weahter in punjab Archives - Daily Post Punjabi

ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਪੰਜਾਬ ਵਿਚ ਬੀਤੇ ਦਿਨੀਂ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਲਿਆਂਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿਚ ਬੀਤੇ ਦਿਨੀਂ ਮੀਂਹ ਵੀ ਪਿਆ ਹੈ।ਮੀਂਹ, ਹਨ੍ਹੇਰੀ ਤੇ ਝੱਖੜ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਤਾਂ ਹੋਇਆ ਹੈ ਪਰ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਹੈ।

ਰਾਤ ਸਮੇਂ ਕਾਫੀ ਹਨ੍ਹੇਰੀ ਦੇਖਣ ਨੂੰ ਮਿਲੀ। ਕਈ ਥਾਵਾਂ ‘ਤੇ ਮੀਂਹ ਵੀ ਪਿਆ। ਲੁਧਿਆਣਾ ਵਿਚ ਬੀਤੀ ਰਾਤ ਸਮੇਂ ਮੌਸਮ ਵਿਚ ਕਾਫੀ ਤਬਦੀਲੀ ਦੇਖਣ ਨੂੰ ਮਿਲੀ। ਹਾਲਾਂਕਿ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਹੋਇਆ ਸੀ। ਮੌਸਮ ਵਿਭਾਗ ਮੁਤਾਬਕ 16, 18, 19 ਤੇ 20 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ ਉਤੇ ਮੀਂਹ ਪੈ ਸਕਦਾ ਹੈ ਤੇ 18-19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨ੍ਹੇਰੀ ਦੇ ਨਾਲ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ, ਹੁਣ ਆਰਤੀ ਲਈ ਦੇਣੇ ਪੈਣਗੇ ਵੱਧ ਪੈਸੇ

4 ਦਿਨ ਬਾਅਦ ਤਾਪਮਾਨ ਵਿਚ ਗਿਰਾਵਟ ਆਏਗੀ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਸੱਚ ਹੁੰਦੀ ਦਿਖਾਈ ਦੇ ਰਹੀ ਹੈ ਕਿਉਂਕਿ ਹੁਣ ਮੌਸਮ ਵਿਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ  ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ appeared first on Daily Post Punjabi.