Water tank fell Archives - Daily Post Punjabi

ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ
ਮਥੁਰਾ ਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਐਤਵਾਰ ਸ਼ਾਮ ਨੂੰ ਪਾਣੀ ਦੀ ਟੈਂਕੀ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ ਕਈ ਘਰ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ ਅਤੇ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਇੱਕ ਮਹਿਲਾ ਤੇ ਇੱਕ ਮਾਸੂਮ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਇਸ ਘਟਨਾ ਵਿਚ ਘੱਟੋ-ਘੱਟ 6 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਐਸਏ ਡਿਗਰੀ ਕਾਲਜ ਦੇ ਪਿੱਛੇ ਉੱਤਰ ਪ੍ਰਦੇਸ਼ ਹਾਊਸਿੰਗ ਡਿਵੈਲਪਮੈਂਟ ਕੌਂਸਲ ਦੁਆਰਾ ਵਿਕਸਤ ਕੀਤੀ ਗਈ ਕਲੋਨੀ ਕ੍ਰਿਸ਼ਨਾ ਵਿਹਾਰ ਵਿੱਚ ਸ਼ਾਮ ਕਰੀਬ 6 ਵਜੇ ਵਾਪਰੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਹਲਕੀ ਬਾਰਿਸ਼ ਹੋ ਰਹੀ ਸੀ। ਉਨ੍ਹਾਂ ਦੱਸਿਆ ਨੇੜਲੇ ਕਈ ਘਰ ਵੀ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਉਥੇ ਰਹਿੰਦੇ ਵਸਨੀਕ ਅਤੇ ਗਲੀ ਵਿੱਚ ਖੇਡ ਰਹੇ ਕੁਝ ਬੱਚੇ ਵੀ ਟੈਂਕੀ ਅਤੇ ਮਕਾਨਾਂ ਦੇ ਮਲਬੇ ਹੇਠਾਂ ਦਬ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਾਰਜ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹੁਣ ਤੱਕ ਜ਼ਖਮੀਆਂ ਨੂੰ ਮਲਬੇ ‘ਚੋਂ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੋਨਾਵਾਲਾ ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁ.ੜ੍ਹੇ ਮਹਿਲਾ ਤੇ 4 ਬੱਚੇ

ਜ਼ਿਲ੍ਹਾ ਮੈਜਿਸਟਰੇਟ ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਇਰਮੈਨ ਅਤੇ ਪੁਲਿਸ ਤੋਂ ਇਲਾਵਾ ਮਾਲ, ਨਗਰ ਨਿਗਮ, ਸਿਹਤ ਵਿਭਾਗ ਆਦਿ ਦੀਆਂ ਟੀਮਾਂ ਮੁਸਤੈਦੀ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਅਤੇ ਰਹਿਣ ਦੀ ਸਹੂਲਤ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ appeared first on Daily Post Punjabi.