weapon recovered Archives - Daily Post Punjabi

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਸਖਤ ਕਾਰਵਾਈ ਕਰਦਿਆਂ ਨਾਮੀ ਗੈਂਗਸਟਰ ਨਾਲ ਸਬੰਧਤ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਨਾਲ ਹੀ ਇਸ ਮਾਡਿਊਲ ਨਾਲ ਜੁੜੇ 10 ਕਾਰਕੁਨਾਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ ਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਨੇ ਐਕਸ (ਪਹਿਲਾਂ ਟਵਿਟਰ) ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਨਾਮੀ ਗੈਂਗਸਟਰ ਨਾਲ ਜੁੜੇ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਤੱਕ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇਸ ਮਾਡਿਊਲ ਨਾਲ ਸੰਬੰਧਿਤ 10 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਦਿਆਂ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਆਸਟ੍ਰੀਅਨ ਗਲੌਕ ਪਿਸਤੌਲ ਅਤੇ 10 ਹੋਰ ਅਧੁਨਿਕ ਹਥਿਆਰ ਸ਼ਾਮਲ ਹਨ।

ਇਹ ਵੀ ਪੜ੍ਹੋ : ਨਾਂਦੇੜ ‘ਚ 24-25 ਜਨਵਰੀ ਨੂੰ ਧਾਰਮਿਕ ਸਮਾਗਮ, ਬਾਬਾ ਹਰਨਾਮ ਸਿੰਘ ਖਾਲਸਾ ਤੇ ਜਥੇਦਾਰ ਕੁਲਵੰਤ ਸਿੰਘ ਵੱਲੋਂ ਸੰਗਤਾਂ ਨੂੰ ਸ੍ਰੀ ਹਜ਼ੂਰ ਸਾਹਿਬ ਪਹੁੰਚਣ ਦਾ ਸੱਦਾ

ਗ੍ਰਿਫਤਾਰ ਕੀਤੇ ਗਏ ਕਾਰਕੁਨ ਸੂਬੇ ਭਰ ਵਿੱਚ ਅਰਾਜਕਤਾ ਫੈਲਾਉਣ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਧਮਕਾਉਣ ਅਤੇ ਯੋਜਨਾਬੱਧ ਕਤਲਾਂ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਬੀ.ਐਨ.ਐਸ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਵੱਲੋਂ ਕਤਲ ਦੇ ਮਾਮਲੇ ਵਿੱਚ ਸ਼ਾਮਿਲ ਇੱਕ ਸ਼ੁਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

DGP ਗੌਰਬ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ, ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ , ਵਿਪਨ ਕੁਮਾਰ ਵਾਸੀ ਬੱਸੀ ਮੁਦਾ, ਬਾਘਪੁਰ ਮੰਦਰ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਦੇਸੀ ਪਿਸਤੌਲ (.32 ਬੋਰ) ਅਤੇ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਥਾਣਾ ਸਿਟੀ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਪਨ ਕੁਮਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿਖੇ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਸੀ। ਇਹ ਘਟਨਾ ਵਿਦੇਸ਼ੀ-ਅਧਾਰਤ ਗੈਂਗਸਟਰਾਂ ਲਾਡੀ ਭਜਲ ਉਰਫ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਦੁਸ਼ਮਣੀ ਦਾ ਸਿੱਧਾ ਨਤੀਜਾ ਸੀ।

ਉਨ੍ਹਾਂ ਦੱਸਿਆ ਮ੍ਰਿਤਕ, ਰਾਕੇਸ਼ ਕੁਮਾਰ ਉਰਫ ਗੱਗੀ, ਵਿਦੇਸ਼ੀ-ਅਧਾਰਤ ਗੈਂਗਸਟਰ ਬੱਬੀ ਰਾਣਾ ਦਾ ਸਾਥੀ ਸੀ, ਜੋ ਸੋਨੂੰ ਖੱਤਰੀ ਦਾ ਕਰੀਬੀ ਸਾਥੀ ਹੈ। DGP ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ appeared first on Daily Post Punjabi.

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹਥਿਆਰ ਤਸਕਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਫੜਿਆ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਹੇ ਹਥਿਆਰ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੁਰੂ ਕੀ ਵਡਾਲੀ ਛੇਹਰਟਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਹਥਿਆਰ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਭੇਜੇ ਗਏ ਸਨ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਆਪਣੇ ਐਕਸ ਅਕੁੰਤ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਛੇਹਰਟਾ ਦੇ ਗੁਰੂ ਕੀ ਵਡਾਲੀ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 5 ਗਲੌਕ ਪਿਸਤੌਲ, 4 ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ, ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਨਾਲ ਮਿਲ ਕੇ, ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਜੋ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀ ਖੇਪ ਭੇਜ ਰਹੇ ਸਨ। ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਰੋਕਣ ਵਿੱਚ ਮਦਦ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹਥਿਆਰ ਤਸਕਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਫੜਿਆ appeared first on Daily Post Punjabi.