weaather forecast Archives - Daily Post Punjabi

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ! ਠੰਡੀਆਂ ਹਵਾਵਾਂ ਸਿਲਸਿਲਾ ਰਹੇਗਾ ਜਾਰੀ, ਮੌਸਮ ਵਿਭਾਗ ਦੀ ਭਵਿੱਖਬਾਣੀ
ਪੰਜਾਬ ਤੇ ਹਰਿਆਣਾ ਦੇ ਮੌਸਮ ਵਿੱਚ ਇੱਕ ਵਾਰ ਫਿਰ ਤੋਂ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ । ਮੀਂਹ ਤੋਂ ਬਾਅਦ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਇੱਕ ਵਾਰ ਫਿਰ ਮੌਸਮ ਦੀ ਠੰਡਕ ਵਧਾ ਦਿੱਤੀ ਹੈ। ਜਿੱਥੇ ਦੁਪਹਿਰ ਵੇਲੇ ਧੁੱਪ ਨਿਕਲਦੀ ਹੈ, ਉੱਥੇ ਸਵੇਰੇ-ਰਾਤ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 15 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਬਹੁਤ ਜ਼ਿਆਦਾ ਧੁੱਪ ਨਿਕਲਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਠੰਡ ਵਿੱਚ ਵਾਧਾ ਹੋਵੇਗਾ।

Punjab Weather Forecast

ਉੱਥੇ ਹੀ ਜੇਕਰ ਪਹਾੜੀ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਵੈਸਟਰਨ ਡਿਸਟਰਬੈਂਸ ਦੇ ਪੱਛਮੀ ਹਿਮਾਲਿਆ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਥੇ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਦੀਆਂ ਗਤੀਵਿਧੀਆਂ ਜੰਮੂ-ਕਸ਼ਮੀਰ ਵਿੱਚ ਵੱਧ ਤੋਂ ਵੱਧ ਅਤੇ ਉੱਤਰਾਖੰਡ ਵਿੱਚ ਘੱਟ ਤੋਂ ਘੱਟ ਰਹਿਣਗੀਆਂ। ਪਹਾੜੀ ਖੇਤਰਾਂ ਵਿੱਚ ਬਰਫਬਾਰੀ ਤੇ ਮੀਂਹ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ।

ਇਹ ਵੀ ਪੜ੍ਹੋ: PM ਮੋਦੀ 10 ਫਰਵਰੀ ਨੂੰ ਜਾਣਗੇ ਮੁੰਬਈ, ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ

ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ 9 ਡਿਗਰੀ,ਲੁਧਿਆਣਾ ਵਿੱਚ 9.6 ਡਿਗਰੀ ਸੈਲਸੀਅਸ, ਅੰਬਾਲਾ ਵਿੱਚ 11.2 ਡਿਗਰੀ,ਹਿਸਾਰ ਵਿੱਚ 14.8 ਡਿਗਰੀ, ਕਰਨਾਲ ਵਿੱਚ 8.8 ਡਿਗਰੀ ਸੈਲਸੀਅਸ ਰਿਹਾ।

Punjab Weather Forecast

ਜੇਕਰ ਇੱਥੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਬਹੁਤ ਜਲਦੀ ਠੰਡ ਤੋਂ ਰਾਹਤ ਮਿਲਣ ਵਾਲੀ ਹੈ। ਪਰ ਇਸ ਤੋਂ ਪਹਿਲਾਂ 9 ਫਰਵਰੀ ਤੱਕ ਵਿਚਕਾਰ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਰਹੇਗਾ । ਰਾਜਧਾਨੀ ਅਤੇ ਐੱਨਸੀਆਰ ਦੇ ਲੋਕਾਂ ਨੂੰ ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਪਰੇਸ਼ਾਨ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ! ਠੰਡੀਆਂ ਹਵਾਵਾਂ ਸਿਲਸਿਲਾ ਰਹੇਗਾ ਜਾਰੀ, ਮੌਸਮ ਵਿਭਾਗ ਦੀ ਭਵਿੱਖਬਾਣੀ appeared first on Daily Post Punjabi.