water tank Archives - Daily Post Punjabi

ਸੰਗਰੂਰ ਦੇ ਸਿਵਲ ਹਸਪਤਾਲ ‘ਚ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ, ਪੈਟਰੋਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹੇ
ਸੰਗਰੂਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪਿਛਲੇ ਸੱਤ ਦਿਨਾਂ ਤੋਂ ਪ੍ਰਦਰਸ਼ਨ ਤੇ ਬੈਠੇ ਈਟੀਟੀ, ਟੀਈਟੀ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਨੁਮਾਇੰਦੇ ਸੁਰਿੰਦਰਪਾਲ ਸਿੰਘ ਸਰਕਾਰ ਨੂੰ ਜਗਾਉਣ ਲਈ ਐਤਵਾਰ ਨੂੰ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ।

sangroor unemployed teacher protest

ਉਨ੍ਹਾਂ ਨਾਲ ਇਕ ਹੋਰ ਯੂਨੀਅਨ ਸਾਥੀ ਰਵੀ ਕੁਮਾਰ ਕਟਾਰੂਚੱਕ ਵੀ ਮੌਜੂਦ ਹਨ। ਦੋਵਾਂ ਨੇ ਹੱਥਾਂ ‘ਚ ਪੈਟਰੋਲ ਦੀ ਬੋਤਲ ਫੜੀ ਹੋਈ ਹੈ। ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਪ੍ਰਦਰਸ਼ਨ ਅੱਜ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਪਰ ਹੁਣ ਤੱਕ ਸਰਕਾਰ ਨੇ ਇਨ੍ਹਾਂ ਦੀ ਭਰਤੀ ਲਈ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਿੱਖਿਆ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਈਟੀਟੀ 2364 ਅਧਿਆਪਕਾਂ ਦੇ ਅਦਾਲਤੀ ਕੇਸ ਸਬੰਧੀ ਨੀਅਤ ਸਾਫ਼ ਹੈ। ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਅਦਾਲਤ ਵਿੱਚ ਆਪਣਾ ਹਲਫ਼ਨਾਮਾ ਦਾਇਰ ਕਰੋ। ਸੰਗਰੂਰ ਪ੍ਰਸ਼ਾਸਨ ਨੇ ਦੱਸਿਆ ਸੀ ਕਿ ਈਟੀਟੀ 2364 ਦੀ ਭਰਤੀ ਦਾ ਹਲਫ਼ਨਾਮਾ ਪਹਿਲਾਂ ਦੋ ਵਾਰ ਤਿਆਰ ਕੀਤਾ ਗਿਆ ਸੀ, ਪਰ ਰੱਦ ਹੋ ਗਿਆ। ਹੁਣ ਤੀਜੀ ਵਾਰ ਹਲਫ਼ਨਾਮਾ ਤਿਆਰ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਸੁਰਿੰਦਰਪਾਲ ਨੇ ਕਿਹਾ ਕਿ ਸਮਰੱਥ ਅਧਿਕਾਰੀਆਂ ਨੂੰ ਹਲਫੀਆ ਬਿਆਨ ਤਿਆਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਤਾਂ ਜੋ ਇਸ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਦਾਇਰ ਕੀਤਾ ਜਾਵੇ ਨਹੀਂ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਇਸ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ ਅੱਜ ਸਾਨੂੰ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਮਰਨ ਵਰਤ ਰੱਖਣਾ ਪਿਆ ਹੈ। ਗੁਰਸਿਮਰਤ ਮਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਛੱਡ ਕੇ ਪੰਜਾਬ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

The post ਸੰਗਰੂਰ ਦੇ ਸਿਵਲ ਹਸਪਤਾਲ ‘ਚ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ, ਪੈਟਰੋਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹੇ appeared first on Daily Post Punjabi.

ਪਾਣੀ ਦੀ ਟੈਂਕੀ ‘ਤੇ ਚੜ੍ਹ ਔਰਤ ਨੇ ਕੀਤਾ ਹਾਈਵੋਲਟੇਜ ਡਰਾਮਾ, ਪੁਲਿਸ ‘ਚ ਮੱਚੀ ਹਫੜਾ-ਦਫੜੀ
woman climbs water tank: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਇਕ ਔਰਤ ਦਾ ਹਾਈਵੋਲਟੇਜ ਡਰਾਮਾ ਉਸ ਸਮੇਂ ਦੇਖਿਆ ਗਿਆ, ਜਦੋਂ ਉਸ ਨੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਹੱਥ ‘ਚ ਪੈਟਰੋਲ ਦੀ ਬੋਤਲ ਫੜ ਪੁਲਿਸ ਨੂੰ ਧਮਕੀਆਂ ਦੇ ਰਹੀ ਸੀ, ਜਿਸ ਕਾਰਨ ਪੁਲਿਸ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਕਾਫੀ ਸਮੇਂ ਤੱਕ ਔਰਤ ਨੇ ਹਾਈਵੋਲਟੇਜ ਡਰਾਮਾ ਕਰਦੀ ਰਹੀ ਫਿਰ ਪੁਲਿਸ ਅਧਿਕਾਰੀਆਂ ਨੇ ਸੂਝਬੂਝ ਨਾਲ ਔਰਤ ਨੂੰ ਸਮਝਾਇਆ ਤੇ ਪਾਣੀ ਦੀ ਟੈਂਕੀ ਤੋਂ ਸਹੀ ਸਲਾਮਤ ਹੇਠਾ ਉਤਾਰਿਆ।

woman climbs water tank

ਦੱਸਣਯੋਗ ਹੈ ਕਿ ਇਹ ਘਟਨਾ ਖੰਨਾ ਦੀ ਸਬਜ਼ੀ ਮੰਡੀ ਸਥਿਤ ਪੰਜਾਬ ਮੰਡੀ ਬੋਰਡ ਦੀ ਪਾਣੀ ਵਾਲੀ ਟੈਂਕੀ ‘ਤੇ ਇੱਕ ਔਰਤ ਚੜ੍ਹ ਗਈ, ਜੋ ਖੰਨਾ ਪੁਲਿਸ ‘ਤੇ ਗੰਭੀਰ ਦੋਸ਼ ਲਗਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਸ.ਪੀ ਮਨਪ੍ਰੀਤ ਸਿੰਘ, ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸਮੇਤ ਵੱਡੀ ਗਿਣਤੀ ‘ਚ ਪੁਲਿਸ ਪੁੱਜੀ। ਪੁਲਿਸ ਅਧਿਕਾਰੀਆਂ ਨੇ ਔਰਤ ਨੂੰ ਥੱਲੇ ਉਤਾਰਨ ਦੀ ਅਪੀਲ ਕੀਤੀ ਪਰ ਔਰਤ ਨੇ ਮਿੱਟੀ ਦੇ ਤੇਲ ਦੀਆਂ ਬੋਤਲਾਂ ‘ਤੇ ਮਾਚਿਸ ਦੀ ਡੱਬੀ ਦਿਖਾਉਂਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਟੈਂਕੀ ਉਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਵੇਗੀ। ਮਾਮਲਾ ਕਾਫੀ ਵੱਧ ਗਿਆ। ਇਸ ਦੌਰਾਨ ਫਾਇਰ ਬ੍ਰਿਗੇਡ ਅਤੇ ਸਿਵਲ ਹਸਪਤਾਲ ਦੀ ਟੀਮ ਮੌਕੇ ‘ਤੇ ਪਹੁੰਚੀ। ਪੀੜਤ ਔਰਤ ਨੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਪੁਲਿਸ ਜਾਣ ਬੁੱਝ ਕੇ ਉਸ ਦੇ ਲੜਕੇ ਨੂੰ ਚੋਰੀ ਦੇ ਮਾਮਲੇ ‘ਚ ਫਸਾ ਰਹੀ ਹੈ ਤੇ ਉਸ ਨੂੰ ਥਾਣੇ ‘ਚ ਬੁਲਾ ਕੇ ਉਸ ਨਾਲ ਗ਼ਲਤ ਵਿਵਹਾਰ ਕੀਤਾ ਜਾਂਦਾ ਹੈ। ਪੁਲਿਸ ਦੀ ਸਤਾਈ ਹੋਣ ਕਰਕੇ ਉਹ ਔਰਤ ਨੇ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਮਰਨਾ ਚਾਹੁੰਦੀ ਹੈ।

woman climbs water tank

ਇਸ ਦੌਰਾਨ ਡੀ.ਐੱਸ.ਪੀ ਖੰਨਾ ਰਾਜਨ ਪਰਮਿੰਦਰ ਸਿੰਘ ਨੇ ਔਰਤ ਨੂੰ ਸਮਝਾਇਆ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੋ ਰਹੀ ਹੈ ਤਾਂ ਉਹ ਉਚ ਅਧਿਕਾਰੀਆਂ ਨਾਲ ਮੁਲਾਕਾਤ ਕਰ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਔਰਤ ਵੱਲ਼ੋਂ ਲਾਏ ਜਾ ਰਹੇ ਸਾਰੇ ਦੋਸ਼ਾਂ ਸਬੰਧੀ ਉਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾਵੇ, ਜਿਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੀੜਤ ਔਰਤ ਨੂੰ ਬਣਦਾ ਇਨਸਾਫ ਦਿੱਤਾ ਜਾਵੇਗਾ।

The post ਪਾਣੀ ਦੀ ਟੈਂਕੀ ‘ਤੇ ਚੜ੍ਹ ਔਰਤ ਨੇ ਕੀਤਾ ਹਾਈਵੋਲਟੇਜ ਡਰਾਮਾ, ਪੁਲਿਸ ‘ਚ ਮੱਚੀ ਹਫੜਾ-ਦਫੜੀ appeared first on Daily Post Punjabi.