Wayanad Landslide Archives - Daily Post Punjabi

ਵਾਇਨਾਡ ਪੀੜਤਾਂ ਦੀ ਮਦਦ ਲਈ ਅੱਗੇ ਆਏ ਚਿਰੰਜੀਵੀ ਤੇ ਰਾਮ ਚਰਨ, 1 ਕਰੋੜ ਰੁਪਏ ਕੀਤੇ ਦਾਨ
ਕੇਰਲ ਦੇ ਵਾਇਨਾਡ ਵਿੱਚ ਤੇਜ਼ ਬਾਰਿਸ਼ ਦੇ ਬਾਅਦ ਹੋਈ ਲੈਂਡਸਲਾਈਡ ਵਿੱਚ ਹੁਣ ਤੱਕ 365 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਦੇ ਬਾਅਦ 206 ਲੋਕ ਹਾਲੇ ਵੀ ਲਾਪਤਾ ਹਨ। ਜਿਸਦੇ ਲਈ ਸਰਚ ਆਪ੍ਰੇਸ਼ਨ ਜਾਰੀ ਹੈ। ਅੱਲੂ ਅਰਜੁਨ ਤੇ ਮੋਹਨ ਲਾਲ ਦੇ ਬਾਅਦ ਪੀੜਤਾਂ ਦੀ ਮਦਦ ਲਈ ਸਾਊਥ ਸਟਾਰ ਚਿਰੰਜੀਵੀ ਤੇ ਰਾਮ ਚਰਨ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣਾ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਪੀੜਤਾਂ ਦੀ ਮਦਦ ਲਈ 1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ।

Chiranjeevi and Ram Charan donate

ਇਸ ਬਾਰੇ ਚਿਰੰਜੀਵੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਕੇਰਲ ਵਿੱਚ ਕੁਦਰਤੀ ਆਫ਼ਤ ਕਾਰਨ ਹੋਈ ਤਬਾਹੀ ਤੇ ਸੈਂਕੜੇ ਕੀਮਤੀ ਜਿੰਦਗੀਆਂ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਵਾਇਨਾਡ ਘਟਨਾ ਦੇ ਪੀੜਤਾਂ ਦੇ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਰਾਮ ਚਰਨ ਤੇ ਮੈਂ ਮਿਲ ਕੇ ਪੀੜਤਾਂ ਦੀ ਮਦਦ ਦੇ ਲਈ ਕੇਰਲ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 1 ਕਰੋੜ ਰੁਪਏ ਦਾ ਯੋਗਦਾਨ ਦੇ ਰਹੇ ਹਾਂ। ਮੈਂ ਦਰਦ ਨਾਲ ਪੀੜਤ ਸਾਰੇ ਲੋਕਾਂ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ

ਦੱਸ ਦੇਈਏ ਕਿ ਚਿਰੰਜੀਵੀ ਤੇ ਰਾਮ ਚਰਨ ਤੋਂ ਪਹਿਲਾਂ ਅੱਲੂ ਅਰਜੁਨ ਨੇ ਰਾਹਤ ਫ਼ੰਡ ਵਿੱਚ 25 ਲੱਖ ਰੁਪਏ ਦਾਨ ਕੀਤਾ। ਉੱਥੇ ਹੀ ਸੂਰਿਆ, ਜਯੋਤਿਕਾ ਤੇ ਕਾਰਥੀ ਨੇ ਮਿਲ ਕੇ 50 ਲੱਖ ਜਦਕਿ ਰਸ਼ਮਿਕਾ ਮੰਦਾਨਾ ਨੇ 10 ਲੱਖ ਰੁਪਏ ਤੇ ਚਿਯਾਨ ਵਿਕਰਮ ਨੇ 20 ਲੱਖ ਰੁਪਏ ਦਾਨ ਕੀਤੇ। ਜ਼ਿਕਰਯੋਗ ਹੈ ਕਿ ਵਾਇਨਾਡ ਵਿੱਚ ਵਾਪਰੀ ਘਟਨਾ ਵਿੱਚ ਹੁਣ ਵੀ 206 ਲੋਕ ਲਾਪਤਾ ਹਨ। ਇਨ੍ਹਾਂ ਤੋਂ ਇਲਾਵਾ ਸਾਊਥ ਸੁਪਰਸਟਾਰ ਤੇ ਕੇਰਲ ਦੀ 122 ਟੇਰੀਟੋਰੀਅਲ ਆਰਮੀ ਦੇ ਲੈਫਟੀਨੈਂਟ ਕਰਨਲ ਮੋਹਨਲਾਲ ਨੇ ਰੈਸਕਿਊ ਵਿੱਚ ਜੁਟੀ ਆਰਮੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਲੈਂਡਸਲਾਈਡ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਮੋਹਨ ਲਾਲ ਨੇ ਪੀੜਤਾਂ ਦੇ ਲਈ 3 ਕਰੋੜ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਾਇਨਾਡ ਪੀੜਤਾਂ ਦੀ ਮਦਦ ਲਈ ਅੱਗੇ ਆਏ ਚਿਰੰਜੀਵੀ ਤੇ ਰਾਮ ਚਰਨ, 1 ਕਰੋੜ ਰੁਪਏ ਕੀਤੇ ਦਾਨ appeared first on Daily Post Punjabi.

ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਹੁਣ ਤੱਕ 308 ਤੋਂ ਵੱਧ ਲੋਕਾਂ ਦੀ ਮੌਤ, ਰਾਹਤ ਤੇ ਬਚਾਅ ਕਾਰਜ ਜਾਰੀ
30 ਜੁਲਾਈ ਨੂੰ ਕੇਰਲ ਦੇ ਵਾਇਨਾਡ ਜ਼ਿਲੇ ਦੇ ਮੇਪੜੀ ਦੇ ਨੇੜੇ ਵੱਖ-ਵੱਖ ਪਹਾੜੀ ਇਲਾਕਿਆਂ ‘ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ ਹੋਈ ਸੀ। ਇਸ ਕੁਦਰਤੀ ਆਫ਼ਤ ਕਾਰਨ ਹੁਣ ਤੱਕ 308 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੈਂਕੜੇ ਲੋਕ ਜ਼ਖਮੀ ਹਨ। ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਚੂਰਲਮਾਲਾ ਅਤੇ ਮੁੰਡਕਾਈ ਵਿੱਚ ਫੌਜ ਦਾ ਰਾਹਤ ਅਤੇ ਬਚਾਅ ਕਾਰਜ ਛੇਵੇਂ ਦਿਨ ਵੀ ਜਾਰੀ ਹੈ। ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸੂਬੇ ਦੇ ਤਿੰਨ ਜ਼ਿਲ੍ਹਿਆਂ ਦੇ ਲੋਕਾਂ ਲਈ ਜੀਵਨ ਰੇਖਾ ਬਣੀ ਚਾਲਿਆਰ ਨਦੀ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਦਾ ਪ੍ਰਤੀਕ ਬਣ ਗਈ ਹੈ।

ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਵਾਇਨਾਡ ਦੇ ਚੂਰਲਮਾਲਾ ਅਤੇ ਮੁੰਡਕਾਈ ਵਿੱਚ 30 ਜੁਲਾਈ ਨੂੰ ਹੋਏ ਵੱਡੇ ਜ਼ਮੀਨ ਖਿਸਕਣ ਵਿੱਚ ਮਰਨ ਵਾਲਿਆਂ ਦੀ ਗਿਣਤੀ ਸ਼ੁੱਕਰਵਾਰ ਤੱਕ 308 ਹੈ। ਤਾਜ਼ਾ ਅਪਡੇਟ ਦੇ ਅਨੁਸਾਰ, 215 ਲਾਸ਼ਾਂ ਅਤੇ 143 ਸਰੀਰ ਦੇ ਅੰਗ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 98 ਪੁਰਸ਼, 87 ਔਰਤਾਂ ਅਤੇ 30 ਬੱਚੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ 212 ਲਾਸ਼ਾਂ ਅਤੇ 140 ਲਾਸ਼ਾਂ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਰਿਸ਼ਤੇਦਾਰਾਂ ਨੇ ਹੁਣ ਤੱਕ 148 ਲਾਸ਼ਾਂ ਦੀ ਪਛਾਣ ਕੀਤੀ ਹੈ।

ਕੇਰਲ ਦੇ ਸੈਰ-ਸਪਾਟਾ ਮੰਤਰੀ ਪੀਏ ਮੁਹੰਮਦ ਰਿਆਸ ਦਾ ਕਹਿਣਾ ਹੈ ਕਿ ਉੱਤਰੀ ਕੇਰਲ ਦੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਬਚਾਅ ਕਾਰਜ ਛੇਵੇਂ ਦਿਨ ਵੀ ਜਾਰੀ ਰਹੇਗਾ ਅਤੇ ਹੋਰ ਬਲ ਅਤੇ ਸਾਜ਼ੋ-ਸਾਮਾਨ ਨੂੰ ਉਨ੍ਹਾਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ ਜਿੱਥੇ ਲਾਸ਼ਾਂ ਦੇ ਬਰਾਮਦ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵਾਇਨਾਡ, ਮਲੱਪੁਰਮ ਅਤੇ ਕੋਝਿਕੋਡ ਜ਼ਿਲ੍ਹਿਆਂ ਵਿੱਚੋਂ ਵਹਿਣ ਵਾਲੀ ਚਾਲਿਆਰ ਨਦੀ ਦੇ 40 ਕਿਲੋਮੀਟਰ ਦੇ ਹਿੱਸੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਰਹੇਗੀ, ਕਿਉਂਕਿ ਮਲਪੁਰਮ ਵਿੱਚ ਨੀਲਾਂਬੂਰ ਨੇੜੇ ਕਈ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਫਸਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਸੂਚੀ

ਕੁਦਰਤੀ ਆਫ਼ਤ ਤੋਂ ਬਚੇ ਲੋਕਾਂ ਦੇ ਮੁੜ ਵਸੇਬੇ ਬਾਰੇ ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਰਿਆਂ ਨਾਲ ਗੱਲਬਾਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, ‘ਕੈਂਪਾਂ ਅਤੇ ਹਸਪਤਾਲਾਂ ਵਿੱਚ ਰਹਿ ਰਹੇ ਲੋਕਾਂ ਦੇ ਵਿਚਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਪਰ ਹੁਣ ਇਸ ‘ਤੇ ਚਰਚਾ ਨਹੀਂ ਕੀਤੀ ਜਾਵੇਗੀ। ਇਹ ਸਭ ਉਦੋਂ ਚਰਚਾ ਕੀਤੀ ਜਾਵੇਗੀ ਜਦੋਂ ਇਹ ਲੋਕ ਗੱਲ ਕਰਨ ਦੀ ਸਥਿਤੀ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਪਛਾਣ ਅਤੇ ਹੋਰ ਮਹੱਤਵਪੂਰਨ ਰਿਕਾਰਡ ਗੁਆਚ ਗਏ ਹਨ, ਉਨ੍ਹਾਂ ਦੀ ਮਦਦ ਲਈ ਤੁਰੰਤ ਦਖਲਅੰਦਾਜ਼ੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਵੀ ਕਦਮ ਚੁੱਕੇ ਜਾਣਗੇ ਕਿ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਬੱਚਿਆਂ ਦੀ ਪੜ੍ਹਾਈ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ। ਰਾਜ ਸਰਕਾਰ ਨੇ ਹਾਲ ਹੀ ਵਿੱਚ ਪੀੜਤਾਂ ਦੇ ਮੁੜ ਵਸੇਬੇ ਲਈ ਇੱਕ ਨਵੀਂ ਟਾਊਨਸ਼ਿਪ ਸਥਾਪਤ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ ਹੈ।

ਕੇਰਲ ਦੇ ਤਿੰਨ ਜ਼ਿਲ੍ਹਿਆਂ ਦੇ ਲੋਕਾਂ ਲਈ ਜੀਵਨ ਰੇਖਾ ਬਣੀ ਚਲਿਆਰ ਨਦੀ 30 ਜੁਲਾਈ ਨੂੰ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਦਾ ਪ੍ਰਤੀਕ ਬਣ ਗਈ ਹੈ। ਨੇਵੀ, ਪੁਲਿਸ, ਫਾਇਰ ਅਤੇ ਬਚਾਅ ਟੀਮਾਂ, ਐਨਡੀਆਰਐਫ ਅਤੇ ਸਥਾਨਕ ਨਿਵਾਸੀਆਂ ਸਮੇਤ ਵੱਖ-ਵੱਖ ਏਜੰਸੀਆਂ ਨੇ ਸ਼ਨੀਵਾਰ ਨੂੰ ਨਦੀ ਤੋਂ ਤਿੰਨ ਹੋਰ ਲਾਸ਼ਾਂ ਅਤੇ 13 ਸਰੀਰ ਦੇ ਅੰਗ ਬਰਾਮਦ ਕੀਤੇ।

ਅਧਿਕਾਰੀਆਂ ਮੁਤਾਬਕ ਇਨ੍ਹਾਂ ਬਰਾਮਦਗੀਆਂ ਨਾਲ ਚਾਲਿਆਰ ਨਦੀ ‘ਚੋਂ ਮਿਲੀਆਂ ਲਾਸ਼ਾਂ ਦੀ ਗਿਣਤੀ ਵਧ ਕੇ 73 ਹੋ ਗਈ ਹੈ ਅਤੇ ਸਰੀਰ ਦੇ ਅੰਗਾਂ ਦੀ ਗਿਣਤੀ 132 ਹੋ ਗਈ ਹੈ, ਜਿਸ ਨਾਲ ਕੁੱਲ 205 ਹੋ ਗਏ ਹਨ। ਇਸ ਦੌਰਾਨ ਮਲੱਪੁਰਮ ਜ਼ਿਲ੍ਹੇ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਬਰਾਬਰ ਲਾਸ਼ਾਂ ਵਿੱਚ 37 ਪੁਰਸ਼, 29 ਔਰਤਾਂ, ਤਿੰਨ ਲੜਕੇ ਅਤੇ ਚਾਰ ਲੜਕੀਆਂ ਸ਼ਾਮਲ ਹਨ।’ ਰਾਜ ਸਰਕਾਰ ਨੇ ਕਿਹਾ ਹੈ ਕਿ ਚਾਲਿਆਰ ਨਦੀ ਦੇ 40 ਕਿਲੋਮੀਟਰ ਖੇਤਰ ਵਿੱਚ ਤਲਾਸ਼ੀ ਮੁਹਿੰਮ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਹੁਣ ਤੱਕ 308 ਤੋਂ ਵੱਧ ਲੋਕਾਂ ਦੀ ਮੌਤ, ਰਾਹਤ ਤੇ ਬਚਾਅ ਕਾਰਜ ਜਾਰੀ appeared first on Daily Post Punjabi.

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਲੋਕਾਂ ਦੀ ਮੌਤ, ਕਈ ਲਾਪਤਾ, ਬਚਾਅ ਕਾਰਜ ਜਾਰੀ
ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 220 ਲਾਪਤਾ ਦੱਸੇ ਗਏ ਹਨ। ਮੁੰਡਾਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ‘ਚ ਸੋਮਵਾਰ ਤੜਕੇ 2 ਵਜੇ ਅਤੇ 4 ਵਜੇ ਦੇ ਕਰੀਬ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਵਿੱਚ ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ।

ਆਰਮੀ, ਏਅਰਫੋਰਸ, NDRF, SDRF, ਪੁਲਿਸ ਅਤੇ ਡਾਗ ਸਕੁਐਡ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਦੇਰ ਰਾਤ ਤੱਕ 1 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ, 3 ਹਜ਼ਾਰ ਲੋਕਾਂ ਨੂੰ ਮੁੜ ਵਸੇਬਾ ਕੇਂਦਰ ਭੇਜਿਆ ਗਿਆ ਹੈ। ਕੰਨੂਰ ਤੋਂ ਫੌਜ ਦੇ 225 ਜਵਾਨ ਵਾਇਨਾਡ ਭੇਜੇ ਜਾ ਚੁੱਕੇ ਹਨ। ਕੁਝ ਘੰਟਿਆਂ ‘ਚ ਲਗਾਤਾਰ 3 ਢਿੱਗਾਂ ਡਿੱਗਣ ਕਾਰਨ ਚੂਰਲਮਾਲਾ ਪਿੰਡ ਦਾ ਵੱਡਾ ਹਿੱਸਾ ਵਹਿ ਗਿਆ ਹੈ।

175 people have died

ਫੌਜ ਇੱਥੇ ਬਚਾਅ ਮਿਸ਼ਨ ਨੂੰ ਸੰਭਾਲ ਰਹੀ ਹੈ। ਸੜਕਾਂ ’ਤੇ ਪਾਣੀ ਜਮ੍ਹਾਂ ਹੈ, ਹਰ ਪਾਸੇ ਤਬਾਹੀ ਦਾ ਨਜ਼ਾਰਾ ਹੈ। ਵਾਇਨਾਡ ਤੋਂ ਇਲਾਵਾ ਮੌਸਮ ਵਿਭਾਗ ਨੇ ਮਲਪੁਰਮ, ਕੋਝੀਕੋਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਅੱਜ ਬਚਾਅ ਕਾਰਜਾਂ ਵਿੱਚ ਦਿੱਕਤਾਂ ਆ ਸਕਦੀਆਂ ਹਨ। ਦਿਨ ਵੇਲੇ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਬਚਾਅ ਲਈ ਭੇਜੇ ਗਏ ਸਨ ਪਰ ਮੀਂਹ ਕਾਰਨ ਉਨ੍ਹਾਂ ਨੂੰ ਕੋਝੀਕੋਡ ਤੋਂ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ : ਅੱਜ ਸੁਨਾਮ ਜਾਣਗੇ CM ਮਾਨ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

ਕੇਰਲ ਸਰਕਾਰ ਨੇ ਹਾਦਸੇ ਤੋਂ ਬਾਅਦ ਸੂਬੇ ‘ਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। 12 ਜ਼ਿਲ੍ਹਿਆਂ ਵਿੱਚ 30 ਜੁਲਾਈ ਨੂੰ ਸਕੂਲ-ਕਾਲਜ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਕੇਰਲ ਯੂਨੀਵਰਸਿਟੀ ਨੇ 30 ਅਤੇ 31 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਜ਼ਮੀਨ ਖਿਸਕਣ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਵਾਇਨਾਡ ਜਾ ਰਹੀ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਬੁੱਧਵਾਰ (31 ਜੁਲਾਈ) ਸਵੇਰੇ ਕਰੀਬ 7.30 ਵਜੇ ਸੜਕ ਹਾਦਸੇ ‘ਚ ਜ਼ਖਮੀ ਹੋ ਗਈ। ਉਸ ਨੂੰ ਮੈਡੀਕਲ ਕਾਲਜ, ਮੰਜੇਰੀ, ਮਲਪੁਰਮ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਸਕੂਟਰ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਲੋਕਾਂ ਦੀ ਮੌਤ, ਕਈ ਲਾਪਤਾ, ਬਚਾਅ ਕਾਰਜ ਜਾਰੀ appeared first on Daily Post Punjabi.