Warning of rain Archives - Daily Post Punjabi

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਮੀਂਹ ਪੈਣ ਦੀ ਚਿਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਚੰਡੀਗੜ੍ਹ ‘ਚ ਬਾਰਿਸ਼ ਦਾ ਅਨੁਮਾਨ ਹੈ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਬਾਰਸ਼ ਲੁਧਿਆਣਾ ਵਿੱਚ 26.8 ਮਿਲੀਮੀਟਰ, ਪਠਾਨਕੋਟ ਵਿੱਚ 22.4 ਮਿਲੀਮੀਟਰ, ਬਠਿੰਡਾ ਵਿੱਚ 26.8 ਮਿਲੀਮੀਟਰ, ਫਰੀਦਕੋਟ ਵਿੱਚ 13.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 5.4 ਮਿਲੀਮੀਟਰ, ਬਰਨਾਲਾ ਵਿੱਚ 26.0 ਮਿਲੀਮੀਟਰ, ਸੰਗਰੂਰ ਵਿੱਚ 18.5 ਮਿਲੀਮੀਟਰ, ਰੋਪੜ ਵਿੱਚ 4.00 ਮਿਲੀਮੀਟਰ ਦਰਜ ਕੀਤੀ ਗਈ। ਚੰਡੀਗੜ੍ਹ ‘ਚ ਹਲਕੀ ਬਾਰਿਸ਼ ਹੋਈ ਹੈ।

ਇਸ ਦੇ ਨਾਲ ਹੀ ਅੱਜ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਹੋਇਆ ਹੈ। । ਮੰਗਲਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : MS ਧੋਨੀ ਮਗਰੋਂ ਹੁਣ ਸਿਕਸਰ ਕਿੰਗ ਯੁਵਰਾਜ ਸਿੰਘ ‘ਤੇ ਬਣੇਗੀ ਫਿਲਮ, ਬਾਇਓਪਿਕ ਦਾ ਹੋਇਆ ਐਲਾਨ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਦਾ ਮਿਜਾਜ਼ ਹੋਰ ਵਿਗੜ ਸਕਦਾ ਹੈ। ਅਸਲ ਵਿਚ ਪੂਰੇ ਉਤਰੀ ਭਾਰਤ ਵਿਚ ਮਾਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। IMD ਨੇ ਬੁੱਧਵਾਰ ਯਾਨੀ 21 ਅਗਸਤ ਨੂੰ ਦਿੱਲੀ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਮੀਂਹ ਦਾ ਅਲਰਟ ਨਹੀਂ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਲਕੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਅਤੇ ਕੇਰਲ ਅਤੇ ਮਹੇ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਕੇਰਲ ਅਤੇ ਉਤਰਾਖੰਡ ‘ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਮੀਂਹ ਪੈਣ ਦੀ ਚਿਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ appeared first on Daily Post Punjabi.

ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ
ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ। ਅਸਮਾਨ ਵਿੱਚ ਬੱਦਲ ਵੀ ਹਨ। ਮੌਸਮ ਵਿਭਾਗ ਅਨੁਸਾਰ ਅੱਜ ਤੋਂ 3 ਦਿਨ ਯਾਨੀ 5 ਫਰਵਰੀ ਤੱਕ ਚੰਡੀਗੜ੍ਹ, ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ ‘ਚ ਗਰਜ ਨਾਲ ਮੀਂਹ ਅਤੇ ਗੜੇਮਾਰੀ ਦੇ ਸਬੰਧ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।

ਦੱਸ ਦਈਏ ਕਿ ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ‘ਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਅਲਰਟ ਵੀ ਜਾਰੀ ਕਰ ਦਿੱਤਾ ਹੈ। ਅਗਲੇ 5 ਦਿਨਾਂ ‘ਚ ਰਾਤ ਦੇ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਵੇਗਾ।

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਸਮੋਗ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਹਾਲਾਂਕਿ ਘੱਟੋ-ਘੱਟ ਤਾਪਮਾਨ ‘ਤੇ ਕੋਈ ਖਾਸ ਅਸਰ ਨਹੀਂ ਪਵੇਗਾ।

ਇਹ ਵੀ ਪੜ੍ਹੋ : ਸਪੇਸ ‘ਚ ਬਣਿਆ ਨਵਾਂ ਰਿਕਾਰਡ, ਰੂਸੀ ਪੁਲਾੜ ਯਾਤਰੀ Oleg Kononenko ਨੇ ਪੁਲਾੜ ‘ਚ ਬਿਤਾਏ 878 ਦਿਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨੀ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.9 ਡਿਗਰੀ ਦਰਜ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 18 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਹੁਣ ਤੱਕ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਹ ਮੀਂਹ ਕਣਕ ਲਈ ਬਹੁਤ ਲਾਹੇਵੰਦ ਹੈ। ਇਸ ਨਾਲ ਖੇਤ ਵਿੱਚ ਨਮੀ ਵਧੇਗੀ। ਤੇਜ਼ ਹਵਾ ਅਤੇ ਗੜੇਮਾਰੀ ਫ਼ਸਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ appeared first on Daily Post Punjabi.