਬੀਐਸ ਨਗਰ ਵਿੱਚ ਮੀਂਹ ਨੇ ਤਬਾਹੀ ਮਚਾਈ ਪਰ ਅੱਜ ਇਸ ਤੋਂ ਰਾਹਤ ਮਿਲਣ ਦੇ ਆਸਾਰ ਹਨ। ਹਿਮਾਚਲ ‘ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਉੱਥੇ ਵੀ ਬਾਰਿਸ਼ ਕੰਟਰੋਲ ‘ਚ ਰਹੇਗੀ। ਬਾਰਸ਼ ਘੱਟ ਹੋਣ ਨਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜਾਂ ‘ਚ ਤੇਜ਼ੀ ਆਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ: ਭਾਰੀ ਮੀਂਹ ਦੀ ਚੇਤਾਵਨੀ, ਕਈ ਪਿੰਡ ਕਰਵਾਏ ਖਾਲੀ appeared first on Daily Post Punjabi.

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ‘ਚ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ। ਇਹ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਵਿਗਿਆਨੀ ਏਕੇ ਸਿੰਘ ਨੇ ਦੱਸਿਆ ਕਿ ਮਾਨਸੂਨ ਨੇ ਹਰਿਆਣਾ ਦੇ ਯਮੁਨਾਨਗਰ ਅਤੇ ਅੰਬਾਲਾ ਵਿੱਚ ਦਸਤਕ ਦੇ ਦਿੱਤੀ ਹੈ। ਹੁਣ ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੂਰੇ ਪੰਜਾਬ ਅਤੇ ਹਰਿਆਣਾ ਨੂੰ ਕਵਰ ਕਰ ਲਵੇਗਾ।

Warning of heavy rain

ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਜ਼ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

Warning of heavy rain

ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2 ਡਿਗਰੀ ਘੱਟ ਰਿਹਾ। ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 37.8 ਡਿਗਰੀ, ਲੁਧਿਆਣਾ ਵਿੱਚ 33.2, ਪਟਿਆਲਾ ਵਿੱਚ 29.9, ਪਠਾਨਕੋਟ ਵਿੱਚ 35.6, ਫਤਿਹਗੜ੍ਹ ਸਾਹਿਬ ਵਿੱਚ 30.5, ਹੁਸ਼ਿਆਰਪੁਰ ਵਿੱਚ 35.1 ਅਤੇ ਰੋਪੜ ਵਿੱਚ 31.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਵੱਲੋਂ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 2 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਲਈ ਕੀਟਨਾਸ਼ਕਾਂ ਅਤੇ ਖਾਦਾਂ ਦੀ ਵਰਤੋਂ ਨੂੰ ਫਿਲਹਾਲ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਖਰਾਬ ਮੌਸਮ ਵਿੱਚ ਰੁੱਖਾਂ ਦੇ ਹੇਠਾਂ ਪਨਾਹ ਨਾ ਲੈਣ ਅਤੇ ਪਾਣੀਆਂ ਦੇ ਨੇੜੇ ਨਾ ਜਾਨ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ appeared first on Daily Post Punjabi.