Water chestnut benefits Archives - Daily Post Punjabi

ਹਾਰਮੋਨਜ਼ ਸੰਤੁਲਿਤ ਕਰੇਗਾ ਕੱਚਾ ਸਿੰਘਾੜਾ, ਜ਼ਰੂਰ ਕਰੋ ਡਾਇਟ ‘ਚ ਸ਼ਾਮਿਲ
water chestnut benefits: ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇਸ ਮੌਸਮ ‘ਚ ਬਾਜ਼ਾਰ ‘ਚ ਸਿੰਘਾੜਾ ਮਿਲਦਾ ਹੈ। ਸਿੰਘਾੜੇ ਦਾ ਸੇਵਨ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਤਿਆਰ ਆਟੇ ਦੀ ਵਰਤੋਂ ਵਰਤ ਰੱਖਣ ‘ਚ ਵੀ ਕੀਤੀ ਜਾਂਦੀ ਹੈ। ਇਸ ਦਾ ਸੇਵਨ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।ਸਿੰਘਾੜੇ ‘ਚ ਵਿਟਾਮਿਨ-ਏ, ਵਿਟਾਮਿਨ-ਸੀ, ਮੈਂਗਨੀਜ਼, ਫਾਈਬਰ, ਫਾਸਫੋਰਸ, ਆਇਓਡੀਨ, ਮੈਗਨੀਸ਼ੀਅਮ ਆਦਿ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦੇ…

ਸਿੰਘਾੜਾ ਕਰੇਗਾ ਕਈ ਬਿਮਾਰੀਆਂ ਨੂੰ ਦੂਰ: ਵਾਟਰ ਚੈਸਟਨਟ ਪਾਣੀ ‘ਚ ਉੱਗਦਾ ਹੈ ਇਸ ਲਈ ਇਸਨੂੰ ਪਾਣੀ ਦਾ ਫਲ ਵੀ ਕਿਹਾ ਜਾਂਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਤੁਸੀਂ ਵਾਟਰ ਚੈਸਟਨਟ ਦੀ ਸਬਜ਼ੀ ਜ਼ਰੂਰ ਖਾਧੀ ਹੋਵੇਗੀ ਪਰ ਕੀ ਤੁਸੀਂ ਕਦੇ ਸਿੰਘਾੜਾ ਖਾਧਾ ਹੈ। ਕੱਚੇ ਸਿੰਘਾੜੇ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ।

water chestnut benefits

ਹਾਰਮੋਨਸ ਨੂੰ ਕਰੇ ਸੰਤੁਲਿਤ: ਜੇਕਰ ਸਰੀਰ ‘ਚ ਹਾਰਮੋਨਸ ਦੀ ਮਾਤਰਾ ਅਸੰਤੁਲਿਤ ਹੋ ਜਾਂਦੀ ਹੈ ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਇਹ ਤੁਹਾਡੇ ਹਾਰਮੋਨਸ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ, ਵਿਟਾਮਿਨ, ਖਣਿਜ ਹਾਰਮੋਨਸ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਬਲੱਡ ਪ੍ਰੈਸ਼ਰ ਕੰਟਰੋਲ: ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਸਿੰਘਾੜੇ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਘੱਟ ਬੀ.ਪੀ. ਦੀ ਸਮੱਸਿਆ ਹੈ ਤਾਂ ਤੁਸੀਂ Raw Water Chestnut ਖਾ ਸਕਦੇ ਹੋ। ਇਸ ‘ਚ ਸੋਡੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜੋ ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ। ਇਸ ਦਾ ਨੇਮੀ ਸੇਵਨ ਕਰਨ ਨਾਲ ਬੀਪੀ ਦੇ ਰੋਗੀਆਂ ਨੂੰ ਬਹੁਤ ਫਾਇਦਾ ਮਿਲਦਾ ਹੈ।

water chestnut benefits

ਬਵਾਸੀਰ ਦੇ ਮਰੀਜ਼ਾਂ ਲਈ ਫਾਇਦੇਮੰਦ: ਅੱਜ ਕੱਲ੍ਹ ਗਲਤ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਵੀ ਬਵਾਸੀਰ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਿੰਘਾੜੇ ਦਾ ਸੇਵਨ ਕੀਤਾ ਜਾ ਸਕਦਾ ਹੈ। ਬਵਾਸੀਰ ਦੇ ਮਰੀਜ਼ਾਂ ‘ਚ ਬਲੀਡਿੰਗ ਦੇ ਦਰਦ ਨੂੰ ਦੂਰ ਕਰਨ ਲਈ ਸਿੰਘਾੜਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

ਛਾਈਆਂ ਨੂੰ ਕਰੇ ਦੂਰ: ਸਿੰਘਾੜਾ ਸਕਿਨ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਸਕਿਨ ਦੀ ਖੁਸ਼ਕੀ, ਝੁਰੜੀਆਂ, ਨਹੁੰਆਂ, ਮੁਹਾਸੇ ਨੂੰ ਦੂਰ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ ਅਤੇ ਪਾਣੀ ਦੀ ਭਰਪੂਰ ਮਾਤਰਾ ਸਕਿਨ ਲਈ ਬਹੁਤ ਵਧੀਆ ਹੈ।

ਪੇਟ ਲਈ ਫਾਇਦੇਮੰਦ: ਸਿੰਘਾੜੇ ਪੇਟ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਤੁਸੀਂ ਕਬਜ਼, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਇਸ ਦਾ ਸੇਵਨ ਕਰ ਸਕਦੇ ਹੋ।

ਇੰਸਟੈਂਟ ਐਨਰਜ਼ੀ: ਸਰੀਰ ਨੂੰ ਇੰਸਟੈਂਟ ਐਨਰਜ਼ੀ ਦੇਣ ਲਈ ਸਿੰਘਾੜਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਨੂੰ ਐਨਰਜ਼ੀ ਦੇਣ ‘ਚ ਮਦਦ ਕਰਦੇ ਹਨ। ਜੇਕਰ ਤੁਸੀਂ ਸਰੀਰ ‘ਚ ਕਮਜ਼ੋਰੀ ਮਹਿਸੂਸ ਕਰ ਰਹੇ ਹੋ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।

The post ਹਾਰਮੋਨਜ਼ ਸੰਤੁਲਿਤ ਕਰੇਗਾ ਕੱਚਾ ਸਿੰਘਾੜਾ, ਜ਼ਰੂਰ ਕਰੋ ਡਾਇਟ ‘ਚ ਸ਼ਾਮਿਲ appeared first on Daily Post Punjabi.

ਸਰਦੀਆਂ ‘ਚ ਜ਼ਰੂਰ ਖਾਓ ਸਿੰਘਾੜੇ, ਖੂਨ ਦੀ ਕਮੀ ਦੂਰ ਹੋ ਕੇ ਮਿਲਣਗੇ ਇਹ ਫ਼ਾਇਦੇ
Water chestnut benefits: ਸਿੰਘਾੜਾ ਸਰਦੀਆਂ ਵਿਚ ਮਿਲਣ ਵਾਲਾ ਇਕ ਫਲ ਹੈ। ਇਸ ‘ਚ ਵਿਟਾਮਿਨ ਬੀ, ਸੀ, ਪ੍ਰੋਟੀਨ, ਕਾਰਬੋਹਾਈਡਰੇਟ, ਆਇਰਨ, ਕੈਲਸ਼ਿਅਮ, ਮੈਗਨੀਸ਼ਿਅਮ, ਫਸਫੋਰਸ ਆਦਿ ਪੋਸ਼ਕ ਤੱਤ ਹੁੰਦੇ ਹਨ। ਇਸ ਨੂੰ ਕੱਚਾ ਜਾਂ ਉਬਾਲ ਕੇ ਖਾਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵੀ ਵਧਦੀ ਹੈ। ਅਜਿਹੇ ‘ਚ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਵੱਡੇ ਫਾਇਦਿਆਂ ਬਾਰੇ…

Water chestnut benefits

ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਅਸਥਮਾ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਬਵਾਸੀਰ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਇਸ ਬਿਮਾਰੀ ਤੋਂ ਛੁਟਕਾਰਾ ਮਿਲਦਾ ਹੈ।

ਇਸ ਵਿਚ ਮੌਜੂਦ ਆਇਓਡੀਨ ਗਲ਼ੇ ਲਈ ਲਾਭਕਾਰੀ ਹੁੰਦਾ ਹੈ। ਇਸ ਦੇ ਸੇਵਨ ਨਾਲ ਥਾਇਰਾਇਡ ਗਲੈਂਡ ਸਹੀ ਤਰ੍ਹਾਂ ਕੰਮ ਕਰਦਾ ਹੈ। ਇਸ ਦੇ ਨਾਲ ਹੀ ਗਲ਼ੇ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।

ਗਰਭ ਅਵਸਥਾ ਦੌਰਾਨ ਇਸਦਾ ਸੇਵਨ ਕਰਨ ਨਾਲ ਮਾਂ ਅਤੇ ਬੱਚਾ ਦੋਵੇ ਤੰਦਰੁਸਤ ਰਹਿੰਦੇ ਹਨ। ਗਰਭਪਾਤ ਹੋਣ ਦੇ ਖ਼ਤਰੇ ਹੋਣ ‘ਤੇ ਸਰੀਰ ਨੂੰ ਤਾਕਤ ਮਿਲਦੀ ਹੈ। ਨਾਲ ਹੀ ਅਨਿਯਮਿਤ ਪੀਰੀਅਡਜ ਦੀ ਸਮੱਸਿਆ ਵੀ ਦੂਰ ਹੁੰਦੀ ਹੈ।

ਇਸ ਵਿਚ ਆਇਰਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਅਨੀਮੀਆ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ।

ਸਰੀਰ ਦੇ ਕਿਸੇ ਵੀ ਹਿੱਸੇ ਵਿਚ ਦਰਦ ਅਤੇ ਸੋਜ ਦੀ ਸਮੱਸਿਆ ਹੋਣ ‘ਤੇ ਸਿੰਘਾੜੇ ਨੂੰ ਪੀਸ ਕੇ ਤਿਆਰ ਪੇਸਟ ਲਗਾਉਣ ਨਾਲ ਰਾਹਤ ਮਿਲਦੀ ਹੈ।

ਇਸ ‘ਚ ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟਸ ਆਦਿ ਗੁਣ ਹੋਣ ਕਾਰਨ ਸਰੀਰ ‘ਚ ਕੈਲਸ਼ੀਅਮ ਦੀ ਕਮੀ ਪੂਰੀ ਹੁੰਦੀ ਹੈ। ਮਾਸਪੇਸ਼ੀਆਂ, ਹੱਡੀਆਂ ਅਤੇ ਦੰਦ ਮਜ਼ਬੂਤ ​​ਹੁੰਦੇ ਹਨ।

ਸਿੰਘਾੜੇ ਊਰਜਾ ਦਾ ਮੁੱਖ ਸਰੋਤ ਹਨ। ਇਸ ਦੇ ਸੇਵਨ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਕੇ ਸਰੀਰ ‘ਚ ਊਰਜਾ ਦਾ ਸੰਚਾਰ ਹੁੰਦਾ ਹੈ। ਅਜਿਹੇ ‘ਚ ਇਸ ਨੂੰ ਖਾਸ ਤੌਰ ਤੇ ਵਰਤ ਦੌਰਾਨ ਖਾਧਾ ਜਾਂਦਾ ਹੈ।

ਸਿੰਘਾੜਿਆਂ ਦੇ ਜ਼ਿਆਦਾ ਸੇਵਨ ਕਰਨ ਤੋਂ ਪਰਹੇਜ਼ ਕਰੋ…

ਰੋਜ਼ਾਨਾ 5-10 ਗ੍ਰਾਮ ਸਿੰਘਾੜਿਆਂ ਦਾ ਸੇਵਨ ਕਰੋ।

ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ। ਉਨ੍ਹਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਹੀਂ ਤਾਂ ਪਰੇਸ਼ਾਨੀ ਵਧ ਸਕਦੀ ਹੈ।

ਜ਼ਿਆਦਾ ਮਾਤਰਾ ਵਿੱਚ ਸਿੰਘਾੜਿਆਂ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਖਰਾਬ ਹੋ ਸਕਦਾ ਹੈ। ਇਸ ਨਾਲ ਪੇਟ ਵਿਚ ਭਾਰੀਪਣ ਅਤੇ ਗੈਸ ਹੋ ਸਕਦੀ ਹੈ।

ਇਸ ਦੇ ਸੇਵਨ ਤੋਂ ਤੁਰੰਤ ਬਾਅਦ ਪਾਣੀ ਪੀਣ ਤੋਂ ਪਰਹੇਜ਼ ਕਰੋ। ਨਹੀਂ ਤਾਂ ਪੇਟ ਦਰਦ ਦੀ ਪਰੇਸ਼ਾਨੀ ਹੋ ਸਕਦੀ ਹੈ।

The post ਸਰਦੀਆਂ ‘ਚ ਜ਼ਰੂਰ ਖਾਓ ਸਿੰਘਾੜੇ, ਖੂਨ ਦੀ ਕਮੀ ਦੂਰ ਹੋ ਕੇ ਮਿਲਣਗੇ ਇਹ ਫ਼ਾਇਦੇ appeared first on Daily Post Punjabi.