water level danger mark Archives - Daily Post Punjabi

ਖਤਰੇ ਦੇ ਨਿਸ਼ਾਨ ਵੱਲ ਵਧਿਆ ਭਾਖੜਾ ਡੈਮ ਦੇ ਪਾਣੀ ਦਾ ਪੱਧਰ, ਮੁੜ ਖੋਲ੍ਹੇ ਗਏ ਫਲੱਡ ਗੇਟ
ਪੰਜਾਬ ਦੇ ਰੋਪੜ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਡੈਮ ਦਾ ਪਾਣੀ ਇਕ ਵਾਰ ਫਿਰ ਖ਼ਤਰੇ ਵੱਲ ਵਧ ਗਿਆ ਹੈ ।ਜਿਸਦੇ ਚੱਲਦਿਆਂ ਐਤਵਾਰ ਦੁਪਹਿਰ 12 ਵਜੇ ਦੇ ਕਰੀਬ 4 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹੇਠਲੇ ਇਲਾਕਿਆਂ ਦੇ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ।

Water level of Bhakra dam

ਜਾਣਕਾਰੀ ਅਨੁਸਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਜਾਂਚ ਪ੍ਰਕਿਰਿਆ ਤਹਿਤ ਇਹ ਫਲੱਡ ਗੇਟ ਖੋਲ੍ਹੇ ਹਨ। ਕਿਉਂਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 9 ਫੁੱਟ ਹੇਠਾਂ ਹੈ। ਭਾਰੀ ਮੀਂਹ ਤੋਂ ਬਾਅਦ ਜਦੋਂ ਗੇਟ ਖੋਲ੍ਹੇ ਗਏ ਤਾਂ ਹਿਮਾਚਲ ਦੇ ਕੁਝ ਉਪਰਲੇ ਹਿੱਸਿਆਂ ਵਿੱਚ ਡੈਮ ਜਾਮ ਹੋ ਗਏ। ਜਿਸ ਕਾਰਨ ਇਹ ਟੈਸਟਿੰਗ ਪ੍ਰਕਿਰਿਆ ਅਪਣਾਈ ਜਾ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦਾ। ਇਸ ਲਈ ਉਨ੍ਹਾਂ ਖਤਰੇ ਦੇ ਨਿਸ਼ਾਨ ਤੋਂ ਪਹਿਲਾਂ ਹੀ ਗੇਟ ਖੋਲ੍ਹ ਕੇ ਅਤੇ ਗੇਟਾਂ ਦੀ ਸਥਿਤੀ ਦੀ ਜਾਂਚ ਕਰਕੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ

ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। BBMB ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਖਤਰੇ ਦੇ ਨਿਸ਼ਾਨ ਵੱਲ ਵਧਿਆ ਭਾਖੜਾ ਡੈਮ ਦੇ ਪਾਣੀ ਦਾ ਪੱਧਰ, ਮੁੜ ਖੋਲ੍ਹੇ ਗਏ ਫਲੱਡ ਗੇਟ appeared first on Daily Post Punjabi.

ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਪੱਧਰ ਤੱਕ, ਆਸ-ਪਾਸ ਦੇ ਪਿੰਡਾਂ ‘ਚ ਅਲਰਟ ਜਾਰੀ
ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਤੱਕ ਪਹੁੰਚ ਗਿਆ ਹੈ ਅਤੇ ਪਾਣੀ 90 ਹਜ਼ਾਰ ਕਿਊਸਿਕ ਦੇ ਕਰੀਬ ਵਹਿ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ ‘ਚ ਨੀਵੇਂ ਇਲਾਕਿਆਂ ‘ਚ ਹੜ੍ਹ ਆ ਜਾਵੇਗਾ।

Beas river in Punjab reaches

ਪੰਜਾਬ ‘ਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਰ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ ‘ਚ ਫੇਰ ਬਦਲਾਅ ਹੋਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Beas river in Punjab reaches

ਪਟਿਆਲਾ ਵਿੱਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਹਾਲਾਤਾਂ ਨੂੰ ਸੁਧਾਰਨ ‘ਚ ਜੁਟੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੀਆਂ ਗੱਡੀਆਂ ਲਈ ਸ਼ੁਰੂ ਕਰ ਦਿੱਤਾ ਗਿਆ ਹਨ।

ਇਹ ਵੀ ਪੜ੍ਹੋ : ਹਿਮਾਚਲ : ਸੜਕਾਂ ਬੰਦ, ਮੰਡੀਆਂ ਤੱਕ ਨਹੀਂ ਪਹੁੰਚ ਸਕਦੇ ਬਾਗਬਾਨ, ਸੇਬ ਨਾਲੇ ‘ਚ ਸੁੱਟਣ ਨੂੰ ਹੋਏ ਮਜਬੂਰ

ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਅਤੇ ਅਜਨਾਲਾ ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੇ ਲਪੇਟ ਵਿਚ ਹਨ। ਇੱਥੇ ਪਾਣੀ ਦਾ ਪੱਧਰ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਰਾਵੀ ਦੇ ਪਾਣੀ ਦਾ ਪੱਧਰ ਵੱਧ ਹੋਣ ਕਾਰਨ ਬਾਕੀ ਜ਼ਿਲ੍ਹਿਆਂ ਤੋਂ ਪਿੰਡ ਕੱਟੇ ਹੋਏ ਹਨ। ਮੰਤਰੀ ਕੁਲਦੀਪ ਧਾਰੀਵਾਲ ਨੇ ਇੱਥੇ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਗਿਰਦਾਵਰੀ ਕਰਵਾਉਣ ਦਾ ਆਦੇਸ਼ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਪੱਧਰ ਤੱਕ, ਆਸ-ਪਾਸ ਦੇ ਪਿੰਡਾਂ ‘ਚ ਅਲਰਟ ਜਾਰੀ appeared first on Daily Post Punjabi.

ਖਤਰੇ ਦੇ ਨਿਸ਼ਾਨ ‘ਤੇ ਪਹੁੰਚਿਆ ਸੁਖਨਾ ਝੀਲ ਦਾ ਪਾਣੀ, ਜਾਣੋ ਹੁਣ ਤੱਕ ਦੀ ਸਥਿਤੀ
sukhna lakes water level danger mark: ਜਿੱਥੇ ਇਕ ਪਾਸੇ ਤਾਂ ਬਾਰਿਸ਼ ਹੋਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਉੱਥੇ ਹੀ ਚੰਡੀਗੜ੍ਹ ‘ਚ 2 ਦਿਨਾਂ ਤੋਂ ਬਾਰਿਸ਼ ਹੋਣ ਨਾਲ ਹੁਣ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਵੱਲ ਪਹੁੰਚਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਝੀਲ ਦਾ ਪਾਣੀ ਪੱਧਰ ਲਗਭਗ 1162 ਫੁੱਟ ਤੱਕ ਪਹੁੰਚ ਚੁੱਕਿਆ ਹੈ। ਇਸ ਦਾ ਮਤਲਬ ਲਗਭਗ 1 ਫੁੱਟ ਹੋਰ ਪਾਣੀ ਝੀਲ ਨੂੰ ਮਿਲਦਾ ਹੈ ਤਾਂ ਇਹ ਗੇਟ ਇਸ ਵਾਰ ਖੁੱਲਣਗੇ। ਦੱਸ ਦੇਈਏ ਕਿ ਸੁਖਨਾ ਝੀਲ ਪਾਣੀ ਦਾ ਪੱਧਰ ਜਦੋਂ 1163 ਫੁੱਟ (ਸਮੁੰਦਰ ਪੱਧਰ ਤੋਂ) ਤੱਕ ਪਹੁੰਚ ਜਾਂਦਾ ਹੈ ਤਾਂ ਇਸ ਨੂੰ ਖਤਰੇ ਦਾ ਨਿਸ਼ਾਨ ਮੰਨਿਆ ਜਾਂਦਾ ਹੈ। ਅਜਿਹੇ ਸਮੇਂ ਦੌਰਾਨ ਸੁਖਨਾ ਰੈਗੁਲੇਟਰੀ ਐਂਡ ‘ਚ ਬਣੇ ਗੇਟ ਖੋਲ੍ਹਣੇ ਪੈਂਦੇ ਹਨ ਅਤੇ ਪਾਣੀ ਨੂੰ ਇੱਥੋ ਛੱਡਣਾ ਪੈਂਦਾ ਹੈ।

sukhna lakes water level danger mark

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2018 ‘ਚ ਵੀ ਸੁਖਨਾ ਝੀਲ ‘ਚ ਜ਼ਿਆਦਾ ਪਾਣੀ ਪਹੁੰਚਿਆ ਸੀ, ਜਿਸ ਦੇ ਚੱਲਦਿਆਂ ਲਗਭਗ 2-3 ਘੰਟੇ ਤੱਕ ਇਹ ਗੇਟ ਖੋਲ ਕੇ ਸੁਖਨਾ ਝੀਲ ਤੋਂ ਪਾਣੀ ਨੂੰ ਛੱਡਣਾ ਪਿਆ ਸੀ। ਪਿਛਲੇ ਸਾਲ ਵੀ ਖਤਰੇ ਦੇ ਨਿਸ਼ਾਨ ਦੇ ਕੋਲ ਪਾਣੀ ਪਹੁੰਚ ਗਿਆ ਸੀ ਪਰ ਉਸ ਸਮੇ ਗੇਟ ਨਹੀਂ ਖੋਲ੍ਹੇ ਗਏ ਸੀ ਕਿਉਂਕਿ ਜ਼ਿਆਦਾ ਪਾਣੀ ਝੀਲ ‘ਚ ਨਹੀਂ ਆਇਆ ਸੀ।

The post ਖਤਰੇ ਦੇ ਨਿਸ਼ਾਨ ‘ਤੇ ਪਹੁੰਚਿਆ ਸੁਖਨਾ ਝੀਲ ਦਾ ਪਾਣੀ, ਜਾਣੋ ਹੁਣ ਤੱਕ ਦੀ ਸਥਿਤੀ appeared first on Daily Post Punjabi.