washington Archives - Daily Post Punjabi

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਚੱਲੀਆਂ ਗੋਲੀਆਂ, 1 ਦੀ ਮੌਤ, ਪੁਲਿਸ ਅਧਿਕਾਰੀ ਸਣੇ ਕਈ ਜ਼ਖ਼ਮੀ
ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਸਵੇਰੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਯੂ ਸਟ੍ਰੀਟ ਵਿੱਚ ਇੱਕ ਮਿਊਜ਼ਿਕਲ ਪ੍ਰੋਗਰਾਮ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਪੁਲਿਸ ਅਧਿਕਾਰੀ ਸਣੇ ਕਈ ਲੋਕ ਜ਼ਖ਼ਮੀ ਹੋਏ ਹਨ। DC ਪੁਲਿਸ ਯੂਨੀਅਨ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਸ਼ਿੰਗਟਨ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨੌਰਥ ਵੈਸਟ ਇਲਾਕੇ ਵਿੱਚ 14ਵੀਂ ਅਤੇ ਯੂ ਸਟਰੀਟ ਨੇੜੇ ਵਾਪਰੀ।

Washington DC firing

ਦੱਸ ਦੇਈਏ ਕਿ ਜਿਸ ਜਗ੍ਹਾ ‘ਤੇ ਇਹ ਘਟਨਾ ਵਾਪਰੀ ਹੈ ਉਸ ਦੀ ਦੂਰੀ ਵ੍ਹਾਈਟ ਹਾਊਸ ਤੋਂ 2 ਮੀਲ ਤੋਂ ਵੀ ਘੱਟ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਐੱਮਪੀਡੀ ਅਧਿਕਾਰੀ ਸਮੇਤ ਕਈ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ ਹੈ। ਡੀਸੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਪੁਲਿਸ ਅਧਿਕਾਰੀ ਤੇ ਦੋ ਲੋਕ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ

ਡੀਸੀ ਪੁਲਿਸ ਯੂਨੀਅਨ ਨੇ ਵੀ ਇੱਕ ਟਵੀਟ ਵਿੱਚ ਪੁਸ਼ਟੀ ਕਰਦਿਆਂ ਕਿਹਾ ਕਿ ਸ਼ੂਟਿੰਗ ਦੌਰਾਨ ਉਨ੍ਹਾਂ ਦੇ ਇੱਕ ਪੁਲਿਸ ਅਧਿਕਾਰੀ ਨੂੰ ਗੋਲ਼ੀ ਮਾਰ ਦਿੱਤੀ ਗਈ। ਉਨ੍ਹਾਂ ਕਿਹਾ, ‘ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ 14ਵੇਂ ਤੇ ਯੂ ਸੈਂਟ ਐੱਨਡਬਲਯੂ ਦੇ ਖੇਤਰ ਵਿੱਚ ਕੰਮ ਕਰ ਰਹੇ ਸਾਡੇ ਇੱਕ ਮੈਂਬਰ ਨੂੰ ਗੋਲ਼ੀ ਮਾਰ ਦਿੱਤੀ ਗਈ ਹੈ। ਮੈਂਬਰ ਨੂੰ ਹਸਪਤਾਲ ਲਿਜਾਇਆ ਗਿਆ ਹੈ ਤੇ ਉਸ ਦੀ ਹਾਲਤ ਸਥਿਰ ਹੈ। ਫਿਲਹਾਲ ਪੁਲਿਸ ਵੱਲੋਂ ਸਾਰਿਆਂ ਨੂੰ ਇਲਾਕੇ ਵਿੱਚ ਜਾਣ ਤੋਂ ਬਚਣ ਦੇ ਲਈ ਕਿਹਾ ਗਿਆ ਹੈ।

Washington DC firing

ਦੱਸ ਦੇਈਏ ਕਿ ਅਮਰੀਕਾ ਵਿੱਚ ਵਧਦੀਆਂ ਗੋਲੀਬਾਰੀ ਦੀਆਂ ਘਟਨਾਵਾਂ ‘ਤੇ ਰਾਸ਼ਟਰਪਤੀ ਬਾਇਡੇਨ ਨੇ ਕਿਹਾ ਕਿ ਬੱਚਿਆਂ ਅਤੇ ਪਰਿਵਾਰਾਂ ਦੀ ਸੁਰੱਖਿਆ ਦੇ ਲਈ ਅਮਰੀਕਾ ਨੂੰ ਹਥਿਆਰਾਂ ‘ਤੇ ਪਾਬੰਦੀ ਲਗਾਉਣ ਜਾਂ ਉਨ੍ਹਾਂ ਨੂੰ ਖਰੀਦਣ ਦੇ ਲਈ ਉਮਰ 18 ਤੋਂ ਵਧਾ ਕੇ 21 ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਿਸੇ ਦਾ ਅਧਿਕਾਰ ਖੋਹਣਾ ਨਹੀਂ ਹੈ। ਇਹ ਬੱਚਿਆਂ, ਪਰਿਵਾਰਾਂ ਤੇ ਭਾਈਚਾਰਿਆਂ ਦੀ ਰਾਖੀ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਚੱਲੀਆਂ ਗੋਲੀਆਂ, 1 ਦੀ ਮੌਤ, ਪੁਲਿਸ ਅਧਿਕਾਰੀ ਸਣੇ ਕਈ ਜ਼ਖ਼ਮੀ appeared first on Daily Post Punjabi.

ਕਿਸਾਨ ਅੰਦੋਲਨ ਦੇ ਸਮਰਥਨ ‘ਚ ਵਾਸ਼ਿੰਗਟਨ ਵਿੱਚ ਵੀ ਪ੍ਰਦਰਸ਼ਨ, ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਭੰਨਤੋੜ
Anti-Farm law activists deface: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਵਿਰੋਧ ਪ੍ਰਦਰਸ਼ਨ ਦਾ ਪੜਾਅ ਵਿਦੇਸ਼ਾਂ ਵਿੱਚ ਵੀ ਜਾਰੀ ਹੈ, ਪਰ ਇਸਦਾ ਫਾਇਦਾ ਦੇਸ਼ ਵਿਰੋਧੀ ਸੰਸਥਾਵਾਂ ਵੀ ਲੈ ਰਹੀਆਂ ਹਨ । ਅਮਰੀਕਾ ਵਾਸ਼ਿੰਗਟਨ ਡੀ.ਸੀ. ਵਿੱਚ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨਾਂ ਨੇ ਭਾਰਤ ਵਿਰੋਧੀ ਰੂਪ ਲੈ ਲਿਆ ਹੈ। ਇੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਾਵਾਸ ਦੇ ਨੇੜੇ ਮਹਾਤਮਾ ਗਾਂਧੀ ਦੇ ਬੁੱਤ ‘ਤੇ ਰੰਗ ਪਾ ਦਿੱਤਾ ਅਤੇ ਉਸਦੀ ਭੰਨਤੋੜ ਕਰ ਦਿੱਤੀ । ਘਟਨਾ ਸਥਾਨ ‘ਤੇ ਖਾਲਿਸਤਾਨ ਦੇ ਝੰਡੇ ਵੀ ਦੇਖੇ ਗਏ।

Anti-Farm law activists deface

ਇਸ ਸਬੰਧੀ ਭਾਰਤੀ ਦੂਤਾਵਾਸ ਵੱਲੋਂ ਮੈਟਰੋਪੋਲੀਟਨ ਅਤੇ ਨੈਸ਼ਨਲ ਪਾਰਕ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ । ਇਸ ਮਾਮਲੇ ਦੀ ਜਾਣਕਾਰੀ ਤੁਰੰਤ ਵਿਦੇਸ਼ ਵਿਭਾਗ ਨੂੰ ਦਿੱਤੀ ਗਈ, ਜਿਸ ਨੇ ਇਸ ਮੁੱਦੇ ‘ਤੇ ਭਾਰਤੀ ਰਾਜਦੂਤ ਨਾਲ ਵੀ ਗੱਲਬਾਤ ਕੀਤੀ । ਡਿਪਟੀ ਸੇਕ੍ਰੇਟਰੀ ਆਫ਼ ਸਟੇਟ ਸਟੀਫਨ ਬੀਗਨ ਨੇ ਵੀ ਇਸ ਘਟਨਾ ਲਈ ਮੁਆਫੀ ਮੰਗੀ ਹੈ । ਬੀਗਨ ਨੇ ਹੀ ਮਹੀਨਾ ਪਹਿਲਾਂ ਭਾਰਤੀ ਤਰਨਜੀਤ ਸਿੰਘ ਸੰਧੂ ਦੇ ਨਾਲ ਇਸ ਬੁੱਤ ਦਾ ਉਦਘਾਟਨ ਕੀਤਾ ਸੀ।

Anti-Farm law activists deface

ਇਸ ਬਾਰੇ ਦੂਤਾਵਾਸ ਨੇ ਕਿਹਾ, “ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕੋਲ ਸਖਤ ਵਿਰੋਧ ਜਤਾਇਆ ਗਿਆ ਹੈ ਅਤੇ ਅਮਰੀਕੀ ਵਿਦੇਸ਼ ਵਿਭਾਗ ਦੇ ਨਾਲ ਇਸ ਮਾਮਲੇ ਦੀ ਛੇਤੀ ਜਾਂਚ ਕਰਾਉਣ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।”

ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਆਯੋਜਿਤ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਖਾਲਿਸਤਾਨੀ ਝੰਡੇ ਵੀ ਵੇਖੇ ਗਏ ਸਨ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਸੀ । ਜ਼ਿਕਰਯੋਗ ਹੈ ਕਿ ਇਸ ਬੁੱਤ ਦਾ ਉਦਘਾਟਨ ਸਾਬਕਾ ਭਾਰਤੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 16 ਸਤੰਬਰ 2000 ਨੂੰ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਦੀ ਮੌਜੂਦਗੀ ਵਿੱਚ ਆਪਣੀ ਅਮਰੀਕਾ ਦੌਰੇ ਦੌਰਾਨ ਕੀਤਾ ਗਿਆ ਸੀ ।

ਇਹ ਵੀ ਦੇਖੋ: ਜੇ ਤੂੰ ਦੇਖਿਆ ਨੀ ਦਿੱਲੀਏ ਪੰਜਾਬ ਦੇਖ ਲੈ ਤੇਰੀ ਜੰਗ ਲੈ ਕੇ ਆ ਗਿਆ ਨਬਾਬ ਦੇਖ ਲੈ ਧੀਆਂ ਦੀ ਦਿੱਲੀ ਨੂੰ ਲਲਕਾਰ

The post ਕਿਸਾਨ ਅੰਦੋਲਨ ਦੇ ਸਮਰਥਨ ‘ਚ ਵਾਸ਼ਿੰਗਟਨ ਵਿੱਚ ਵੀ ਪ੍ਰਦਰਸ਼ਨ, ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਭੰਨਤੋੜ appeared first on Daily Post Punjabi.

ਵਾਸ਼ਿੰਗਟਨ ‘ਚ ਸਟ੍ਰੀਟ ਪਾਰਟੀ ਦੌਰਾਨ ਫਾਇਰਿੰਗ, 1 ਦੀ ਮੌਤ, 20 ਜ਼ਖਮੀ
Washington DC shooting: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਪਾਰਟੀ ਦੌਰਾਨ ਫਾਇਰਿੰਗ ਹੋ ਗਈ।  ਇਸ ਫਾਇਰਿੰਗ ਦੀ ਘਟਨਾ ਵਿੱਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਪੁਲਿਸ ਅਨੁਸਾਰ ਇਹ ਗੋਲੀਬਾਰੀ ਇੱਕ ਆਊਟਡੋਰ ਪਾਰਟੀ ਦੌਰਾਨ ਹੋਈ । ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਮੁਖੀ ਪੀਟਰ ਨਿਊਜ਼ਹੈਮ ਨੇ ਕਿਹਾ ਕਿ ਗੋਲੀਬਾਰੀ ਉਦੋਂ ਹੋਈ ਜਦੋਂ ਕੁਝ ਲੋਕ ਆਊਟਡੋਰ ਪਾਰਟੀ ਦੌਰਾਨ ਖਾਣਾ ਖਾ ਰਹੇ ਸਨ। ਇਸ ਘਟਨਾ ਵਿੱਚ ਇੱਕ 17 ਸਾਲਾਂ ਲੜਕੇ ਦੀ ਮੌਤ ਹੋ ਗਈ ਹੈ । ਪੁਲਿਸ ਅਨੁਸਾਰ ਇਸ ਦੌਰਾਨ ਕਈ ਹਥਿਆਰਾਂ ਨਾਲ ਫਾਇਰਿੰਗ ਕੀਤੀ ਗਈ । ਇਸ ਘਟਨਾ ਦੇ ਸਬੰਧ ਵਿੱਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

Washington DC shooting

ਇਸ ਸਬੰਧੀ ਪੀਟਰ ਨਿਊਜ਼ਹੈਮ ਨੇ ਕਿਹਾ ਕਿ ਕੋਵਿਡ -19 ਦੌਰਾਨ ਅਸੀਂ ਅਜਿਹੀ ਪਾਰਟੀ ਬਰਦਾਸ਼ਤ ਨਹੀਂ ਕਰ ਸਕਦੇ। ਇਹ ਬਹੁਤ ਖ਼ਤਰਨਾਕ ਹੈ। ਕੋਈ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਅਜਿਹੀ ਸ਼ੂਟਿੰਗ ਕਿਸੇ ਪਾਰਟੀ ਵਿੱਚ ਹੋਵੇਗੀ। ਉੱਥੇ ਹੀ ਦੂਜੇ ਪਾਸੇ ਵਾਸ਼ਿੰਗਟਨ ਡੀਸੀ ਦੇ ਮੇਅਰ ਨੇ ਕਿਹਾ ਕਿ ਕੋਲੰਬੀਆ ਜ਼ਿਲ੍ਹੇ ਦੀਆਂ ਸੜਕਾਂ ‘ਤੇ ਸ਼ਰਾਬ ਪੀਣਾ ਗੈਰ-ਕਾਨੂੰਨੀ ਹੈ। ਇੱਕ ਜਗ੍ਹਾ 50 ਤੋਂ ਵੱਧ ਲੋਕਾਂ ਨੂੰ ਇਕੱਠਾ ਕਰਨਾ ਵੀ ਗੈਰ-ਕਾਨੂੰਨੀ ਹੈ। ਇਹ ਸਾਰੀਆਂ ਚੀਜ਼ਾਂ ਸਹੀ ਨਹੀਂ ਹਨ। ਜਦੋਂ ਅਸੀਂ ਕਹਿੰਦੇ ਹਾਂ ਕਿ ਅਸੀਂ ਵੱਡੇ ਸਮਾਗਮ ਨਹੀਂ ਕਰ ਸਕਦੇ, ਤਾਂ ਇਸਦਾ ਉਦੇਸ਼ ਲੋਕਾਂ ਨੂੰ ਸੁਰੱਖਿਅਤ ਰੱਖਣਾ ਹੈ।

The post ਵਾਸ਼ਿੰਗਟਨ ‘ਚ ਸਟ੍ਰੀਟ ਪਾਰਟੀ ਦੌਰਾਨ ਫਾਇਰਿੰਗ, 1 ਦੀ ਮੌਤ, 20 ਜ਼ਖਮੀ appeared first on Daily Post Punjabi.